ਪੜਚੋਲ ਕਰੋ

ਗੁਜਰਾਤ ਦਾ ਇੱਕ ਹੋਰ ਕਾਰੋਬਾਰੀ ਬੈਂਕਾਂ ਨੂੰ 5383 ਕਰੋੜ ਦੀ ਸੰਨ੍ਹ ਲਾ ਹੋਇਆ ਫਰਾਰ

  ਚੰਡੀਗੜ੍ਹ: ਗੁਜਰਾਤ ਦੀ ਫਾਰਮਾ ਕੰਪਨੀ ਸਟਰਲਿੰਗ ਬਾਇਓਟੈਕ ਦਾ ਮਾਲਕ ਨਿਤਿਨ ਜੈਯੰਤੀਲਾਲ ਸੰਦੇਸਰਾ ਤੇ ਉਸ ਦਾ ਪਰਿਵਾਰ ਯੂਏਈ ਤੋਂ ਫਰਾਰ ਹੋ ਚੁੱਕਾ ਹੈ। ਸੰਦੇਸਰਾ ਭਾਰਤੀ ਬੈਂਕਾਂ ਦਾ 5,383 ਰੁਪਏ ਦਾ ਕਰਜ਼ਦਾਰ ਹੈ। ਜਾਂਚ ਏਜੰਸੀਆਂ ਨੂੰ 15 ਅਗਸਤ ਨੂੰ ਯੂਏਈ ਵਿੱਚ ਸੰਦੇਸਰਾ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਮਿਲੀ ਸੀ। ਹੁਣ ਪਤਾ ਲੱਗਾ ਹੈ ਕਿ ਉਹ ਕਿਸੇ ਹੋਰ ਦੇਸ਼ ਫਰਾਰ ਹੋ ਗਿਆ ਹੈ। ਇਹ ਦੇਸ਼ ਨਾਈਜੀਰੀਆ ਹੋ ਸਕਦਾ ਹੈ ਕਿਉਂਕਿ ਨਾਈਜੀਰੀਆ ਨਾਲ ਭਾਰਤ ਦੀ ਹਵਾਲਗੀ ਸੰਧੀ ਨਹੀਂ।
  ਨਾਈਜੀਰੀਆ ਵਿੱਚ ਵੀ ਸੰਦੇਸਰਾ ਦੀਆਂ ਕੰਪਨੀਆਂ
ਬੈਂਕਾਂ ਨਾਲ ਧੋਖਾਧੜੀ ਦੇ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਮੁਤਾਬਕ ਸੰਦੇਸਰਾ ਦੀਆਂ ਯੂਕੇ ਤੇ ਨਾਈਜੀਰੀਆ ਵਿੱਚ ਕੰਪਨੀਆਂ ਹਨ। ਇਸ ਲਈ ਕਿਆਸ ਲਾਏ ਜਾ ਰਹੇ ਹਨ ਕਿ ਉਹ ਇਨ੍ਹਾਂ ਦੇਸ਼ਾਂ ਵਿੱਚ ਹੀ ਹੋ ਸਕਦਾ ਹੈ। ਸੀਬੀਆਈ ਨੇ ਏਜੰਸੀਆਂ ਨੂੰ ਨਿਤਿਨ ਖ਼ਿਲਾਫ਼ ਮਾਮਲੇ ਦੀ ਜਾਣਕਾਰੀ ਦਿੱਤੀ ਤੇ ਉਸ ਦੀ ਗ੍ਰਿਫ਼ਤਾਰੀ ਲਈ ਅਪੀਲ ਕੀਤੀ ਸੀ। ਈਡੀ ਨੇ ਵਿਦੇਸ਼ ਮੰਤਰਾਲੇ ਨੂੰ ਉਸ ਦੀ ਹਵਾਲਗੀ ਦੀ ਮੰਗ ਵੀ ਭੇਜੀ ਸੀ। ਜਾਂਚ ਏਜੰਸੀਆਂ ਤੋਂ ਪਹਿਲਾਂ ਮਿਲੀ ਜਾਣਕਾਰੀ ਵਿੱਚ ਪਤਾ ਲੱਗਾ ਸੀ ਕਿ ਯੂਏਈ ਵਿੱਚ ਸੰਦੇਸਰਾ ਨੂੰ ਕਿਸੇ ਸਥਾਨਕ ਮਾਮਲੇ ਬਾਰੇ ਹਿਰਾਸਤ ਵਿੱਚ ਲਿਆ ਗਿਆ ਸੀ। ਭਾਰਤ ਸਬੰਧੀ ਮਾਮਲੇ ਬਾਰੇ ਅਜੇ ਕੋਈ ਕਾਰਵਾਈ ਨਹੀਂ ਹੋਈ। ਜਾਣਕਾਰੀ ਨਹੀਂ ਮਿਲ ਪਾਈ ਕਿ ਯੂਏਈ ਭਾਰਤ ਦੀ ਅਪੀਲ ’ਤੇ ਕਾਰਵਾਈ ਕਿਉਂ ਨਹੀਂ ਕਰ ਰਿਹਾ।
  ਸੰਦੇਸਰਾ ’ਤੇ ਇਲਜ਼ਾਮਾਂ ਦੀ ਲਿਸਟ
ਸੀਬੀਆਈ ਦੀ ਐਫਆਈਆਰ ਮੁਤਾਬਕ ਜ਼ਿਆਦਾ ਤੋਂ ਜ਼ਿਆਦਾ ਕਰਜ਼ਾ ਲੈਣ ਲਈ ਸਟਰਲਿੰਗ ਬਾਇਓਟੈਕ ਨੇ ਕੰਪਨੀ ਦੇ ਰਿਕਾਰਡ ਵਿੱਚ ਹੇਰ-ਫੇਰ ਕੀਤਾ। ਫਰਜ਼ੀ ਦਸਤਾਵੇਜ਼ ਤਿਆਰ ਕਰਾਏ ਤੇ ਬੈਲੈਂਸ ਸ਼ੀਟ ਵਿੱਚ ਕਈ ਗੜਬੜੀਆਂ ਕੀਤੀਆਂ। ਕੰਪਨੀ ਦਾ ਮਾਰਕਿਟ ਕੈਪ ਵੀ ਗ਼ਲਤ ਦੱਸਿਆ ਗਿਆ। ਟਰਨਓਵਰ ਤੇ ਟੈਕਸ ਭੁਗਤਾਨ ਦੇ ਅੰਕੜੇ ਵੀ ਵਧਾ-ਚੜ੍ਹਾ ਕੇ ਦੱਸੇ ਗਏ। ਸੰਦੇਸਰਾ ਭਰਾਵਾਂ ਨੇ ਦੁਬਈ ਤੇ ਭਾਰਤ ਵਿੱਚ 300 ਤੋਂ ਵੱਧ ਕੰਪਨੀਆਂ ਜ਼ਰੀਏ ਰਕਮ ਦੀ ਹੇਰ-ਫੇਰ ਕੀਤਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਪੰਜਾਬ ਦੇ ਡੀਜੀਪੀ ਗੋਰਵ ਯਾਦਵ ਮੋਹਾਲੀ ਦੇ ਥਾਣੇ 'ਚ ਅਚਾਨਕ ਪਹੁੰਚੇ...Panchayat Election: Highcourt ਨੇ 250 ਦੇ ਕਰੀਬ ਪੰਚਾਇਤਾਂ ਦੀ ਚੋਣ 'ਤੇ ਰੋਕ ਲਾਈ।abp sanjha|ਮੰਤਰੀ ਹਰਦੀਪ ਸਿੰਘ ਮੁੰਡਿਆ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮਸਰਹੱਦੀ ਚੋਂਕੀਆਂ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗੇ ਫੰਡ-ਬਰਿੰਦਰ ਗੋਇਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget