ਪੜਚੋਲ ਕਰੋ

ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਖੁੱਲ੍ਹੀ ਮਠਿਆਈ ਨੂੰ ਲੈ ਕੇ ਅੱਜ ਤੋਂ ਬਦਲੇ ਇਹ ਨਿਯਮ

ਉਪਭੋਗਤਾਵਾਂ ਦੀ ਸੁਰੱਖਿਆ ਨੂੰ ਲੈ ਕੇ ਭਾਰਤੀ ਖਾਧ ਸੁਰੱਖਿਆ ਤੇ ਮਾਪਦੰਡ ਨੇ ਇਹ ਫੈਸਲਾ ਲਿਆ ਹੈ। FSSAI ਨੇ ਹੁਕਮ ਦਿੱਤਾ ਹੈ ਕਿ ਮਠਿਆਈ ਦੇ ਕਾਊਂਟਰ 'ਤੇ ਮਠਿਆਈ ਬਣਾਉਣ ਦੀ ਡੇਟ ਨਾਲ ਹੀ ਉਨ੍ਹਾਂ ਦੀ ਐਕਸਪਾਇਰੀ ਡੇਟ ਵੀ ਲਿਖੀ ਹੋਣੀ ਚਾਹੀਦੀ ਹੈ।

ਚੰਡੀਗੜ੍ਹ: ਦੇਸ਼ ਭਰ 'ਚ ਅੱਜ ਤੋਂ ਖੁੱਲ੍ਹੀ ਮਠਿਆਈ ਨੂੰ ਲੈ ਕੇ ਨਿਯਮ ਬਦਲ ਗਏ ਹਨ। ਅੱਜ ਤੋਂ ਜੇਕਰ ਤੁਸੀਂ ਖੁੱਲ੍ਹੀ ਮਠਿਆਈ ਖਰੀਦਣ ਜਾ ਰਹੇ ਹੋ ਤਾਂ ਤਹਾਨੂੰ ਇਹ ਜਾਣਕਾਰੀ ਮਿਲ ਜਾਏਗੀ ਕਿ ਮਠਿਆਈ ਕਦੋਂ ਦੀ ਬਣੀ ਹੈ ਤੇ ਇਸ ਦਾ ਇਸਤੇਮਾਲ ਕਦੋਂ ਤਕ ਕੀਤਾ ਜਾ ਸਕਦਾ ਹੈ।

ਉਪਭੋਗਤਾਵਾਂ ਦੀ ਸੁਰੱਖਿਆ ਨੂੰ ਲੈ ਕੇ ਭਾਰਤੀ ਖਾਧ ਸੁਰੱਖਿਆ ਤੇ ਮਾਪਦੰਡ ਨੇ ਇਹ ਫੈਸਲਾ ਲਿਆ ਹੈ। FSSAI ਨੇ ਹੁਕਮ ਦਿੱਤਾ ਹੈ ਕਿ ਮਠਿਆਈ ਦੇ ਕਾਊਂਟਰ 'ਤੇ ਮਠਿਆਈ ਬਣਾਉਣ ਦੀ ਡੇਟ ਨਾਲ ਹੀ ਉਨ੍ਹਾਂ ਦੀ ਐਕਸਪਾਇਰੀ ਡੇਟ ਵੀ ਲਿਖੀ ਹੋਣੀ ਚਾਹੀਦੀ ਹੈ। ਮਠਿਆਈ ਦੀ ਟ੍ਰੇਅ ਤੇ ਕਾਊਂਟਰ 'ਤੇ ਹੁਣ ਤਾਰੀਖ ਲਿਖਣਾ ਜ਼ਰੂਰੀ ਕਰ ਦਿੱਤਾ ਗਿਆ ਹੈ।

ਨਿਯਮਾਂ ਦੇ ਉਲੰਘਣ 'ਤੇ ਦੋ ਲੱਖ ਦਾ ਜ਼ੁਰਮਾਨਾ:

ਕਈ ਕਾਰੋਬਾਰੀ ਜੇਕਰ FSSAI ਦੇ ਹੁਕਮਾਂ ਦਾ ਪਾਲਣ ਨਹੀਂ ਕਰਦੇ ਤਾਂ ਉਸ 'ਤੇ ਦੋ ਲੱਖ ਰੁਪਏ ਦਾ ਜ਼ੁਰਮਾਨਾ ਲਾਇਆ ਜਾ ਸਕਦਾ ਹੈ।

FSSAI ਦੇ ਸਾਰੇ ਸੂਬਿਆਂ ਨੂੰ ਚਿੱਠੀ:

FSSAI ਨੇ ਇਸ ਲਈ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪੱਤਰ ਲਿਖਿਆ ਹੈ। ਅਥਾਰਿਟੀ ਨੇ ਕਿਹਾ ਕਿ ਜਨਤਕ ਹਿਤ 'ਚ ਤੇ ਖਾਧ ਸੁਰੱਖਿਆ ਯਕੀਨੀ ਬਣਾਉਣ ਲਈ ਖੁੱਲ੍ਹੀਆਂ ਮਠਿਆਈਆਂ 'ਤੇ ਟ੍ਰੇਅ ਦੇ ਨਾਲ ਬੈਸਟ ਬਿਫੋਰ ਡੇਟ ਲਿਖਣੀ ਹੋਵੇਗੀ। ਇਹ ਨਿਯਮ 1 ਅਕਤੂਬਰ, 2020 ਤੋਂ ਲਾਗੂ ਹੋਵੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
Tamil Nadu Gas Leak : ਤਮਿਲਨਾਡੂ ਦੇ ਤਿਰੁਵੱਲੂਰ 'ਚ ਅਮੋਨੀਆ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ, 7 ਔਰਤਾਂ ਦੀ ਮੌਤ
Tamil Nadu Gas Leak : ਤਮਿਲਨਾਡੂ ਦੇ ਤਿਰੁਵੱਲੂਰ 'ਚ ਅਮੋਨੀਆ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ, 7 ਔਰਤਾਂ ਦੀ ਮੌਤ
 India's crude oil imports : ਟਰੰਪ ਦੀ ਧਮਕੀ ਬੇਅਸਰ ! ਰੂਸ ਤੋਂ ਤੇਲ ਦੀ ਰਿਕਾਰਡ ਖਰੀਦ ਜਾਰੀ, ਭਾਰਤ ਨੇ ਫਿਰ ਤੋੜੇ ਆਯਾਤ ਦੇ ਰਿਕਾਰਡ
 India's crude oil imports : ਟਰੰਪ ਦੀ ਧਮਕੀ ਬੇਅਸਰ ! ਰੂਸ ਤੋਂ ਤੇਲ ਦੀ ਰਿਕਾਰਡ ਖਰੀਦ ਜਾਰੀ, ਭਾਰਤ ਨੇ ਫਿਰ ਤੋੜੇ ਆਯਾਤ ਦੇ ਰਿਕਾਰਡ
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਹੁਣ 49 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ: ਲਿਸਟ 'ਚ ਇਹ ਨਾਮ ਸ਼ਾਮਲ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਹੁਣ 49 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ: ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਕ ਜੁਲਾਈ ਨੂੰ ਔਰਤਾਂ ਦੇ ਖਾਤਿਆਂ 'ਚ ਆਉਣਗੀਆਂ ਤਿੰਨ ਕਿਸ਼ਤਾਂ, CM ਮਾਨ ਦਾ ਵੱਡਾ ਐਲਾਨ, ਕਿਹਾ-ਮਾਵਾਂ ਧੀਆਂ ਸਤਿਕਾਰ ਯੋਜਨਾ ਹੋਵੇਗੀ ਸ਼ੁਰੂ...
ਇੱਕ ਜੁਲਾਈ ਨੂੰ ਔਰਤਾਂ ਦੇ ਖਾਤਿਆਂ 'ਚ ਆਉਣਗੀਆਂ ਤਿੰਨ ਕਿਸ਼ਤਾਂ, CM ਮਾਨ ਦਾ ਵੱਡਾ ਐਲਾਨ, ਕਿਹਾ-ਮਾਵਾਂ ਧੀਆਂ ਸਤਿਕਾਰ ਯੋਜਨਾ ਹੋਵੇਗੀ ਸ਼ੁਰੂ...
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੂਨ 2026
Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ
Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ
Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ
Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
Fathers Day 2026 : ਜਾਣੋ ਕਦੋਂ ਅਤੇ ਕਿਵੇਂ ਹੋਈ ਸੀ ਇਸ ਦਿਨ ਦੀ ਸ਼ੁਰੂਆਤ
Fathers Day 2026 : ਜਾਣੋ ਕਦੋਂ ਅਤੇ ਕਿਵੇਂ ਹੋਈ ਸੀ ਇਸ ਦਿਨ ਦੀ ਸ਼ੁਰੂਆਤ
Embed widget