ਪੜਚੋਲ ਕਰੋ

ਰੁਲਦੂ ਸਿੰਘ ਮਾਨਸਾ ਦੇ ਸਮਰਥਕਾਂ ਦੀ ਕੈਂਪ ਅੰਦਰ ਕੁੱਟਮਾਰ

ਟਿੱਕਰੀ ਬਾਰਡਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੇ ਸਮਰਥਕਾਂ ਦੀ ਕੁੱਟਮਾਰ ਕੀਤੀ ਗਈ ਹੈ।

ਨਵੀਂ ਦਿੱਲੀ: ਟਿੱਕਰੀ ਬਾਰਡਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੇ ਸਮਰਥਕਾਂ ਦੀ ਕੁੱਟਮਾਰ ਕੀਤੀ ਗਈ ਹੈ। ਸੈਕਟਰ 9 ਕੰਮਯੂਨਿਟੀ ਸੈਂਟਰ ਦੇ ਕੋਲ ਮਾਨਸਾ ਕੈਂਪ ਦੇ ਅੰਦਰ ਵੜ੍ਹਕੇ ਕੁੱਟਮਾਰ ਕੀਤੀ ਗਈ।ਇਸ ਦੌਰਾਨ ਕਿਸਾਨ ਗੁਰਵਿੰਦਰ ਨੂੰ ਗੰਭੀਰ ਸੱਟਾਂ ਵੱਜੀਆਂ ਹਨ।

ਜਾਣਕਾਰੀ ਮੁਤਾਬਿਕ ਗੁਰਵਿੰਦਰ ਦੇ ਸਿਰ ਤੇ 15 ਟਾਂਕੇ ਲੱਗੇ ਹਨ ਅਤੇ ਉਸਦੇ ਅੱਖ, ਕੰਨ, ਹੱਥ ਅਤੇ ਪੈਰਾਂ ਤੇ ਗੰਭੀਰ ਸੱਟਾਂ ਲੱਗੀਆਂ ਹਨ।ਪੁਲਿਸ ਨੇ ਘਟਨਾ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।

ਦੱਸ ਦੇਈਏ ਕਿ ਖਾਲਿਸਤਾਨ ਮੂਵਮੈਂਟ ਚੱਲਾ ਰਹੇ ਗੁਰਪੱਤਵੰਤ ਸਿੰਘ ਪਨੂੰ ਖਿਲਾਫ ਸਟੇਜ ਤੋਂ ਜਮਕੇ ਬੋਲੇ ਸੀ ਰੁਲਦੂ ਸਿੰਘ ਮਾਨਸਾ।ਸੰਯੁਕਤ ਕਿਸਾਨ ਮੋਰਚਾ ਨੇ ਬੀਤੇ ਕੱਲ੍ਹ ਰੁਲਦੂ ਸਿੰਘ ਮਾਨਸਾ ਨੂੰ ਇੱਕ ਹਫ਼ਤੇ ਲਈ ਸਸਪੈਂਡ ਵੀ ਕੀਤਾ ਹੈ।

ਟਾਪ ਹੈਡਲਾਈਨ

Delhi 'ਚ ਨਵਾਂ ਕਾਨੂੰਨ ਲਾਗੂ , ਸਮੇਂ 'ਤੇ ਜਨਮ ਸਰਟੀਫਿਕੇਟ ਜਾਂ ਬਿਜਲੀ ਕਨੈਕਸ਼ਨ ਨਾ ਮਿਲਿਆ ਤਾਂ ਮਿਲੇਗਾ ₹5,000 ਤੱਕ ਮੁਆਵਜ਼ਾ
Delhi 'ਚ ਨਵਾਂ ਕਾਨੂੰਨ ਲਾਗੂ , ਸਮੇਂ 'ਤੇ ਜਨਮ ਸਰਟੀਫਿਕੇਟ ਜਾਂ ਬਿਜਲੀ ਕਨੈਕਸ਼ਨ ਨਾ ਮਿਲਿਆ ਤਾਂ ਮਿਲੇਗਾ ₹5,000 ਤੱਕ ਮੁਆਵਜ਼ਾ
ਕੱਚੇ ਤੇਲ ਦੀ ਕੀਮਤ ਵਧਣ ਤੋਂ ਬਾਅਦ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਡੀਜ਼ਲ ਅਤੇ ATF 'ਤੇ ਵਧਾਇਆ ਵਿੰਡਫਾਲ ਟੈਕਸ
ਕੱਚੇ ਤੇਲ ਦੀ ਕੀਮਤ ਵਧਣ ਤੋਂ ਬਾਅਦ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਡੀਜ਼ਲ ਅਤੇ ATF 'ਤੇ ਵਧਾਇਆ ਵਿੰਡਫਾਲ ਟੈਕਸ
Dhirendra Krishna Shastri ਦਾ ਭਰਾ ਸ਼ਾਲਿਗ੍ਰਾਮ ਗਰਗ ਗ੍ਰਿਫ਼ਤਾਰ, ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ
Dhirendra Krishna Shastri ਦਾ ਭਰਾ ਸ਼ਾਲਿਗ੍ਰਾਮ ਗਰਗ ਗ੍ਰਿਫ਼ਤਾਰ, ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ
Union Cabinet Meeting: ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Embed widget