ਪੜਚੋਲ ਕਰੋ

RSS ਸਿਆਸੀ ਸੰਗਠਨ, ਨਕੇਲ ਕੱਸੇਗੀ ਕਾਂਗਰਸ'

  ਇੰਦੌਰ: ਕਾਂਗਰਸ ਲੀਡਰ ਤੇ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਨੇ ਆਰਐਸਐਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੰਘ ਸਿਆਸੀ ਸੰਸਥਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਜਦੋਂ ਤਕ ਨੌਕਰੀ ਕਰਦੇ ਹਨ, ਉਦੋਂ ਤਕ ਉਨ੍ਹਾਂ ਨੂੰ ਕਿਸੇ ਸਿਆਸੀ ਪਾਰਟੀ ਨਾਲ ਖੁੱਲ੍ਹ ਕੇ ਨਹੀਂ ਜੁੜਨਾ ਚਾਹੀਦਾ। ਸਰਕਾਰੀ ਦਫ਼ਤਰਾਂ ਵਿੱਚ ਆਰਐਸਐਸ ਦੀਆਂ ਸ਼ਾਖਾਵਾਂ ਲਾਉਣ ਸਬੰਧੀ ਚਿਦੰਬਰਮ ਨੇ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਉਨ੍ਹਾਂ ਦੀ ਸਰਕਾਰ ਆਉਣ ਬਾਅਦ ਉਹ ਇਸ 'ਤੇ ਲਗਾਮ ਕੱਸਣਗੇ। ਇਸ ਤੋਂ ਇਲਾਵਾ ਉਨ੍ਹਾਂ ਸਪਸ਼ਟ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਨੂੰ ਇਨ੍ਹਾਂ ਦੇ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨ ਤੋਂ ਵੀ ਵਰਜਿਆ ਜਾਏਗਾ। ਸਿਰਫ ਸਿਆਸਤ ਹੀ ਸੰਘ ਦਾ ਏਜੰਡਾ ਚਿਦੰਬਰਮ ਨੇ ਪ੍ਰੈੱਸ ਕੰਨਫਰੰਸ ਵਿੱਚ ਕਾਂਗਰਸ ਦੇ ਮੈਨੀਫੈਸਟੋ ਬਾਰੇ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸੰਘ ਚਾਹੇ ਕਿੰਨਾ ਵੀ ਨਕਾਰ ਲਏ, ਪਰ ਉਨ੍ਹਾਂ ਦਾ ਏਜੰਡਾ ਸਿਰਫ ਸਿਆਸੀ ਹੀ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਦੇ ਮੈਨੀਫੈਸਟੋ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਸੰਘ ਦੀਆਂ ਸ਼ਾਖ਼ਾਵਾਂ ਉੱਤੇ ਨਕੇਲ ਕੱਸਣ ਦਾ ਜ਼ਿਕਰ ਕੀਤਾ ਗਿਆ ਹੈ। 2019 ’ਚ ਮਹਾਂਗਠਜੋੜ ਦੀ ਜਿੱਤ ਤੈਅ ਉਨ੍ਹਾਂ ਉਮੀਦ ਜਤਾਈ ਕਿ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਉਹ ਖੇਤਰੀ ਪਾਰਟੀਆਂ ਨਾਲ ਗਠਜੋੜ ਬਣਾਉਣ ਵਿੱਚ ਸਫ਼ਲ ਹੋਣਗੇ। ਜੇ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਹ ਗਠਜੋੜ ਜਿੱਤ ਗਿਆ ਤਾਂ ਆਮ ਚੋਣਾਂ ਵਿੱਚ ਵੀ ਮਹਾਂਗਠਜੋੜ ਦੀ ਜਿੱਤ ਹੋਏਗੀ। ਇਸ ਦੌਰਾਨ ਉਨ੍ਹਾਂ ਆਪਣੇ ਮੁੰਡੇ ਕਾਰਤੀ ਚਿਦੰਬਰਮ ਉੱਤੇ ਲੱਗੇ ਇਲਜ਼ਾਮਾਂ ਬਾਰੇ ਚੁੱਪ ਸਾਧ ਰੱਖਾ। ਪੱਤਰਕਾਰਾਂ ਨੂੰ ਇਸ ਬਾਰੇ ਸਵਾਲ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਉਹ ਆਪਣਾ ਸਮਾਂ ਬਰਬਾਦ ਕਰ ਰਹੇ ਹਨ।

ਟਾਪ ਹੈਡਲਾਈਨ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget