ਪੜਚੋਲ ਕਰੋ

ਸਰਕਾਰੀ ਐਂਬੂਲੈਂਸ 'ਚ ਕਰ ਰਹੇ ਸੀ ਰੋਮਾਂਸ, ਇਤਰਾਜ਼ਯੋਗ ਵੀਡੀਓ ਹੋਈ ਵਾਇਰਲ

ਸਰਕਾਰੀ ਐਂਬੂਲੈਂਸਾਂ 'ਚ 17 ਸੈਕਿੰਡ ਦਾ ਇਤਰਾਜ਼ਯੋਗ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਵੇਂ ਹੀ ਇਹ ਵੀਡੀਓ ਵਾਇਰਲ ਹੋਇਆ, ਐਂਬੂਲੈਂਸ ਕੰਪਨੀ ਨੇ ਕਰਮਚਾਰੀ ਨੂੰ ਨੌਕਰੀ ਤੋਂ ਕੱਢ ਦਿੱਤਾ।

ਰਾਮਪੁਰ: ਸਰਕਾਰੀ ਐਂਬੂਲੈਂਸਾਂ '17 ਸੈਕਿੰਡ ਦਾ ਇਤਰਾਜ਼ਯੋਗ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਵੇਂ ਹੀ ਇਹ ਵੀਡੀਓ ਵਾਇਰਲ ਹੋਇਆ, ਐਂਬੂਲੈਂਸ ਕੰਪਨੀ ਨੇ ਕਰਮਚਾਰੀ ਨੂੰ ਨੌਕਰੀ ਤੋਂ ਕੱਢ ਦਿੱਤਾ। ਦੱਸ ਦਈਏ ਕਿ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲ੍ਹੇ ਨਾਲ ਸਬੰਧਤ ਹੈ। ਰਾਮਪੁਰ ਦੇ ਜ਼ਿਲ੍ਹਾ ਹਸਪਤਾਲ 'ਚ ਵਰਤੀ ਜਾ ਰਹੀ ਐਂਬੂਲੈਂਸ ਜੀਵੀਕੇ ਕੰਪਨੀ ਚਲਾਉਂਦੀ ਹੈ। ਇਸ ਦੇ ਇੱਕ ਕਰਮਚਾਰੀ ਦਾ ਇਤਰਾਜ਼ਯੋਗ ਵੀਡੀਓ ਵਾਇਰਲ ਹੋਇਆ ਜਿਸ ਵਿਚ ਕਿਸੇ ਮਹਿਲਾ ਕਰਮਚਾਰੀ ਨਾਲ ਸਰਕਾਰੀ ਐਂਬੂਲੈਂਸ ਵਿਚ ਦਿਖਾਈ ਦੇ ਰਿਹਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ, ਜਦੋਂ ਪ੍ਰਸ਼ਾਸਨ ਨੂੰ ਇਸ ਦਾ ਪਤਾ ਲੱਗਿਆ ਤਾਂ ਉਨ੍ਹਾਂ ਸਬੰਧਤ ਜੀਵੀਕੇ ਕੰਪਨੀ ਨੂੰ ਸੂਚਿਤ ਕੀਤਾ। ਮੁੱਖ ਮੈਡੀਕਲ ਅਫਸਰ ਮੁਤਾਬਕ, ਕਰਮਚਾਰੀ 'ਤੇ ਕਾਰਵਾਈ ਕਰਨ ਦੀ ਜ਼ਿੰਮੇਵਾਰੀ ਕੰਪਨੀ ਦੀ ਹੈ, ਹੁਣ ਉਹ ਚਾਹੇ ਕਾਨੂੰਨੀ ਕਾਰਵਾਈ ਕਰਨ ਜਾਂ ਵਿਭਾਗੀ ਕਾਰਵਾਈ ਕਰਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।

Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ

Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 

Embed widget