ਪੜਚੋਲ ਕਰੋ

SAD News: ਖੇਡ ਜਗਤ ਤੋਂ ਮੰਦਭਾਗੀ ਖਬਰ, ਪ੍ਰੈਕਟਿਸ ਸੈਸ਼ਨ ਦੌਰਾਨ ਖਿਡਾਰਨ ਨੂੰ ਆਇਆ ਹਾਰਟ ਅਟੈਕ; ਨੈਸ਼ਨਲ ਲੈਵਲ...

National Player Death: ਰੋਹਤਕ ਦੇ ਕਰੌਂਥਾ ਪਿੰਡ ਦੀ ਰਹਿਣ ਵਾਲੀ ਰਾਸ਼ਟਰੀ ਕਾਇਆਕਿੰਗ ਖਿਡਾਰਨ ਮਾਇਆ ਧਨਖੜ ਦੀ ਅਭਿਆਸ ਦੌਰਾਨ ਇੱਕ ਤਾਲਾਬ ਵਿੱਚ ਡੁੱਬਣ ਨਾਲ ਮੌਤ ਹੋ ਗਈ। ਸੂਚਨਾ ਮਿਲਣ 'ਤੇ ਸ਼ਿਵਾਜੀ ਕਲੋਨੀ...

National Player Death: ਰੋਹਤਕ ਦੇ ਕਰੌਂਥਾ ਪਿੰਡ ਦੀ ਰਹਿਣ ਵਾਲੀ ਰਾਸ਼ਟਰੀ ਕਾਇਆਕਿੰਗ ਖਿਡਾਰਨ ਮਾਇਆ ਧਨਖੜ ਦੀ ਅਭਿਆਸ ਦੌਰਾਨ ਇੱਕ ਤਾਲਾਬ ਵਿੱਚ ਡੁੱਬਣ ਨਾਲ ਮੌਤ ਹੋ ਗਈ। ਸੂਚਨਾ ਮਿਲਣ 'ਤੇ ਸ਼ਿਵਾਜੀ ਕਲੋਨੀ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।

ਜਾਣਕਾਰੀ ਲਈ ਦੱਸ ਦੇਈਏ ਕਿ ਹਾਲ ਹੀ 'ਚ ਛੱਤੀਸਗੜ੍ਹ ਦੇ ਰਾਏਪੁਰ 'ਚ ਹੋਏ ਨੈਸ਼ਨਲ ਕਯਾਕਿੰਗ ਮੁਕਾਬਲੇ 'ਚ ਹਿੱਸਾ ਲੈ ਕੇ ਪਰਤੀ ਮਾਇਆ ਅਗਲੇ ਮੁਕਾਬਲਿਆਂ ਦੀ ਤਿਆਰੀ ਕਰ ਰਹੀ ਸੀ। ਮੈਡਲ ਜਿੱਤਣ ਦਾ ਸੁਪਨਾ ਦੇਖਣ ਰਹੀ ਮਾਇਆ ਦੀ ਅਚਾਨਕ ਮੌਤ ਨਾਲ ਖੇਡ ਜਗਤ ਅਤੇ ਪਿੰਡ 'ਚ ਸੋਗ ਦੀ ਲਹਿਰ ਦੌੜ ਪਈ ਹੈ।

ਦਰਅਸਲ, ਮਾਇਆ ਧਨਖੜ ਪਿੰਡ ਦੇ ਹੀ ਤਾਲਾਬ 'ਚ ਰੋਜ਼ਾਨਾ ਅਭਿਆਸ ਕਰਦੀ ਸੀ। 22 ਜੂਨ ਨੂੰ ਵੀ ਉਹ ਅਭਿਆਸ ਲਈ ਤਾਲਾਬ 'ਚ ਉਤਰੀ ਸੀ। ਚਮਸ਼ਦੀਦਾਂ ਅਨੁਸਾਰ ਤੈਰਾਕੀ ਕਰਦੇ ਸਮੇਂ ਅਚਾਨਕ ਮਾਇਆ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਹ ਡੂੰਘੇ ਪਾਣੀ 'ਚ ਚਲੀ ਗਈ। ਮਾਇਆ ਨੂੰ ਡੁੱਬਦਾ ਦੇਖ ਨੇੜੇ-ਤੇੜੇ ਮੌਜੂਦ ਲੋਕਾਂ ਨੇ ਤੁਰੰਤ ਪਾਣੀ 'ਚ ਛਾਲ ਮਾਰੀ ਅਤੇ ਉਸ ਨੂੰ ਬਾਹਰ ਕੱਢਿਆ। ਲੋਕਾਂ ਨੇ ਸੀ.ਪੀ.ਆਰ. ਦੇਣ ਦੀ ਕੋਸ਼ਿਸ਼ ਕੀਤੀ ਪਰ ਮਾਇਆ ਨੇ ਦਮ ਤੋੜ ਦਿੱ ਸੀ। ਸੂਚਨਾ ਮਿਲਦੇ ਹੀ ਸ਼ਿਵਾਜੀ ਕਾਲੋਨੀ ਥਾਣਾ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ। ਪੁਲਸ ਨੇ ਮਾਮਲੇ ਦੀ ਜਾਂਚ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget