ਪੜਚੋਲ ਕਰੋ

ਸਾਬਕਾ ਸੀਐਮ ਦੇ ਬੇਟੇ ਦੀ ਕਾਤਲ ਨਿਕਲੀ ਪਤਨੀ, ਪੁਲਿਸ ਨੇ ਇੰਝ ਸੁਲਝਾਈ ਕਤਲ ਦੀ ਗੁੱਥੀ 

ਸਾਬਕਾ ਮੁੱਖ ਮੰਤਰੀ ਐਨਡੀ ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਦੇ ਕਲਤ ਕੇਸ ‘ਚ ਦਿੱਲੀ ਪੁਲਿਸ ਨੇ ਬੁੱਧਵਾਰ ਨੂੰ ਉਸ ਦੀ ਪਤਨੀ ਅਪੂਰਵਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿਛ ‘ਚ ਅਪੂਰਵਾ ਨੇ ਰੋਹਿਤ ਨੂੰ ਮਾਰਮ ਦਾ ਜੁਰਮ ਕਬੂਲ ਕੀਤਾ ਹੈ।

ਨਵੀਂ ਦਿੱਲੀ: ਸਾਬਕਾ ਮੁੱਖ ਮੰਤਰੀ ਐਨਡੀ ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਦੇ ਕਲਤ ਕੇਸ ‘ਚ ਦਿੱਲੀ ਪੁਲਿਸ ਨੇ ਬੁੱਧਵਾਰ ਨੂੰ ਉਸ ਦੀ ਪਤਨੀ ਅਪੂਰਵਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿਛ ‘ਚ ਅਪੂਰਵਾ ਨੇ ਰੋਹਿਤ ਨੂੰ ਮਾਰਮ ਦਾ ਜੁਰਮ ਕਬੂਲ ਕੀਤਾ ਹੈ। ਰੋਹਿਤ ਦੀ ਮਾਂ ੳੱਜਵਲਾ ਤਿਵਾੜੀ ਦਾ ਕਹਿਣਾ ਹੈ ਕਿ ਇਹ ਲਵ ਮੈਰਿਜ ਸੀ ਜਿਸ ਤੋਂ ਬਾਅਦ ਵੀ ਦੋਵਾਂ ‘ਚ ਤਣਾਅ ਸੀ। ਸਾਬਕਾ ਸੀਐਮ ਦੇ ਬੇਟੇ ਦੀ ਕਾਤਲ ਨਿਕਲੀ ਪਤਨੀ, ਪੁਲਿਸ ਨੇ ਇੰਝ ਸੁਲਝਾਈ ਕਤਲ ਦੀ ਗੁੱਥੀ  ਦਿੱਲੀ ਦੇ ਵਧੀਕ ਪੁਲਿਸ ਕਮਿਸ਼ਨਰ ਰਾਜੀਵ ਰੰਜਨ ਨੇ ਕਿਹਾ, “ਅਸੀਂ ਅਪੂਰਵਾ ਨੂੰ ਵਿਗਿਆਨਕ ਸਬੂਤਾਂ ਤੇ ਫੋਰੈਂਸਿਕ ਸਬੂਤਾਂ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਪਤੀ ਨੂੰ ਮਾਰਨ ਦੀ ਗੱਲ ਮੰਨੀ ਲਈ ਹੈ। ਇਹ ਵੀ ਦੱਸਿਆ ਕਿ ਉਹ ਵਿਆਹ ਤੋਂ ਖੁਸ਼ ਨਹੀਂ ਸੀ।” ਪੁਲਿਸ ਨੇ ਕਿਹਾ ਕਿ ਜਾਂਚ ਅਫਸਰ ਨੇ ਇਹ ਵੀ ਦੱਸਿਆ ਕਿ ਅਪੂਰਵਾ ਨੇ ਸ਼ੁਰੂਆਤ ‘ਚ ਮਾਮਲੇ ਦੀ ਜਾਂਚ ਕਰ ਰਹੀ ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਭਟਕਾਉਣ ਦੀ ਵੀ ਕੋਸ਼ਿਸ਼ ਕੀਤੀ ਸੀ। ਰੋਹਿਤ-ਅਪੂਰਵਾ ਦਾ ਵਿਆਹ ਪਿਛਲੇ ਸਾਲ ਮਈ ‘ਚ ਹੋਇਆ ਸੀ। ਟੀਮ ਨੇ ਇਹ ਕਤਲ ਕੇਸ ਨੂੰ ਸੁਲਝਾਉਣ ਲਈ ਆਖਰੀ ਤਿੰਨ ਘੰਟਿਆਂ ‘ਤੇ ਫੋਕਸ ਕੀਤਾ ਹੈ। ਘਟਨਾ ਵਾਲੀ ਰਾਤ ਇੱਕ ਵਜੇ ਤੋਂ ਲੈ ਕੇ ਤੜਕੇ 4 ਵਜੇ ਤਕ ਦੀਆਂ ਕੜੀਆਂ ਨੂੰ ਜੋੜਿਆ ਗਿਆ। ਮਿਲੀ ਸੀਸੀਟੀਵੀ ਫੁਟੇਜ਼ ‘ਚ ਸਾਹਮਣੇ ਆਇਆ ਹੈ ਕਿ ਕਰੀਬ 11:30 ਵਜੇ ਰੋਹਿਤ ਪਹਿਲੀ ਮੰਜ਼ਲ ਦੇ ਕਮਰੇ ‘ਚ ਜਾ ਕੇ ਸੌਂ ਗਿਆ ਜਿਸ ਤੋਂ ਬਾਅਦ ਰਾਤ 1:30 ਵਜੇ ਅਪੂਰਵਾ ਗ੍ਰਾਉਂਡ ਫਲੋਰ ਤੋਂ ਪਹਿਲੀ ਮੰਜ਼ਲ ‘ਤੇ ਜਾਂਦੀ ਨਜ਼ਰ ਆਈ ਹੈ। ਠੀਕ ਇੱਕ ਘੰਟੇ ਬਾਅਦ ਉਹ ਗ੍ਰਾਉਂਡ ਫਲੋਰ ‘ਤੇ ਵਾਪਸ ਆਉਂਦੀ ਦਿਖਦੀ ਹੈ। ਪੁਲਿਸ ਦਾ ਮੰਨਣਾ ਹੈ ਕਿ ਇਸ ਦੌਰਾਨ ਦੋਵਾਂ ‘ਚ ਹੱਥੋਪਾਈ ਹੋਈ ਹੋਵੇਗੀ। ਸਾਬਕਾ ਸੀਐਮ ਦੇ ਬੇਟੇ ਦੀ ਕਾਤਲ ਨਿਕਲੀ ਪਤਨੀ, ਪੁਲਿਸ ਨੇ ਇੰਝ ਸੁਲਝਾਈ ਕਤਲ ਦੀ ਗੁੱਥੀ  ਪੁਲਿਸ ਮੁਤਾਬਕ ਰੋਹਿਤ ਦੀ ਗਰਦਨ ‘ਤੇ ਨਿਸ਼ਾਨ ਸੀ ਜਿਸ ਤੋਂ ਬਾਅਦ ਮੰਗਲਵਾਰ ਨੂੰ ਅਪੂਰਵਾ ਦੇ ਨਹੁੰ ਤੇ ਵਾਲਾਂ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ। ਕ੍ਰਾਈਮ ਬ੍ਰਾਂਚ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਰੋਹਿਤ ਦੀ ਕਾਲ ਡਿਟੇਲ ਤੋਂ ਪਤਾ ਲੱਗਿਆ ਹੈ ਕਿ ਵਾਰਦਾਤ ਵਾਲੀ ਰਾਤ ਹੀ ਰੋਹਿਤ ਦੇ ਫੋਨ ਤੋਂ ਕਰੀਬ 4:10 ਵਜੇ ਕੁਮਕੁਮ ਨਾਂ ਦੀ ਔਰਤ ਨੂੰ ਵੀ ਫੋਨ ਗਿਆ ਸੀ। ਇਸ ਤੋਂ ਇਲਾਵਾ ਵੀ ਕਈ ਲ਼ੈਂਡਲਾਈਨ ਫੋਨ ਹੋਏ ਸੀ। ਜਦਕਿ ਪੋਸਟਮਾਰਟਮ ‘ਚ ਰੋਹਿਤ ਦੀ ਮੌਤ ਦਾ ਸਮਾਂ 1:30 ਤੋਂ 2:30 ਵਜੇ ਤਕ ਆਇਆ ਹੈ। ਹੁਣ ਜਾਂਚ ਟੀਮ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਖਰ ਕੁਮਕੁਮ ਨੂੰ ਫੋਨ ਕਿਸ ਨੇ ਕੀਤਾ ਤੇ ਕਤਲ ਦਾ ਮਕਸਦ ਕੀ ਸੀ।

ਟਾਪ ਹੈਡਲਾਈਨ

Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Embed widget