ਪੜਚੋਲ ਕਰੋ

ਲਵ ਮੈਰਿਜ ਕਰਉਣਾ ਚਾਹੁੰਦੇ ਸੀ ਲੜਕਾ-ਲੜਕੀ, ਕੁੜੀ ਦੇ ਘਰ ਵਾਲਿਆਂ ਨੇ ਦੋਵਾਂ 'ਤੇ ਦਿਨ-ਦਿਹਾੜੇ ਵਰ੍ਹਾਈਆਂ ਗੋਲ਼ੀਆਂ

ਵਾਰਦਾਤ ਤੋਂ ਬਾਅਦ ਵੱਡੀ ਗਿਣਤੀ ਪੁਲਿਸ ਬਲ ਘਟਨਾ ਸਥਾਨ 'ਤੇ ਮੌਜੂਦ ਸੀ। ਮ੍ਰਿਤਕ ਲੜਕੀ ਰੋਹਤਕ ਦੇ ਨੇੜਲੇ ਪਿੰਡ ਕਨਹੇਲੀ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ।

ਰੋਹਤਕ: ਬੁੱਧਵਾਰ ਰੋਹਤਕ ਦੇ ਦਿੱਲੀ ਬਾਈਪਾਸ 'ਤੇ ਦਿਨਦਿਹਾੜੇ ਡਬਲ ਮਰਡਰ ਹੋਇਆ। ਦਿਨ ਦਿਹਾੜੇ ਗੋਲ਼ੀਆਂ ਦੀ ਆਵਾਜ ਗੂੰਜੀ। ਹਮਲਾਵਰਾਂ ਨੇ ਧੜਾਧੜ ਗੋਲੀਆਂ ਵਰ੍ਹਾ ਕੇ ਕਾਰ ਸਵਾਰ ਲੜਕੇ-ਲੜਕੀ ਨੂੰ ਬੇਰਹਿਮੀ ਨਾਲ ਮਾਰ ਦਿੱਤਾ। ਦਰਅਸਲ ਇਹ ਦੋਵੇਂ ਜਾਣੇ ਆਪਸ 'ਚ ਲਵ ਮੈਰਿਜ ਕਰਾਉਣਾ ਚਾਹੁੰਦੇ ਸਨ। ਪਰ ਲੜਕੀ ਦੇ ਪਰਿਵਾਰ ਵਾਲਿਆਂ ਨੇ ਧੋਖੇ ਨਾਲ ਬੁਲਾਕੇ ਆਨਰ ਕਿਲਿੰਗ ਨੂੰ ਅੰਜ਼ਾਮ ਦੇ ਦਿੱਤਾ।

ਵਾਰਦਾਤ ਤੋਂ ਬਾਅਦ ਵੱਡੀ ਗਿਣਤੀ ਪੁਲਿਸ ਬਲ ਘਟਨਾ ਸਥਾਨ 'ਤੇ ਮੌਜੂਦ ਸੀ। ਮ੍ਰਿਤਕ ਲੜਕੀ ਰੋਹਤਕ ਦੇ ਨੇੜਲੇ ਪਿੰਡ ਕਨਹੇਲੀ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਮ੍ਰਿਤਕ ਲੜਕੇ ਦੀ ਮਾਂ ਨੇ ਦੱਸਿਆ ਦੋਵੇਂ ਵਿਆਹ ਕਰਾਉਣਾ ਚਾਹੁੰਦੇ ਸਨ। ਪਰ ਲੜਕੀ ਦੇ ਪਰਿਵਾਰ ਵਾਲਿਆਂ ਨੇ ਧੋਖੇ ਨਾਲ ਬੁਲਾਕੇ ਦੋਵਾਂ ਨੂੰ ਮਾਰ ਦਿੱਤਾ। ਉਨ੍ਹਾਂ ਕਿਹਾ ਕਿ ਵਿਆਹ ਨਹੀਂ ਪਸੰਦ ਸੀ ਤਾਂ ਇਨਕਾਰ ਕਰ ਦਿੰਦੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਮੁੜ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, ਸਿਰਸਾ ਦੇ ਡੇਰੇ 'ਚ ਰਹੇਗਾ 21 ਦਿਨ; 2 ਮਹੀਨੇ ਪਹਿਲਾਂ ਆਇਆ ਸੀ
ਮੁੜ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, ਸਿਰਸਾ ਦੇ ਡੇਰੇ 'ਚ ਰਹੇਗਾ 21 ਦਿਨ; 2 ਮਹੀਨੇ ਪਹਿਲਾਂ ਆਇਆ ਸੀ
Gangster Deport: ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
Police Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ IPS ਅਫਸਰਾਂ ਦਾ ਅਚਾਨਕ ਤਬਾਦਲਾ, ਜਾਣੋ ਕਿਸਨੂੰ ਮਿਲੀ ਪੁਲਿਸ ਕਮਿਸ਼ਨਰ ਦੀ ਜ਼ਿੰਮੇਵਾਰੀ...?
ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ IPS ਅਫਸਰਾਂ ਦਾ ਅਚਾਨਕ ਤਬਾਦਲਾ, ਜਾਣੋ ਕਿਸਨੂੰ ਮਿਲੀ ਪੁਲਿਸ ਕਮਿਸ਼ਨਰ ਦੀ ਜ਼ਿੰਮੇਵਾਰੀ...?
Delhi Weather Update : ਭਾਰੀ ਮੀਂਹ ਕਾਰਨ 14 ਉਡਾਣਾਂ ਡਾਇਵਰਟ, 150 ਤੋਂ ਵੱਧ ਲੇਟ, ਕੁੱਝ ਘੰਟਿਆਂ ਲਈ RED ALERT ਜਾਰੀ
Delhi Weather Update : ਭਾਰੀ ਮੀਂਹ ਕਾਰਨ 14 ਉਡਾਣਾਂ ਡਾਇਵਰਟ, 150 ਤੋਂ ਵੱਧ ਲੇਟ, ਕੁੱਝ ਘੰਟਿਆਂ ਲਈ RED ALERT ਜਾਰੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
Embed widget