ਪੜਚੋਲ ਕਰੋ

ਚੋਣਾਂ ਨੇੜੇ ਆਇਆ ਰਾਮ ਮੰਦਰ ਚੇਤੇ, RSS ਦਾ ਵੱਡਾ ਬਿਆਨ

  ਨਾਗਪੁਰ: ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਮ ਮੰਦਰ ਸਬੰਧੀ ਸਿਆਸਤ ਕਾਫੀ ਗਰਮਾ ਗਈ ਹੈ। ਸ਼ਿਵ ਸੈਨਾ ਮਗਰੋਂ ਹੁਣ ਆਰਐਸਐਸ ਨੇ ਕਿਹਾ ਹੈ ਕਿ ਰਾਮ ਮੰਦਰ ਲਈ ਸਰਕਾਰ ਨੂੰ ਕਾਨੂੰਨ ਲੈ ਕੇ ਆਉਣਾ ਚਾਹੀਦਾ ਹੈ। ਸੰਘ ਦੇ ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਕਰੋੜਾਂ ਦੇਸ਼ਵਾਸੀਆਂ ਦੀਆਂ ਭਾਵਨਾਵਾਂ ਨੂੰ ਖਿਆਲ ਵਿੱਚ ਰੱਖਦਿਆਂ RSS ਸ੍ਰੀ ਰਾਮ ਦੀ ਜਨਮ ਭੂਮੀ ’ਤੇ ਰਾਮ ਮੰਦਰ ਬਣਨ ਦੇ ਹੱਕ ਵਿੱਚ ਹੈ। ਦੁਸਰਿਹੇ ਮੌਕੇ ਆਪਣੇ ਭਾਸ਼ਣ ਵਿੱਚ ਮੋਹਨ ਭਾਗਵਤ ਨੇ ਨਾਗਪੁਰ 'ਚ ਕਿਹਾ ਕਿ ਸ੍ਰੀ ਰਾਮ ਮੰਦਰ ਬਣਨਾ ਜ਼ਰੂਰੀ ਹੈ। ਮੰਦਰ ਬਣਨ ਨਾਲ ਦੇਸ਼ ਵਿੱਚ ਸਦਭਾਵਨਾ ਤੇ ਏਕਤਾ ਦਾ ਮਾਹੌਲ ਬਣੇਗਾ। ਯਾਦ ਰਹੇ ਕਿ ਅਯੁੱਧਿਆ ਦੇ ਰਾਮ ਮੰਦਰ-ਬਾਬਰੀ ਮਸਜਿਦ ਕੇਸ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੈ। ਵਿਰੋਧੀ ਦਲ ਤੇ ਬੀਜੇਪੀ ਸਮੇਂ-ਸਮੇਂ ’ਤੇ ਕਹਿੰਦੇ ਰਹੇ ਹਨ ਕਿ ਮੰਦਰ ਦਾ ਫੈਸਲਾ ਅਦਾਲਤ ਦੇ ਫੈਸਲੇ ਦੇ ਆਧਾਰ ’ਤੇ ਲਿਆ ਜਾਏਗਾ। ਇਸ ਦੌਰਾਨ ਭਾਗਵਤ ਨੇ ਕਿਹਾ ਹੈ ਕਿ ਜਿੰਨਾਂ ਛੇਤੀ ਹੋ ਸਕੇ, ਰਾਮ ਮੰਦਰ ਬਣੇ ਤੇ ਇਸ ਵਿੱਚ ਕਿਸੇ ਦਾ ਵੀ ਦਖ਼ਲ ਨਹੀਂ ਹੋਣਾ ਚਾਹੀਦਾ, ਅਸੀਂ ਸੰਤਾਂ ਦੇ ਨਾਲ ਹਾਂ। ਪਿਛਲੇ ਦਿਨੀਂ ਸ਼ਿਵ ਸੈਨਾ ਨੇ ਵੀ ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਲਈ ਆਰਡੀਨੈਂਸ ਦੀ ਮੰਗ ਕੀਤੀ ਸੀ। ਉੱਧਰ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਵੀ ਰਾਮ ਮੰਦਰ ਦੇ ਵਿਰੁੱਧ ਅੰਦੋਲਨ ਚਲਾ ਰਹੀ ਹੈ। ਭਾਗਵਤ ਨੇ ਕਿਹਾ ਕਿ ਸਾਡੀ ਪਛਾਣ ਹਿੰਦੂ ਪਛਾਣ ਹੈ ਜੋ ਸਾਨੂੰ ਸਭ ਦਾ ਆਦਰ, ਸਭ ਦਾ ਸਵੀਕਾਰ, ਸਭ ਦਾ ਮੇਲ ਮਿਲਾਪ ਤੇ ਸਭ ਦਾ ਭਲਾ ਕਰਨਾ ਸਿਖਾਉਂਦਾ ਹੈ। ਇਸ ਲਈ RSS ਹਿੰਦੂ ਸਮਾਜ ਨੂੰ ਇੱਕਜੁੱਟ ਕਰਕੇ ਮੰਦਰ ਬਣਾਉਣ ਦੇ ਕੰਮ ਨੂੰ ਮੁਕੰਮਲ ਕਰਵਾ ਕੇ ਛੱਡੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Advertisement
ABP Premium

ਵੀਡੀਓਜ਼

ਛੋਟੇ ਸਾਹਿਬਜ਼ਾਦਿਆਂ ਲਈ ਸੁਣੋ , ਬੀਰ ਸਿੰਘ ਦੇ ਗਾਏ ਹੋਏ ਭਾਵੁਕ ਬੋਲਗੁਰੂ ਘਰ ਸੇਵਾ ਕਰਦੇ ਦਿੱਖੇ ਰਣਜੀਤ ਬਾਵਾ , ਦਿਲ ਤੋਂ ਰੱਬ ਅੱਗੇ ਕੀਤੀ ਅਰਦਾਸਲੋਕਾਂ ਦੇ ਪਿਆਰ ਦਾ ਸਦਕਾ ਛਾਇਆ ਦਿਲਜੀਤ , ਦੁਨੀਆਂ 'ਚ ਹਰ ਥਾਂ ਮਿਲਿਆ ਦੋਸਾਂਝਾਵਾਲੇ ਨੂੰ ਪਿਆਰਆਪਣੇ ਸ਼ੋਅ 'ਚ ਪੱਗ ਤੇ ਪੰਜਾਬੀ ਨਾਲ ਜੋੜਦੇ ਦਿਲਜੀਤ ,  ਹਰ ਕੋਈ ਕਰਦਾ ਦੋਸਾਂਝਵਾਲੇ ਤੇ ਮਾਣ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

Embed widget