ਪੜਚੋਲ ਕਰੋ

ਰੂਸ ਨੇ ਮੁੜ ਤਿਆਰ ਕੀਤੀ ਵੈਕਸੀਨ, ਪਹਿਲੀ ਤੋਂ ਬਿਹਤਰ ਹੋਣ ਦਾ ਦਾਅਵਾ

ਰੂਸ ਨੇ ਕੋਰੋਨਾ ਵਾਇਰਸ ਦੇ ਇਲਾਜ ਲਈ ਆਪਣੀ ਪਹਿਲੀ Sputnik5 ਵੈਕਸੀਨ ਦੇ ਪਹਿਲੇ ਬੈਚ ਦਾ ਉਤਪਾਦਨ ਸ਼ੁਰੂ ਕਰ ਦਿੱਤਾ ਹੈ। ਇਸ ਵੈਕਸੀਨ ਨੂੰ ਗਾਮੋਲਿਆ ਸਾਇੰਟਿਫਿਕ ਰਿਸਰਚ ਇੰਸਟੀਟਿਊਟ ਆਫ ਐਪਿਡੈਮਿਓਲੌਜੀ ਐਂਡ ਮਾਇਕ੍ਰੋਬਾਇਓਲੌਜੀ ਵੱਲੋਂ ਬਣਾਇਆ ਗਿਆ ਹੈ।

ਮਾਸਕੋ: ਰੂਸ ਨੇ ਇੱਕ ਵਾਰ ਫਿਰ ਦੁਨੀਆਂ ਨੂੰ ਹੈਰਾਨ ਕਰ ਦਿੱਤਾ ਹੈ। ਰੂਸ ਨੇ ਇਕ ਹੋਰ ਕੋਰੋਨਾ ਵੈਕਸੀਨ ਬਣਾ ਲੈਣ ਦਾ ਦਾਅਵਾ ਕੀਤਾ ਹੈ। ਇਸ ਤੋਂ ਪਹਿਲਾਂ 11 ਅਗਸਤ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦੁਨੀਆਂ ਦੀ ਪਹਿਲੀ ਵੈਕਸੀਨ ਲਾਂਚ ਕੀਤੀ ਸੀ। ਰੂਸ ਦਾ ਕਹਿਣਾ ਹੈ ਕਿ ਪਹਿਲੀ ਵੈਕਸੀਨ ਦੇ ਜੋ ਸਾਈਡ ਇਫੈਕਟ ਸਾਹਮਣੇ ਆਏ ਸਨ, ਉਹ ਨਵੀਂ ਵੈਕਸੀਨ ਲਾਉਣ 'ਤੇ ਨਹੀਂ ਹੋਣਗੇ। ਇਸ ਦੂਜੀ ਵੈਕਸੀਨ ਦਾ ਨਾਂ EpiVacCorona ਰੱਖਿਆ ਗਿਆ ਹੈ। ਵੈਕਸੀਨ ਦਾ ਨਿਰਮਾਣ 'ਵੈਕਸਟਰ ਸਟੇਟ ਰਿਸਰਚ ਸੈਂਰ ਆਫ ਵਾਇਰੋਲੌਜੀ ਐਂਡ ਬਾਇਓਟੈਕਨਾਲੋਜੀ' ਨੇ ਕੀਤਾ ਹੈ।

ਵੈਕਟਰ ਸਟੇਟ ਰਿਸਰਚ ਸੈਂਟਰ ਆਫ ਵਾਇਰੋਲੌਜੀ ਐਂਡ ਬਾਇਓਟੈਕਨਾਲੌਜੀ ਹੁਣ ਤਕ ਕੋਰੋਨਾ ਵਾਇਰਸ ਦੀਆਂ 13 ਸੰਭਾਵੀ ਵੈਕਸੀਨਾਂ 'ਤੇ ਕੰਮ ਕਰ ਚੁੱਕਾ ਹੈ। ਇਨ੍ਹਾਂ ਵੱਲੋਂ ਲੈਬ 'ਚ ਜਾਨਵਰਾਂ 'ਤੇ ਪਰੀਖਣ ਕੀਤੇ ਜਾ ਚੁੱਕੇ ਹਨ।

ਕਦੋਂ ਤਕ ਆਵੇਗੀ ਵੈਕਸੀਨ:

ਡੇਲੀ ਮੇਲ ਦੀ ਰਿਪੋਰਟ ਮੁਤਾਬਕ ਵਿਗਿਆਨੀਆਂ ਦਾ ਦਾਅਵਾ ਹੈ ਕਿ EpiVacCorona ਵੈਕਸੀਨ ਦਾ ਕਲੀਨੀਕਲ ਟ੍ਰਾਇਲ ਸਤੰਬਰ 'ਚ ਪੂਰਾ ਹੋ ਜਾਵੇਗਾ। ਅਕਤੂਬਰ ਤਕ ਵੈਕਸੀਨ ਰਜਿਸਟਰ ਕਰ ਲਈ ਜਾਵੇਗੀ ਤੇ ਨਵੰਬਰ ਤੋਂ ਇਸ ਦਾ ਉਤਪਾਦਨ ਸ਼ੁਰੂ ਹੋ ਜਾਵੇਗਾ। ਹੁਣ ਤਕ 57 ਵਾਲੰਟੀਅਰਸ ਨੂੰ ਵੈਕਸੀਨ ਦਿੱਤੀ ਗਈ ਹੈ ਜਦਕਿ 43 ਨੂੰ ਪਲੇਸਬੋ ਦਿੱਤਾ ਗਿਆ ਹੈ। ਉਨ੍ਹਾਂ ਨੂੰ ਕੋਈ ਸਾਈਡ ਇਫੈਕਟ ਨਹੀਂ ਹੋਇਆ। ਸਾਰੇ 23 ਦਿਨ ਤਕ ਹਸਪਤਾਲ 'ਚ ਭਰਤੀ ਰਹੇ।

ਹੁਣ ਤਕ ਸਾਰੇ ਸਿਹਤਮੰਦ ਹਨ। ਕੋਰੋਨਾ ਇਨਫੈਕਟਡ ਨੂੰ ਇਸ ਨਵੀਂ ਵੈਕਸੀਨ ਦੀਆਂ ਦੋ ਖੁਰਾਕਾਂ ਦਿੱਤੀਆਂ ਜਾਣਗੀਆਂ। ਪਹਿਲੀ ਖੁਰਾਕ ਦਿੱਤੇ ਜਾਣ ਦੇ 14 ਤੋਂ 21 ਦਿਨ ਦੇ ਅੰਦਰ ਦੂਜੀ ਖੁਰਾਕ ਦਿੱਤੀ ਜਾਵੇਗੀ।

ਰੂਸ ਨੇ ਕੋਰੋਨਾ ਵਾਇਰਸ ਦੇ ਇਲਾਜ ਲਈ ਆਪਣੀ ਪਹਿਲੀ Sputnik5 ਵੈਕਸੀਨ ਦੇ ਪਹਿਲੇ ਬੈਚ ਦਾ ਉਤਪਾਦਨ ਸ਼ੁਰੂ ਕਰ ਦਿੱਤਾ ਹੈ। ਇਸ ਵੈਕਸੀਨ ਨੂੰ ਗਾਮੋਲਿਆ ਸਾਇੰਟਿਫਿਕ ਰਿਸਰਚ ਇੰਸਟੀਟਿਊਟ ਆਫ ਐਪਿਡੈਮਿਓਲੌਜੀ ਐਂਡ ਮਾਇਕ੍ਰੋਬਾਇਓਲੌਜੀ ਵੱਲੋਂ ਬਣਾਇਆ ਗਿਆ ਹੈ। ਇਹ ਮਾਸਕੋ ਕੋਲ ਸਥਿਤ ਇਕ ਇਲਾਜ ਕੇਂਦਰ ਹੈ।

ਕੈਲੇਫੋਰਨੀਆ 'ਚ ਭਿਆਨਕ ਅੱਗ, ਲੱਖਾਂ ਏਕੜ ਜੰਗਲ ਸੜ ਕੇ ਸੁਆਹ, ਸੈਂਕੜੇ ਘਰ ਤਬਾਹ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget