ਪੜਚੋਲ ਕਰੋ

ਨਸ਼ੇ ਦੀ ਓਵਰਡੋਜ਼ ਕਰਕੇ ਯੂਨੀਵਰਸਿਟੀ ਵਿਦਿਆਰਥੀ ਦੀ ਮੌਤ

ਨਸ਼ੇ ਦੀ ਓਵਰਡੋਜ਼ ਲੈਣ ਕਰਕੇ ਰੋਹਤਕ ਦੀ ਮਹਾਰਸ਼ੀ ਦਇਆਨੰਦ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੌਰਵ ਵਜੋਂ ਹੋਈ ਹੈ ਜੋ ਬੀਏ ਪਹਿਲੇ ਸਾਲ ਦਾ ਵਿਦਿਆਰਥੀ ਸੀ।

ਰੋਹਤਕ: ਨਸ਼ੇ ਦੀ ਓਵਰਡੋਜ਼ ਲੈਣ ਕਰਕੇ ਰੋਹਤਕ ਦੀ ਮਹਾਰਸ਼ੀ ਦਇਆਨੰਦ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੌਰਵ ਵਜੋਂ ਹੋਈ ਹੈ ਜੋ ਬੀਏ ਪਹਿਲੇ ਸਾਲ ਦਾ ਵਿਦਿਆਰਥੀ ਸੀ। ਉਸ ਦੀ ਉਮਰ 18 ਸਾਲ ਦੱਸੀ ਜਾ ਰਹੀ ਹੈ ਤੇ ਉਹ ਜ਼ਿਲ੍ਹਾ ਝੱਜਰ ਦੇ ਪਿੰਡ ਆਸੰਡਾ ਦਾ ਰਹਿਣ ਵਾਲਾ ਸੀ। ਪੀਜੀਆਈ ਥਾਣਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਗੌਰਵ ਆਪਣੇ ਘਰ ਵਾਲਿਆਂ ਸਵੇਰੇ ਕਹਿ ਕੇ ਆਇਆ ਸੀ ਕਿ ਉਹ ਕਾਲਜ ਜਾ ਰਿਹਾ ਹੈ। ਦੁਪਹਿਰ ਕਰੀਬ ਇੱਕ ਵਜੇ ਉਸ ਦੇ 3-4 ਸਾਥੀ ਉਸ ਨੂੰ ਗੰਭੀਰ ਹਾਲਤ ਵਿੱਚ ਪੀਜੀਆਈ ਦੀ ਐਮਰਜੈਂਸੀ ਲੈ ਕੇ ਆਏ। ਮੁੱਢਲੇ ਇਲਾਜ ਬਾਅਦ ਉਸ ਦੇ ਸਾਥੀ ਡਾਕਟਰਾਂ ਨੂੰ ਬਿਨ੍ਹਾਂ ਦੱਸੇ ਉਸ ਨੂੰ ਵਾਪਸ ਲੈ ਆਏ। ਇਸ ਮਗਰੋਂ ਦੇਰ ਸ਼ਾਮ ਨੂੰ ਕੁਝ ਅਣਪਛਾਤੇ ਨੌਜਵਾਨ ਗੌਰਵ ਨੂੰ ਫਿਰ ਪੀਜੀਆਈ ਐਮਰਜੈਂਸੀ ਲੈ ਕੇ ਆਏ। ਜਿਵੇਂ ਹੀ ਗੌਰਵ ਨੂੰ ਐਮਰਜੈਂਸੀ ਲਿਜਾਇਆ ਗਿਆ, ਨੌਜਵਾਨ ਫਰਾਰ ਹੋ ਗਏ। ਉੱਧਰ ਐਮਰਜੈਂਸੀ ਅੱਪੜਦਿਆਂ ਹੀ ਗੌਰਵ ਦੀ ਮੌਤ ਹੋ ਗਈ। ਡਾਕਟਰਾਂ ਮੁਤਾਬਕ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਰਕੇ ਹੋਈ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget