ਪੜਚੋਲ ਕਰੋ

OP Chautala Convicted: ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਾਬਕਾ CM OP ਚੌਟਾਲਾ ਦੋਸ਼ੀ ਕਰਾਰ, 26 ਮਈ ਨੂੰ ਸਜ਼ਾ 'ਤੇ ਸੁਣਵਾਈ

Om Prakash Chautala: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਸਜ਼ਾ 'ਤੇ ਅਦਾਲਤ 'ਚ 26 ਮਈ ਨੂੰ ਬਹਿਸ ਹੋਵੇਗੀ।

OP Chautala Convicted: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਸ਼ਨੀਵਾਰ ਨੂੰ ਸੁਣਵਾਈ ਦੌਰਾਨ ਓਮ ਪ੍ਰਕਾਸ਼ ਚੌਟਾਲਾ ਕੋਰਟ ਰੂਮ 'ਚ ਮੌਜੂਦ ਸੀ। ਅਦਾਲਤ 'ਚ 26 ਮਈ ਨੂੰ ਸਾਬਕਾ ਸੀ.ਐੱਮ ਦੀ ਸਜ਼ਾ 'ਤੇ ਬਹਿਸ ਹੋਵੇਗੀ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਦੋ ਦਿਨ ਪਹਿਲਾਂ ਇਸ ਮਾਮਲੇ ਵਿੱਚ ਦੋਵਾਂ ਧਿਰਾਂ ਦੀਆਂ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਦੱਸ ਦੇਈਏ ਕਿ ਸੀਬੀਆਈ ਨੇ 26 ਮਾਰਚ 2010 ਨੂੰ ਸਾਬਕਾ ਸੀਐਮ ਓਮਪ੍ਰਕਾਸ਼ ਚੌਟਾਲਾ ਦੇ ਖਿਲਾਫ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਇਸ 'ਚ ਦੱਸਿਆ ਗਿਆ ਸੀ ਕਿ ਓਪੀ ਚੌਟਾਲਾ ਨੇ 1993 ਤੋਂ 2006 ਦਰਮਿਆਨ ਕਥਿਤ ਤੌਰ 'ਤੇ ਆਮਦਨ ਤੋਂ ਬਹੁਤ ਜ਼ਿਆਦਾ 6.09 ਕਰੋੜ ਰੁਪਏ ਦੀ ਜਾਇਦਾਦ ਇਕੱਠੀ ਕੀਤੀ। ਇਹ ਉਸਦੀ ਆਮਦਨ ਤੋਂ ਵੱਧ ਹੈ। ਦੂਜੇ ਪਾਸੇ ਚੌਟਾਲਾ ਪਰਿਵਾਰ ਹਮੇਸ਼ਾ ਹੀ ਇਨ੍ਹਾਂ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ।

ਈਡੀ ਨੇ 3.68 ਕਰੋੜ ਰੁਪਏ ਦੀ ਜਾਇਦਾਦ ਕੀਤੀ ਸੀ ਕੁਰਕ

ਸਾਲ 2019 ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਾਬਕਾ ਸੀਐਮ ਓਮ ਪ੍ਰਕਾਸ਼ ਚੌਟਾਲਾ ਦੀ 3 ਕਰੋੜ 68 ਲੱਖ ਰੁਪਏ ਦੀ ਜਾਇਦਾਦ ਕੁਰਕ ਕੀਤੀ ਸੀ। ਇਨ੍ਹਾਂ ਜਾਇਦਾਦਾਂ ਵਿੱਚ ਓਮਪ੍ਰਕਾਸ਼ ਚੌਟਾਲਾ ਦੀ ਮਲਕੀਅਤ ਵਾਲੇ ਫਲੈਟ, ਪਲਾਟ ਅਤੇ ਜ਼ਮੀਨ ਸ਼ਾਮਲ ਹੈ। ਜ਼ਬਤ ਕੀਤੀਆਂ ਜਾਇਦਾਦਾਂ ਨਵੀਂ ਦਿੱਲੀ ਅਤੇ ਹਰਿਆਣਾ ਦੇ ਪੰਚਕੂਲਾ ਅਤੇ ਸਿਰਸਾ ਜ਼ਿਲ੍ਹਿਆਂ ਵਿੱਚ ਹਨ। ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਨੀ ਲਾਂਡਰਿੰਗ ਤਹਿਤ ਦਰਜ ਐਫਆਈਆਰ ਦੇ ਸਬੰਧ ਵਿੱਚ ਕੀਤੀ ਗਈ।

ਤਿਹਾੜ 'ਚ ਕੱਟ ਚੁੱਕੇ 10 ਸਾਲ ਦੀ ਸਜ਼ਾ

ਦੱਸ ਦਈਏ ਕਿਇਸ ਤੋਂ ਪਹਿਲਾਂ ਸਾਬਕਾ ਸੀਐਮ ਓਮ ਪ੍ਰਕਾਸ਼ ਚੌਟਾਲਾ ਨੂੰ ਜਨਵਰੀ 2013 ਵਿੱਚ ਜੇਬੀਟੀ ਘੁਟਾਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਇਨੈਲੋ ਸੁਪਰੀਮੋ ਨੂੰ ਭ੍ਰਿਸ਼ਟਾਚਾਰ ਦੀ ਰੋਕਥਾਮ ਲਈ ਸੱਤ ਸਾਲ ਅਤੇ ਦੋਸ਼ੀ ਪਾਏ ਜਾਣ 'ਤੇ ਸਾਜ਼ਿਸ਼ ਰਚਣ ਲਈ 10 ਸਾਲ ਦੀ ਸਜ਼ਾ ਸੁਣਾਈ ਗਈ ਸੀ। ਪਿਛਲੇ ਸਾਲ ਜੁਲਾਈ ਵਿੱਚ ਓਪੀ ਚੌਟਾਲਾ ਆਪਣੀ ਸਜ਼ਾ ਪੂਰੀ ਕਰਕੇ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਬਾਹਰ ਆਏ ਸੀ।

ਇਹ ਵੀ ਪੜ੍ਹੋ: Hemkund Sahib Yatra 2022: ਭਲਕੇ ਖੁੱਲ੍ਹਣਗੇ ਹੇਮਕੁੰਟ ਸਾਹਿਬ ਦੇ ਦਰਵਾਜ਼ੇ, ਗੋਵਿੰਦਘਾਟ ਤੇ ਜੋਸ਼ੀਮੱਠ ਗੁਰਦੁਆਰਾ ਸਾਹਿਬ ਪਹੁੰਚੇ ਤਿੰਨ ਹਜ਼ਾਰ ਤੋਂ ਵੱਧ ਸ਼ਰਧਾਲੂ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget