ਪੜਚੋਲ ਕਰੋ

ਇੰਟਰਨੈੱਟ 'ਤੇ ਕ੍ਰਾਈਮ ਵੀਡੀਓ ਦੇਖ ਭੈਣ ਨੇ ਭਰਾ ਨੂੰ ਕੁਰਸੀ ਨਾਲ ਬੰਨ੍ਹ ਕੇ ਵੱਢਿਆ

ਰੋਹਤਕ: ਬੀਤੀ 13 ਜਨਵਰੀ ਨੂੰ ਹੋਈ ਕਤਲ ਦੀ ਵਾਰਦਾਤ ਨੂੰ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਸਮਰਗੋਪਾਲ ਪਿੰਡ ਵਿੱਚ ਕਤਲ ਬੱਚੇ ਦੇ ਬਾਪ ਨੇ ਨਹੀਂ ਬਲਕਿ ਉਸ ਦੀ ਵੱਡੀ ਭੈਣ ਨੇ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਭੈਣ ਨੇ ਆਪਣੇ ਭਰਾ ਨੂੰ ਇਸ ਲਈ ਮਾਰ ਦਿੱਤਾ ਕਿਉਂਕਿ ਉਹ ਉਸ ਦੇ ਪ੍ਰੇਮੀ ਦਾ ਨਾਂ ਲੈ ਕੇ ਉਸ ਨੂੰ ਚਿੜਾਉਂਦਾ ਸੀ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਰੋਹਤਕ ਦੇ ਪੁਲਿਸ ਕਪਤਾਨ ਪੰਕਜ ਨੈਨ ਨੇ ਅੱਜ ਖੁਲਾਸਾ ਕੀਤਾ ਕਿ 16 ਸਾਲਾ ਮ੍ਰਿਤਕ ਮੌਂਟੀ ਸਿੰਘ ਦੀ ਮੌਤ ਉਸ ਦੀ 19 ਸਾਲਾ ਭੈਣ ਵੱਲੋਂ ਕੁਰਸੀ ਨਾਲ ਬੰਨ੍ਹ ਕੇ ਸਿਰ ਵਿੱਚ ਹਥੌੜਾ ਮਾਰਨ ਤੇ ਫਿਰ ਗਲ਼ਾ ਵੱਢ ਦੇਣ ਕਾਰਨ ਹੋਈ ਹੈ। ਇਹ ਭੈਣ-ਭਰਾ ਦੀ ਬਚਪਨ ਦੀ ਖੇਡ ਸੀ ਜੋ ਇੱਕ ਦੂਜੇ ਨੂੰ ਕੁਰਸੀ ਨਾਲ ਬੰਨ੍ਹ ਕੇ ਖੇਡਦੇ ਸਨ। ਪੁਲਿਸ ਮੁਤਾਬਕ ਮ੍ਰਿਤਕ ਨੂੰ ਅਹਿਸਾਸ ਨਹੀਂ ਸੀ ਕਿ ਉਸ ਨਾਲ ਕੁਝ ਬੁਰਾ ਹੋਣ ਵਾਲਾ ਹੈ ਕਿਉਂਕਿ ਉਹ ਇਸ ਨੂੰ ਖੇਡ ਦਾ ਹਿੱਸਾ ਸਮਝ ਰਿਹਾ ਹੋਵੇਗਾ। ਐਸ.ਪੀ. ਨੇ ਦੱਸਿਆ ਕਿ ਕਤਲ ਤੋਂ ਬਾਅਦ ਮੁਲਜ਼ਮ ਕਾਜਲ ਨੇ ਭਰਾ ਮੌਂਟੀ ਦੀ ਲਾਸ਼ ਘਰ ਦੇ ਬੈੱਡ ਵਿੱਚ ਲੁਕਾ ਦਿੱਤੀ ਤੇ ਇਸ ਦਾ ਇਲਜ਼ਾਮ ਪਿਤਾ ਤੇਜਪਾਲ 'ਤੇ ਲਾ ਦਿੱਤਾ। ਕਾਜਲ ਦੀ ਮਾਂ ਸੁਸ਼ੀਲਾ ਵੀ ਤੇਜਪਾਲ ਨੂੰ ਆਪਣੇ ਪੁੱਤ ਦਾ ਕਾਤਲ ਸਮਝਣ ਲੱਗੀ ਸੀ, ਕਿਉਂਕਿ ਪਤੀ ਪਤਨੀ ਬੀਤੇ 10 ਸਾਲਾਂ ਤੋਂ ਵਿਵਾਦ ਸੀ ਤੇ ਉਹ ਹੁਣ ਇੱਕ-ਦੂਜੇ ਤੋਂ ਵੱਖ ਰਹਿੰਦੇ ਸਨ। ਕਤਲ ਤੋਂ ਬਾਅਦ ਪੁਲਿਸ ਨੂੰ ਕਾਜਲ ਨੇ ਹੀ ਫ਼ੋਨ ਕਰ ਦਿੱਤਾ। ਮੀਡੀਆ ਨਾਲ ਗੱਲਬਾਤ ਦੌਰਾਨ ਮੁਲਜ਼ਮ ਕਾਜਲ ਨੇ ਕਿਹਾ ਕਿ ਉਸ ਦਾ ਭਰਾ ਤੇ ਬਾਪ ਉਸ ਨੂੰ ਘਰੋਂ ਬਾਹਰ ਨਹੀਂ ਸੀ ਜਾਣ ਦੇ ਦਿੰਦੇ ਤੇ ਮੋਂਟੀ ਉਸ ਨੂੰ ਉਸ ਦੇ ਪ੍ਰੇਮੀ ਦੇ ਨਾਂ ਤੋਂ ਚਿੜਾਉਂਦਾ ਰਹਿੰਦਾ ਸੀ। ਉਸ ਨੇ ਦੱਸਿਆ ਕਿ ਉਹ ਮੌਂਟੀ ਨੂੰ ਮਾਰਨਾ ਨਹੀਂ ਸੀ ਚਾਹੁੰਦੀ। ਪਰ ਜਦੋਂ ਮੋਂਟੀ ਸਿਰ ਵਿੱਚ ਹਥੌੜਾ ਵੱਜਣ ਨਾਲ ਬੇਹੋਸ਼ ਹੋ ਗਿਆ ਤਾਂ ਉਹ ਡਰ ਗਈ ਤੇ ਗਲ਼ ਵੱਢ ਕੇ ਉਸ ਨੂੰ ਮਾਰ ਦਿੱਤਾ। ਉਸ ਨੇ ਇਹ ਵੀ ਦੱਸਿਆ ਕਿ ਉਹ ਇੰਟਰਨੈੱਟ 'ਤੇ ਅਜਿਹੇ ਅਪਰਾਧਾਂ ਨਾਲ ਸਬੰਧਤ ਵੀਡੀਓ ਵੇਖਦੀ ਰਹਿੰਦੀ ਸੀ। ਉਸ ਨੇ ਕਤਲ ਦੀ ਪ੍ਰੇਰਨਾ ਇੱਥੋਂ ਹੀ ਲਈ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਜਾਣੋ ਕਿਸਨੂੰ ਮਿਲੀ ਨਵੀ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਜਾਣੋ ਕਿਸਨੂੰ ਮਿਲੀ ਨਵੀ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਸ਼ੁਭੇਂਦੂ ਕੈਬਨਿਟ ਦਾ ਵਿਸਥਾਰ ਅੱਜ, ਸਾਹਮਣੇ ਆਈ ਮੰਤਰੀਆਂ ਦੀ ਲਿਸਟ; ਜਾਣੋ ਕੌਣ-ਕੌਣ ਬਣੇਗਾ ਮੰਤਰੀ
ਸ਼ੁਭੇਂਦੂ ਕੈਬਨਿਟ ਦਾ ਵਿਸਥਾਰ ਅੱਜ, ਸਾਹਮਣੇ ਆਈ ਮੰਤਰੀਆਂ ਦੀ ਲਿਸਟ; ਜਾਣੋ ਕੌਣ-ਕੌਣ ਬਣੇਗਾ ਮੰਤਰੀ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
Air Conditioner: AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
Embed widget