ਪੜਚੋਲ ਕਰੋ

RSS Chief Mohan Bhagwat: RSS ਮੁਖੀ ਭਾਗਵਤ ਦਾ ਵੱਡਾ ਐਲਾਨ...ਭਾਰਤ 'ਚ ਹਮੇਸ਼ਾ-ਹਮੇਸ਼ਾ ਰਹੇਗਾ ਇਸਲਾਮ, ਮੁਸਲਮਾਨਾਂ ਬਾਰੇ ਕਹੀਆਂ ਵੱਡੀ ਗੱਲਾਂ

RSS Chief Mohan Bhagwat on Hindu-Muslim Unity: ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ ਨੇ ਵੀਰਵਾਰ (28 ਅਗਸਤ, 2025) ਨੂੰ ਵੱਡਾ ਬਿਆਨ ਦਿੱਤਾ ਹੈ।

RSS Chief Mohan Bhagwat on Hindu-Muslim Unity: ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ ਨੇ ਵੀਰਵਾਰ (28 ਅਗਸਤ, 2025) ਨੂੰ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਵਿੱਚ ਇਸਲਾਮ ਹਮੇਸ਼ਾਂ ਰਹੇਗਾ। ਭਾਗਵਤ ਨੇ ਹਿੰਦੂ-ਮੁਸਲਿਮ ਏਕਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸਲਾਮ ਦਾ ਭਾਰਤ ਵਿੱਚ ਹਮੇਸ਼ਾ ਸਥਾਨ ਰਹੇਗਾ। ਉਨ੍ਹਾਂ ਕਿਹਾ ਕਿ ਹਿੰਦੂ ਤੇ ਮੁਸਲਮਾਨ ਇੱਕੋ ਜਿਹੇ ਹਨ, ਸਿਰਫ਼ ਉਨ੍ਹਾਂ ਦੀ ਪੂਜਾ ਦਾ ਤਰੀਕਾ ਵੱਖਰਾ ਹੈ। ਇਸ ਲਈ ਉਨ੍ਹਾਂ ਵਿਚਕਾਰ ਏਕਤਾ ਬਾਰੇ ਕੋਈ ਸਵਾਲ ਨਹੀਂ ਉਠਾਇਆ ਜਾਣਾ ਚਾਹੀਦਾ।

ਭਾਗਵਤ ਨੇ ਹਿੰਦੂਆਂ ਤੇ ਮੁਸਲਮਾਨਾਂ ਵਿਚਕਾਰ ਆਪਸੀ ਵਿਸ਼ਵਾਸ ਬਣਾਈ ਰੱਖਣ ਦੀ ਜ਼ੋਰਦਾਰ ਵਕਾਲਤ ਕੀਤੀ। ਮੋਹਨ ਭਾਗਵਤ ਆਰਐਸਐਸ ਦੇ ਸ਼ਤਾਬਦੀ ਸਮਾਰੋਹ 'ਤੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਜਿੱਥੇ ਉਨ੍ਹਾਂ ਨੇ ਇੱਕ ਸਵਾਲ ਦੇ ਜਵਾਬ ਵਿੱਚ ਇਹ ਗੱਲ ਕਹੀ। ਉਨ੍ਹਾਂ ਕਿਹਾ, 'ਹਿੰਦੂ ਤੇ ਮੁਸਲਮਾਨ ਇੱਕੋ ਜਿਹੇ ਹਨ। ਇਸ ਲਈ ਉਨ੍ਹਾਂ ਵਿਚਕਾਰ ਏਕਤਾ ਬਾਰੇ ਕੋਈ ਸਵਾਲ ਨਹੀਂ ਹੈ। ਸਿਰਫ਼ ਉਨ੍ਹਾਂ ਦੀ ਪੂਜਾ ਦਾ ਤਰੀਕਾ ਬਦਲਿਆ ਹੈ। ਅਸੀਂ ਪਹਿਲਾਂ ਹੀ ਇੱਕ ਹਾਂ। ਏਕਤਾ ਵਾਲੀ ਚੀਜ਼ ਕਿੱਥੋਂ ਆਈ? ਕੀ ਬਦਲਿਆ ਹੈ? ਸਿਰਫ਼ ਪੂਜਾ ਦਾ ਤਰੀਕਾ ਬਦਲਿਆ ਹੈ। ਕੀ ਇਸ ਨਾਲ ਸੱਚਮੁੱਚ ਕੋਈ ਫ਼ਰਕ ਪੈਂਦਾ ਹੈ?'

ਮੋਹਨ ਭਾਗਵਤ ਨੇ ਕਿਹਾ, 'ਇਸਲਾਮ ਪ੍ਰਾਚੀਨ ਸਮੇਂ ਤੋਂ ਭਾਰਤ ਵਿੱਚ ਹੈ ਤੇ ਅੱਜ ਤੱਕ ਰਿਹਾ ਹੈ ਤੇ ਭਵਿੱਖ ਵਿੱਚ ਵੀ ਰਹੇਗਾ। ਇਹ ਵਿਚਾਰ ਕਿ ਇਸਲਾਮ ਨਹੀਂ ਰਹੇਗਾ, ਇਹ ਹਿੰਦੂ ਦਰਸ਼ਨ ਨਹੀਂ ਹੈ। ਹਿੰਦੂ ਤੇ ਮੁਸਲਮਾਨ ਦੋਵਾਂ ਨੂੰ ਇੱਕ ਦੂਜੇ ਵਿੱਚ ਆਪਸੀ ਵਿਸ਼ਵਾਸ ਰੱਖਣ ਦੀ ਲੋੜ ਹੈ।' ਉਨ੍ਹਾਂ ਇਹ ਵੀ ਕਿਹਾ, 'ਸੜਕਾਂ ਤੇ ਥਾਵਾਂ ਦੇ ਨਾਮ 'ਹਮਲਾਵਰਾਂ' ਦੇ ਨਾਮ 'ਤੇ ਨਹੀਂ ਰੱਖਣੇ ਚਾਹੀਦੇ। ਮੈਂ ਇਹ ਨਹੀਂ ਕਿਹਾ ਕਿ ਮੁਸਲਿਮ ਨਾਮ ਨਹੀਂ ਹੋਣੇ ਚਾਹੀਦੇ। ਏਪੀਜੇ ਅਬਦੁਲ ਕਲਾਮ, ਅਬਦੁਲ ਹਾਮਿਦ ਦਾ ਨਾਮ ਹੋਣਾ ਚਾਹੀਦਾ ਹੈ।'

ਆਰਐਸਐਸ ਸੰਘ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਸੰਘ ਧਾਰਮਿਕ ਆਧਾਰ 'ਤੇ ਕਿਸੇ 'ਤੇ ਹਮਲਾ ਕਰਨ ਵਿੱਚ ਵਿਸ਼ਵਾਸ ਨਹੀਂ ਰੱਖਦਾ ਤੇ ਕੇਰਲਾ ਹੜ੍ਹਾਂ ਤੇ ਗੁਜਰਾਤ ਭੂਚਾਲ ਵਰਗੀਆਂ ਆਫ਼ਤਾਂ ਦੌਰਾਨ ਹਮੇਸ਼ਾ ਸਾਰਿਆਂ ਦੀ ਮਦਦ ਲਈ ਅੱਗੇ ਆਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਧਰਮ ਨਿੱਜੀ ਪਸੰਦ ਦਾ ਮਾਮਲਾ ਹੈ ਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਰਣਾ ਜਾਂ ਜ਼ਬਰਦਸਤੀ ਨਹੀਂ ਹੋਣੀ ਚਾਹੀਦੀ।

ਆਰਐਸਐਸ ਮੁਖੀ ਨੇ ਦੇਸ਼ ਵਿੱਚ ਜਨਸੰਖਿਆ ਅਸੰਤੁਲਨ ਦੇ ਮੁੱਖ ਕਾਰਨਾਂ ਵਜੋਂ ਧਰਮ ਪਰਿਵਰਤਨ ਤੇ ਗੈਰ-ਕਾਨੂੰਨੀ ਪ੍ਰਵਾਸ ਦਾ ਹਵਾਲਾ ਦਿੱਤਾ ਤੇ ਕਿਹਾ ਕਿ ਸਰਕਾਰ ਘੁਸਪੈਠ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਸਮਾਜ ਨੂੰ ਵੀ ਆਪਣੀ ਭੂਮਿਕਾ ਨਿਭਾਉਣੀ ਪਵੇਗੀ। ਮੋਹਨ ਭਾਗਵਤ ਨੇ ਕਿਹਾ ਕਿ ਨੌਕਰੀਆਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਨਹੀਂ ਸਗੋਂ ਸਾਡੇ ਲੋਕਾਂ ਨੂੰ ਮਿਲਣੀਆਂ ਚਾਹੀਦੀਆਂ ਹਨ, ਜਿਨ੍ਹਾਂ ਵਿੱਚ ਮੁਸਲਮਾਨ ਵੀ ਸ਼ਾਮਲ ਹਨ।'

ਮੋਹਨ ਭਾਗਵਤ ਨੇ ਕਿਹਾ ਕਿ ਉਹ ਇਸ ਦਲੀਲ ਨਾਲ ਸਹਿਮਤ ਹਨ ਕਿ ਬੰਗਲਾਦੇਸ਼ ਤੇ ਭਾਰਤ ਦੇ ਲੋਕਾਂ ਦਾ ਡੀਐਨਏ ਇੱਕੋ ਜਿਹਾ ਹੈ ਪਰ ਹਰ ਦੇਸ਼ ਦੇ ਆਪਣੇ ਨਿਯਮ ਤੇ ਕਾਨੂੰਨ ਹਨ ਤੇ ਪ੍ਰਵਾਸ ਕਰਨ ਦੇ ਚਾਹਵਾਨਾਂ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਮੋਹਨ ਭਾਗਵਤ ਨੇ ਇਨ੍ਹਾਂ ਦੋਸ਼ਾਂ ਨੂੰ ਵੀ ਰੱਦ ਕੀਤਾ ਕਿ ਆਰਐਸਐਸ ਹਿੰਸਾ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ, 'ਹਿੰਸਾ ਵਿੱਚ ਸ਼ਾਮਲ ਕੋਈ ਵੀ ਸੰਗਠਨ ਭਾਰਤ ਵਿੱਚ 75 ਲੱਖ ਥਾਵਾਂ 'ਤੇ ਨਹੀਂ ਪਹੁੰਚ ਸਕਦਾ ਜਾਂ ਇੰਨਾ ਸਮਰਥਨ ਪ੍ਰਾਪਤ ਨਹੀਂ ਕਰ ਸਕਦਾ। ਜੇ ਅਸੀਂ ਇਸ ਤਰ੍ਹਾਂ ਹੁੰਦੇ, ਤਾਂ ਕੀ ਅਸੀਂ ਅਜਿਹੇ ਪ੍ਰੋਗਰਾਮ ਕਰਦੇ? ਅਸੀਂ ਕਿਤੇ ਅੰਡਰਗਰਾਊਂਡ ਹੁੰਦੇ।'

ਟਾਪ ਹੈਡਲਾਈਨ

School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Firecracker Timings: ਦੀਵਾਲੀ 'ਤੇ ਪਟਾਕੇ ਚਲਾਉਣ ਦਾ ਟਾਈਮ ਤੈਅ, ਜਾਣੋ ਕਿੰਨੇ ਵਜੇ ਤੋਂ ਬਾਅਦ ਹੋਏਗੀ ਪਾਬੰਦੀ? ਹਰਿਆਣਾ 'ਚ 24 ਘੰਟੇ ਡਿਊਟੀ 'ਤੇ ਰਹਿਣਗੇ ਇਹ ਮੁਲਾਜ਼ਮ...
ਦੀਵਾਲੀ 'ਤੇ ਪਟਾਕੇ ਚਲਾਉਣ ਦਾ ਟਾਈਮ ਤੈਅ, ਜਾਣੋ ਕਿੰਨੇ ਵਜੇ ਤੋਂ ਬਾਅਦ ਹੋਏਗੀ ਪਾਬੰਦੀ? ਹਰਿਆਣਾ 'ਚ 24 ਘੰਟੇ ਡਿਊਟੀ 'ਤੇ ਰਹਿਣਗੇ ਇਹ ਮੁਲਾਜ਼ਮ...
Political News: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਕੌਂਸਲਰ ਪਤਨੀ ਸਣੇ ਕਾਂਗਰਸ ਵਿੱਚ ਹੋਇਆ ਸ਼ਾਮਲ...
Political News: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਕੌਂਸਲਰ ਪਤਨੀ ਸਣੇ ਕਾਂਗਰਸ ਵਿੱਚ ਹੋਇਆ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
Embed widget