ਪੜਚੋਲ ਕਰੋ

ਸਾਬਕਾ ਫੌਜੀ ਨੇ ਪਤਨੀ ਨੂੰ ਕੁੱਟ-ਕੁੱਟ ਮਾਰਿਆ, ਫਿਰ ਕੀਤੀ ਖ਼ੁਦਕੁਸ਼ੀ

ਸਮੁੰਦਰ ਸਿੰਘ ਨੇ ਕਰੀਬ 17 ਸਾਲ ਪਹਿਲਾਂ ਜ਼ਮੀਨੀ ਵਿਵਾਦ ਕਰਕੇ ਆਪਣੀ ਨਾਬਾਲਗ ਭਤੀਜੀ ਨੂੰ ਗੋਲ਼ੀ ਨਾਲ ਉਡਾ ਦਿੱਤਾ ਸੀ। ਇਸ ਮਾਮਲੇ ਦੇ ਸਬੰਧ ਵਿੱਚ ਸੁਮੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਮੁਲਜ਼ਮ ਸਮੁੰਦਰ ਸਿੰਘ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਇਆ ਹੋਇਆ ਸੀ। ਇਸੇ ਦੌਰਾਨ ਉਸ ਨੇ ਆਪਣੀ ਪਤਨੀ ਕ੍ਰਿਸ਼ਨਾ ਦਾ ਕਤਲ ਕਰ ਦਿੱਤਾ।

ਰੋਹਤਕ: ਭਾਰਤੀ ਫੌਜ ਤੋਂ ਸੇਵਾ ਮੁਕਤ ਫੌਜੀ ਨੇ ਆਪਣੀ ਪਤਨੀ ਦਾ ਡੰਡਿਆਂ ਨਾਲ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਤੇ ਬਾਅਦ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਰੋਹਤਕ ਦੀ ਰਾਮ ਗੋਪਾਲ ਕਲੋਨੀ ਦੀ ਹੈ ਜਿੱਥੇ ਸਮੁੰਦਰ ਸਿੰਘ ਨਾਂ ਦੇ ਸਾਬਕਾ ਫੌਜੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਦੱਸਿਆ ਜਾਂਦਾ ਹੈ ਕਿ ਸਮੁੰਦਰ ਸਿੰਘ ਨੇ ਕਰੀਬ 17 ਸਾਲ ਪਹਿਲਾਂ ਜ਼ਮੀਨੀ ਵਿਵਾਦ ਕਰਕੇ ਆਪਣੀ ਨਾਬਾਲਗ ਭਤੀਜੀ ਨੂੰ ਗੋਲ਼ੀ ਨਾਲ ਉਡਾ ਦਿੱਤਾ ਸੀ। ਇਸ ਮਾਮਲੇ ਦੇ ਸਬੰਧ ਵਿੱਚ ਸੁਮੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਮੁਲਜ਼ਮ ਸਮੁੰਦਰ ਸਿੰਘ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਇਆ ਹੋਇਆ ਸੀ। ਇਸੇ ਦੌਰਾਨ ਉਸ ਨੇ ਆਪਣੀ ਪਤਨੀ ਕ੍ਰਿਸ਼ਨਾ ਦਾ ਕਤਲ ਕਰ ਦਿੱਤਾ।

ਕਤਲ ਤੇ ਖ਼ੁਦਕੁਸ਼ੀ ਦੀ ਇਹ ਘਟਨਾ ਸੋਮਵਾਰ ਦੀ ਹੈ। ਸਮੁੰਦਰ ਸਿੰਘ ਦੀ ਕਿਸੇ ਗੱਲ ਨੂੰ ਲੈ ਕੇ ਆਪਣੀ ਪਤਨੀ ਨਾਲ ਬਹਿਸ ਹੋ ਗਈ। ਇਸ ਦੇ ਬਾਅਦ ਗੁੱਸੇ ਵਿੱਚ ਆ ਕੇ ਉਸ ਨੇ ਡੰਡੇ ਨਾਲ ਆਪਣੀ ਪਤਨੀ ਦੇ ਸਿਰ ਵਿੱਚ ਵਾਰ ਕੀਤਾ ਜਿਸ ਨਾਲ ਉਸ ਦੀ ਮੌਤ ਹੋ ਗਈ। ਬਾਅਦ ਵਿੱਚ ਮਕਾਨ ਵਿੱਚ ਬਣੀਆਂ ਪੌੜੀਆਂ ਨਾਲ ਰੱਸੀ ਬੰਨ੍ਹ ਕੇ ਉਸ ਨੇ ਖ਼ੁਦ ਵੀ ਫਾਹਾ ਲੈ ਲਿਆ।

ਇਸ ਮਗਰੋਂ ਮਕਾਨ ਦੇ ਉੱਪਰ ਵਾਲੇ ਹਿੱਸੇ ਵਿੱਚ ਰਹਿੰਦੇ ਕਿਰਾਏਦਾਰਾਂ ਨੇ ਆਸਪਾਸ ਦੇ ਲੋਕਾਂ ਤੇ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਜਾਂਚ ਲਈ ਘਟਨਾ ਸਥਾਨ 'ਤੇ ਪਹੁੰਚੀ ਪੁਲਿਸ ਨੇ ਫੌਰੈਂਸਿਕ ਟੀਮ ਬੁਲਾਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Political News: ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...
ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget