ਪੜਚੋਲ ਕਰੋ

RTI : ਕੇਜਰੀਵਾਲ ਦੇ ਹਵਾਈ ਝੂਟਿਆਂ 'ਤੇ ਹੋਏ ਖਰਚੇ ਦਾ ਆ ਗਿਆ ਹਿਸਾਬ, RTI 'ਚ ਹੋਇਆ ਵੱਡਾ ਖੁਲਾਸਾ

Arvind Kejriwal air travel expenses - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹਵਾਈ ਸਫ਼ਰ 'ਤੇ ਖਰਚ ਕੀਤਾ ਜਾ ਰਿਹਾ ਹੈ। ਹਲਾਂਕਿ RTI ਵਿੱਚ ਅਕਤੂਬਰ 2023 ਤੱਕ ਦੇ ਖਰਚਿਆਂ ਦਾ ਹਿਸਾਬ ਮੰਗਿਆ ਗਿਆ ਸੀ ਪਰ ਜਾਣਕਾਰੀ ਸਿਰਫ਼ ਮਈ 2022

RTI on  Arvind Kejriwal - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹਵਾਈ ਸਫ਼ਰ ਨੂੰ ਲੈ ਕੇ ਇੱਕ RTI ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਹ ਅਕੰੜੇ ਸਾਲ 2015 ਤੋਂ ਲੈ ਕੇ ਮਈ 2022 ਤੱਕ ਦੇ ਹਨ। ਜਿਸ ਵਿੱਚ ਦੱਸਿਆ ਗਿਆ ਹੈ ਕਿ ਕੇਜਰੀਵਾਲ ਨੇ ਦਿੱਲੀ ਤੋਂ ਬਾਹਰ ਜਾਣ ਲਈ ਕਰੀਬ 25 ਲੱਖ 61 ਹਜ਼ਾਰ ਰੁਪਏ ਖਰਚ ਕੀਤੇ ਹਨ। ਇਸ ਲਿਸਟ ਵਿੱਚ ਕੇਜਰੀਵਾਲ ਨੇ ਕਈ ਵਾਰ ਟ੍ਰੇਨ ਰਾਹੀਂ ਵੀ ਸਫ਼ਰ ਕੀਤਾ ਹੈ। 

ਪੰਜਾਬ ਵਿੱਚ ਵਿਰੋਧੀ ਧਿਰਾਂ ਲਗਾਤਾਰ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਵਾਲ ਖੜ੍ਹੇ ਕਰਦੀਆਂ ਰਹੀਆਂ ਹਨ ਕਿ ਪੰਜਾਬ ਦੇ ਖਜ਼ਾਨੇ ਦਾ ਪੈਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹਵਾਈ ਸਫ਼ਰ 'ਤੇ ਖਰਚ ਕੀਤਾ ਜਾ ਰਿਹਾ ਹੈ। ਹਲਾਂਕਿ RTI ਵਿੱਚ ਅਕਤੂਬਰ 2023 ਤੱਕ ਦੇ ਖਰਚਿਆਂ ਦਾ ਹਿਸਾਬ ਮੰਗਿਆ ਗਿਆ ਸੀ ਪਰ ਜਾਣਕਾਰੀ ਸਿਰਫ਼ ਮਈ 2022 ਤੱਕ ਦੀ ਦਿੱਤੀ ਗਈ ਹੈ। 

ਇਹ ਜਾਣਕਾਰੀ ਦਿੱਲੀ ਸਰਕਾਰ ਵੱਲੋਂ ਦਿੱਤੀ ਗਈ ਹੈ। ਹਲਾਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਵਾਈ ਸਫ਼ਰ ਦੀ ਜਾਣਕਾਰੀ ਕਾਫ਼ੀ ਵਾਰ ਮੰਗੀ ਗਈ ਪਰ ਇਹ ਦੀ ਕੋਈ ਵੀ ਡਿਟੇਲ ਹਾਲੇ ਤੱਕ ਨਹੀਂ ਜਾਰੀ ਕੀਤੀ ਗਈ। ਨਵਜੋਤ ਸਿੱਧੂ ਨੇ ਵੀ ਹਵਾਈ ਸਫ਼ਰਾਂ ਦਾ ਡਾਟਾ ਮੰਗਿਆ ਸੀ। 

ਦਿੱਲੀ ਸਰਕਾਰ ਤੋਂ ਕੇਜਰੀਵਾਲ ਦੇ ਹਵਾਈ ਸਫ਼ਰ ਦੀ ਜਾਣਕਾਰੀ RTI ਐਕਟੀਵਿਸਟ ਰਾਜਨਦੀਪ ਸਿੰਘ ਨੇ ਮੰਗੀ ਸੀ। ਰਾਜਨਦੀਪ ਸਿੰਘ ਨੇ ਟਵੀਟ ਕਰਕੇ ਕਿਹਾ ਕਿ -

RTI ਖ਼ੁਲਾਸਾ 😯😯😯😯 - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2015 ਤੋਂ ਅਪ੍ਰੈਲ 2022 ਤੱਕ ਹਵਾਈ ਯਾਤਰਾ ਭੱਤਿਆਂ ਦੀ ਰੱਜ ਕੇ ਵਸੋਲੀ ਕੀਤੀ ਅੱਤੇ 25 ਲੱਖ 61 ਹਜ਼ਾਰ ਰੁਪਏ ਦਿੱਲ੍ਹੀ ਸਰਕਾਰ ਤੋਂ ਲਏ।  ਹੈਰਾਨੀਜਨਕ ਗੱਲ ਇਹ ਹੈ ਵੀ ਅਪ੍ਰੈਲ 2022 ਤੋਂ ਪਹਿਲਾਂ ਮੁੱਖ ਮੰਤਰੀ Arvind Kejriwal ਸਾਬ੍ਹ ਹਰ ਮਹੀਨੇ 3-4 ਟੂਰ ਲਾ ਆਉਂਦੇ ਸੀ ਆਪਣੇ ਹਵਾਈ ਯਾਤਰਾ ਭੱਤਿਆਂ ਵਿੱਚੋ ਪਰ ਜਦੌ ਦੀ ਪੰਜਾਬ ਚ ਸਰਕਾਰ ਆ ਗਈ।

 ਉਸ ਦਿਨ ਤੋਂ ਲੈਕੇ ਹੁਣ ਤੱਕ ਇੱਕ ਵੀ ਰੂਪਏ ਦਿੱਲ੍ਹੀ ਸਰਕਾਰ ਤੋਂ ਹਵਾਈ ਯਾਤਰਾ ਭੱਤਾ ਨਹੀਂ ਲਿਆ ਲੋੜ ਵੀ ਕੀ ਆ ਹੁਣ ਲੈਣ ਦੀ ਪੰਜਾਬ ਦਾ ਖ਼ਜਾਨਾ ਜੌ ਹੱਥ ਲੱਗ ਗਿਆ ਪ੍ਰਾਈਵੇਟ ਜੈਟ ਆਗਿਆ ਜਿਹੜੇ Bhagwant Mann ਕਹਿੰਦੇ ਆ ਅਸੀਂ ਪੰਜਾਬ ਦਾ ਖ਼ਜਾਨਾ ਬਚਾ ਕੇ ਰੱਖਿਆ ਉਹ ਦੱਸਣ ਵੀ ਹਰ ਦੂਜੇ ਦਿਨ ਤੁਹਾਡੇ ਜਹਾਜ਼ ਕੇਜ਼ਰੀਵਾਲ ਜਗਰਾਤਾ ਕਰਨ ਜਾਂਦਾ ਤੇ ਉਸ ਦਾ ਸਾਰਾ ਖਰਚਾ ਪੰਜਾਬ ਸਿਰ ਹੈੇ

ਇਹ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਨੇ ਵੀ ਸਵਾਲ ਖੜ੍ਹੇ ਕੀਤੇ ਹਨ। ਉਹਨਾਂ ਨੇ ਟਵੀਟ ਕਰਕੇ ਕਿਹਾ ਕਿ -  NEW DELHI MODEL 
ਪੰਜਾਬ ਦਾ ਦਿਲ ਦਿਮਾਗ ਦਿੱਲੀ ਚ ਭਗਵੰਤ ਮਾਨ ਨਿਰਾ ਗੇੜੀ ਚ!! 

 ਪਹਿਲਾਂ commercial ਪਲੇਨ ਵਰਤਦਾ ਸੀ ਆਮ ਆਦਮੀ ਵਾਂਗੂ!  ਹੁਣ PRIVATE ਪਲੇਨ ਵਰਤਦਾ ਖਾਸ ਆਦਮੀ ਵਾਂਗੂ!   ਪੰਜਾਬ ਦੇ ਲੋਕਾਂ ’ਤੇ ਪੈ ਰਿਹਾ ਦਿੱਲੀ ਦੇ ਮੁੱਖ ਮੰਤਰੀ ਦਾ ਖ਼ਰਚਾ! ਇਤਿਹਾਸ ਚ ਪਹਿਲੀ ਵਾਰੀ ਹੋਇਆ ਕਿ 3.5 ਲੱਖ ਕਰੋੜ ਰੁਪਏ ਦਾ ਪੰਜਾਬ ’ਤੇ ਕਰਜ਼ਾ ਹੋਵੇ ਤੇ ਫਿਰ ਵੀ ਪੰਜਾਬ ਦੇ ਲੋਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਦਾ ਖ਼ਰਚਾ ਚੁੱਕਣਾ ਪਵੇ! 

 ਕੇਵਲ ਇਹ ਨਹੀਂ ਕੇਜਰੀਵਾਲ ਨੂੰ ਦਿੱਤੇ 100 ਗੰਨਮੈਨ ਦਾ ਖ਼ਰਚਾ ਵੀ ਪੰਜਾਬ ਦੇ ਲੋਕ ਝੱਲਦੇ ਨੇ !  ਇਹ ਹੈ ਦਿੱਲੀ ਮਾਡਲ ?  ਰਿਮੋਟ ਕੰਟੋਰਲ ਨਾਲ ਚਲਦੀ ਪੰਜਾਬ ਸਰਕਾਰ !!!! ਅਸਲ ਮੁੱਖ ਮੰਤਰੀ ਕੌਣ ਦੱਸੋ Bhagwant OR Kejriwal 
 Bhagwant Mann shame on you!!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Embed widget