ਪੜਚੋਲ ਕਰੋ

ਕੱਟੜ ਹਿੰਦੂ ਜਥੇਬੰਦੀਆਂ ਦੀ 'ਲਵ ਜਿਹਾਦ' ਦੇ ਨਾਂ 'ਤੇ ਫਿਰਕੂ ਜੰਗ !

ਜੈਪੁਰ: ਜੈਪੁਰ 'ਚ ਚੱਲ ਰਹੇ ਅਧਿਆਤਮਕ ਮੇਲੇ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਦੇ ਮੈਂਬਰਾਂ ਵੱਲੋਂ ਵਿਵਾਦਤ ਲਵ ਜਿਹਾਦ ਦੀ ਕਿਤਾਬ ਵੰਡਣ ਦਾ ਮਾਮਲੇ ਸਾਹਮਣੇ ਆਇਆ ਹੈ। ਵੀਰਵਾਰ ਨੂੰ ਸ਼ੁਰੂ ਹੋਇਆ ਮੇਲਾ ਆਰਐਸਐਸ ਨਾਲ ਜੁੜਿਆ ਹਿੰਦੂ ਅਧਿਆਤਮ ਤੇ ਸੇਵਾ ਫਾਉਂਡੇਸ਼ਨ ਕਰਵਾ ਰਿਹਾ ਹੈ। ਇਸ ਕਿਤਾਬ ਰਾਹੀਂ ਮੁਸਲਿਮ ਵਿਰੋਧੀ ਤੱਥਾਂ ਨੂੰ ਪੇਸ਼ ਕੀਤਾ ਜਾ ਰਿਹਾ ਹੈ। ਪੰਜ ਰੁਪਏ 'ਚ ਵੇਚੀ ਜਾ ਰਹੀ ਇਹ ਕਿਤਾਬ ਲਵ ਜਿਹਾਦ ਦੇ ਖਿਲਾਫ ਮੁਹਿੰਮ ਚਲਾਉਂਦੇ ਹੋਏ ਹਿੰਦੂ ਪਰਿਵਾਰ ਦੀਆਂ ਔਰਤਾਂ ਨੂੰ ਮੁਸਲਮਾਨਾਂ ਨੂੰ ਅੱਤਵਾਦੀ, ਦੇਸ਼ਧ੍ਰੋਹੀ, ਪਾਕਿਸਤਾਨੀ ਸਮਰਥਕ ਤੇ ਤਸਕਰ ਸਮਝਣ ਦੀ ਸਲਾਹ ਦਿੱਤੀ ਗਈ ਹੈ। ਦੂਜੇ ਪਾਸੇ ਵੀਐਚਪੀ ਤੇ ਬਜਰੰਗ ਦਲ ਦੇ ਮੈਂਬਰਾਂ ਨੇ ਮੁਫਤ 'ਚ ਅਜਿਹੇ ਪਰਚੇ ਵੰਡੇ ਜਿਸ 'ਚ ਬਾਲੀਵੁਡ ਅਦਾਕਾਰਾ ਕਰੀਨਾ ਕਪੂਰ ਦੀ ਇਕ ਤਸਵੀਰ ਦਾ ਇਸਤੇਮਾਲ ਕੀਤਾ ਗਿਆ ਹੈ ਜਿਸ 'ਚ ਉਸ ਦੇ ਅੱਧੇ ਚਿਹਰੇ ਨੂੰ ਨਕਾਬ ਨਾਲ ਢੱਕਿਆ ਵਿਖਾਇਆ ਗਿਆ ਹੈ। ਪਰਚੇ 'ਚ ਲਿਖਿਆ ਗਿਆ ਹੈ ਕਿ ਮੁਸਲਿਮ ਹਜ਼ਾਰਾਂ ਸਾਲਾਂ ਤੋਂ ਹਿੰਦੂ ਔਰਤਾਂ ਦਾ ਲਵ ਜਿਹਾਦ ਰਾਹੀਂ ਧਰਮ ਬਦਲ ਰਹੇ ਹਨ। ਇਸ 'ਚ ਬਾਲੀਵੁੱਡ ਐਕਟਰ ਸੈਫ ਅਲੀ ਖਾਨ ਤੇ ਆਮਿਰ ਖਾਨ ਬਾਰੇ ਦੱਸਿਆ ਗਿਆ ਹੈ ਕਿ ਕਿਵੇਂ ਉਹ ਆਪਣੀਆਂ ਪਤਨੀਆਂ ਨੂੰ ਇਸ ਖੇਡ 'ਚ ਫਸਾ ਰਹੇ ਹਨ। ਉਧਰ, ਮੇਲਾ ਕਰਵਾਉਣ ਵਾਲੇ ਇਸ ਗੱਲ ਤੋਂ ਇਨਕਾਰ ਕਰ ਰਹੇ ਹਨ। ਜਥੇਬੰਦੀ ਦੇ ਜਨਰਲ ਸੈਕਟਰੀ ਰਾਜੇਂਦਰ ਸਿੰਘ ਸ਼ੇਖਾਵਤ ਦਾ ਕਹਿਣਾ ਹੈ ਕਿ ਇਹ ਇੱਕ ਅਧਿਆਤਮਕ ਮੇਲਾ ਹੈ ਤੇ ਅਸੀਂ ਲਵ ਜਿਹਾਦ 'ਤੇ ਕਿਸੇ ਲਿਟਰੇਚਰ ਨੂੰ ਨਹੀਂ ਵੇਚ ਰਹੇ।

ਟਾਪ ਹੈਡਲਾਈਨ

Himachal 'ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ

Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 

ਨਕਲੀ ਦਵਾਈ ਰੈਕੇਟ ਮਾਮਲੇ 'ਚ IPS ਦੀਪਕ ਗਹਿਲਾਵਤ CBI ਵੱਲੋਂ ਗ੍ਰਿਫ਼ਤਾਰ, ਰਿਸ਼ਵਤਖੋਰੀ ਦੇ ਦੋਸ਼

Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ

ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।

Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  

 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...

Embed widget