ਪੜਚੋਲ ਕਰੋ

Russia Ukraine War : ਯੂਕਰੇਨ ਤੋਂ ਘਰ ਪਹੁੰਚੀ ਬੇਟੀ ਨੂੰ ਦੇਖ ਮਾਪਿਆਂ ਨੇ ਲਗਾਇਆ ਗਲੇ , ਲਿਆ ਸੁੱਖ ਦਾ ਸਾਹ

ਯੂਕਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਉੱਥੇ ਫਸੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਦਾ ਮੁੱਦਾ ਗਰਮਾ ਗਿਆ ਹੈ। ਪੰਜਾਬ -ਹਿਮਾਚਲ ਸਮੇਤ ਭਾਰਤ ਦੇ ਵੱਖ -ਵੱਖ ਜ਼ਿਲਿਆਂ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਯੂਕਰੇਨ ਵਿੱਚ ਫ਼ਸੇ ਹੋਏ ਹਨ

ਮੰਡੀ : Russia Ukraine War : ਯੂਕਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਉੱਥੇ ਫਸੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਦਾ ਮੁੱਦਾ ਗਰਮਾ ਗਿਆ ਹੈ। ਪੰਜਾਬ -ਹਿਮਾਚਲ ਸਮੇਤ ਭਾਰਤ ਦੇ ਵੱਖ -ਵੱਖ ਜ਼ਿਲਿਆਂ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਯੂਕਰੇਨ ਵਿੱਚ ਫ਼ਸੇ ਹੋਏ ਹਨ , ਜੋ ਓਥੇ ਡਾਕਟਰੀ ਦੀ ਪੜ੍ਹਾਈ ਕਰਨ ਲਈ ਗਏ ਸਨ। ਇਸ ਸਮੇਂ ਓਥੇ ਹਾਲਾਤ ਅਜਿਹੇ ਬਣੇ ਹੋਏ ਹਨ ਕਿ ਵਿਦਿਆਰਥੀਆਂ ਨੂੰ ਲੁਕ ਛਿਪ ਕੇ ਰਹਿਣਾ ਪੈ ਰਿਹਾ ਹੈ।
 
ਯੂਕਰੇਨ 'ਚ ਐਮਬੀਬੀਐਸ ਕਰ ਰਹੀ ਹਿਮਾਚਲ ਦੇ ਮੰਡੀ ਦੀ ਕਰੀਨਾ ਜਦੋਂ ਘਰ ਪਹੁੰਚੀ ਤਾਂ ਲੜਕੀ ਦੇ ਮਾਪਿਆਂ ਨੇ ਸੁੱਖ ਦਾ ਸਾਹ ਲਿਆ। ਜਦੋਂ ਲੜਕੀ ਦੇ ਮਾਪਿਆਂ ਨੇ ਆਪਣੀ ਧੀ ਨੂੰ ਗਲੇ ਲਗਾਇਆ ਤਾਂ ਉਨ੍ਹਾਂ ਦੀਆਂ ਅੱਖਾਂ ਨਮ ਹੋ ਗਈਆਂ। ਜਦੋਂ ਜੋਗਿੰਦਰਨਗਰ ਦੇ ਜਿੰਮੀਮਾ ਪੰਚਾਇਤ ਤੋਂ ਉਪ ਪ੍ਰਧਾਨ ਰਾਜ ਕੁਮਾਰ ਦੀ ਬੇਟੀ ਡਾਕਟਰੀ ਦੀ ਪੜ੍ਹਾਈ ਜੋ ਹੁਣ ਅੰਤ 'ਤੇ ਹੈ ,ਜਦੋਂ ਉਹ ਸਹੀ ਸਲਾਮਤ ਘਰ ਪਹੁੰਚੀ ਤਾਂ ਉਸ ਦੇ ਮਾਪਿਆਂ ਦੀ ਖੁਸ਼ੀ ਦਾ ਕੋਈ ਠਿਕਾਣਾ ਨਹੀਂ ਰਿਹਾ। ਮਿਲੀ  ਜਾਣਕਾਰੀ ਅਨੁਸਾਰ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਦਾ ਹਰ ਮਦਦ ਲਈ ਧੰਨਵਾਦ ਕੀਤਾ ਹੈ। 
 
ਜਿੱਥੇ ਕਰੀਨਾ ਘਰ ਪਹੁੰਚ ਕੇ ਖੁਸ਼ ਨਜ਼ਰ ਆ ਰਹੀ ਸੀ, ਉੱਥੇ ਹੀ ਉਸ ਦੇ ਹੋਰ ਦੋਸਤ ਜੋ ਕਿ ਅਜੇ ਵੀ ਯੂਕਰੇਨ ਵਿੱਚ ਹਨ, ਉਨ੍ਹਾਂ ਲਈ ਥੋੜੀ ਚਿੰਤਤ ਵੀ ਨਜ਼ਰ ਆਈ। ਕਰੀਨਾ ਨੇ ਦੱਸਿਆ ਕਿ ਉਹ ਹਰ ਰੋਜ਼ ਆਪਣੇ ਮਾਤਾ-ਪਿਤਾ ਨਾਲ ਫੋਨ 'ਤੇ ਗੱਲ ਕਰਦਿਆਂ ਸਭ ਕੁਝ ਸਾਂਝਾ ਕਰਦੀ ਰਹੀ ਤਾਂ ਜੋ ਉਸ ਨੂੰ ਡਰ ਦਾ ਸਾਹਮਣਾ ਨਾ ਕਰਨਾ ਪਵੇ।
 
ਦੱਸ ਦੇਈਏ ਕਿ ਇਸ ਤੋਂ ਇਲਾਵਾ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ (ਭੀਖੀ, ਮਾਨਸਾ, ਖੜਕ ਸਿੰਘ ਵਾਲਾ ਅਤੇ ਰੱਲਾ) ਦੀਆਂ ਪੰਜ ਨੌਜਵਾਨ ਲੜਕੀਆਂ ਫਸ ਗਈਆਂ ਹਨ ਜਿਨ੍ਹਾਂ ਦੇ ਮਾਪੇ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਬੱਚਿਆਂ ਨੂੰ ਜਲਦੀ ਤੋਂ ਜਲਦੀ ਭਾਰਤ ਵਾਪਸ ਲਿਆਂਦਾ ਜਾਵੇ, ਜਦਕਿ ਯੂਕਰੇਨ 'ਚ ਬੈਠੀਆਂ ਲੜਕੀਆਂ ਨੇ ਫੋਨ 'ਤੇ ਦੱਸਿਆ ਕਿ ਅਸੀਂ ਡਰ ਕਾਰਨ ਬੰਕਰਾਂ 'ਚ ਭੁੱਖੇ-ਪਿਆਸੇ ਬੈਠੇ ਹਾਂ।
 
ਇਸ ਦੇ ਇਲਾਵਾ ਪੰਜਾਬ ਤੋਂ ਰੋਟੀ ਰੋਜ਼ੀ ਕਮਾਉਣ ਦੇ ਲਈ ਰਾਜਪੁਰਾ ਦੇ ਪਿੰਡ ਬਨਵਾੜੀ ਦਾ ਇੱਕ ਨੌਜਵਾਨ ਅਭਿਨੰਦਨ ਕੁਮਾਰ ਨਵੰਬਰ 2020 ਯੂਕਰੇਨ ਪੜ੍ਹਾਈ ਕਰਨ ਗਿਆ ਸੀ। ਹੁਣ ਉਥੇ ਲੜਾਈ ਲੱਗਣ ਕਾਰਨ ਇਹ ਨੌਜਵਾਨ ਯੂਕਰੇਨ ਵਿੱਚ ਫਸਿਆ ਹੋਇਆ ਹੈ। ਪੰਜਾਬ ਵਿੱਚ  ਉਨ੍ਹਾਂ ਦੇ ਮਾਤਾ ਪਿਤਾ ਕਾਫੀ ਪ੍ਰੇਸ਼ਾਨ ਹਨ।  ਪੰਜਾਬ ਵਿੱਚ  ਉਨ੍ਹਾਂ ਦੇ ਮਾਤਾ ਪਿਤਾ ਕਾਫੀ ਪ੍ਰੇਸ਼ਾਨ ਹਨ। ਮਾਪਿਆਂ ਨੇ ਕਿਹਾ ਕਿ ਸਾਡੀ ਸਰਕਾਰ ਤੋਂ ਮੰਗ ਹੈ ਕਿ ਸਾਰੇ ਨੌਜਵਾਨਾਂ ਨੂੰ ਭਾਰਤ ਸੁਰੱਖਿਅਤ ਲਿਆਂਦਾ ਜਾਵੇ।
 
ਇਹ ਵੀ ਪੜ੍ਹੋ : Russia Ukraine War: CM ਚੰਨੀ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ, ਯੂਕਰੇਨ 'ਚ ਫਸੇ ਪੰਜਾਬੀਆਂ ਦੀ ਮਦਦ ਦਾ ਚੁੱਕਿਆ ਮੁੱਦਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
Punjab News: ਪੰਜਾਬ 'ਚ 18 ਦਸੰਬਰ ਨੂੰ ਕਰਨਾ ਪੈ ਸਕਦਾ ਮੁਸ਼ਕਿਲਾਂ ਦਾ ਸਾਹਮਣਾ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ...
ਪੰਜਾਬ 'ਚ 18 ਦਸੰਬਰ ਨੂੰ ਕਰਨਾ ਪੈ ਸਕਦਾ ਮੁਸ਼ਕਿਲਾਂ ਦਾ ਸਾਹਮਣਾ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ...
Weather Update: ਚੰਡੀਗੜ੍ਹ ਸਣੇ ਪੰਜਾਬ ਦੇ 21 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਠੰਡ, ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
Weather Update: ਚੰਡੀਗੜ੍ਹ ਸਣੇ ਪੰਜਾਬ ਦੇ 21 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਠੰਡ, ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 15-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 15-12-2024
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
Punjab News: ਪੰਜਾਬ 'ਚ 18 ਦਸੰਬਰ ਨੂੰ ਕਰਨਾ ਪੈ ਸਕਦਾ ਮੁਸ਼ਕਿਲਾਂ ਦਾ ਸਾਹਮਣਾ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ...
ਪੰਜਾਬ 'ਚ 18 ਦਸੰਬਰ ਨੂੰ ਕਰਨਾ ਪੈ ਸਕਦਾ ਮੁਸ਼ਕਿਲਾਂ ਦਾ ਸਾਹਮਣਾ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ...
Weather Update: ਚੰਡੀਗੜ੍ਹ ਸਣੇ ਪੰਜਾਬ ਦੇ 21 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਠੰਡ, ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
Weather Update: ਚੰਡੀਗੜ੍ਹ ਸਣੇ ਪੰਜਾਬ ਦੇ 21 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਠੰਡ, ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 15-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 15-12-2024
ਸਰਦੀਆਂ 'ਚ ਆਪਣੇ Pets ਨੂੰ ਕਿੰਨੀ ਵਾਰ ਨਹਵਾਉਣਾ ਚਾਹੀਦਾ? ਜਾਣੋ ਸਿਹਤ ਮਾਹਰਾਂ ਦੀ ਸਲਾਹ
ਸਰਦੀਆਂ 'ਚ ਆਪਣੇ Pets ਨੂੰ ਕਿੰਨੀ ਵਾਰ ਨਹਵਾਉਣਾ ਚਾਹੀਦਾ? ਜਾਣੋ ਸਿਹਤ ਮਾਹਰਾਂ ਦੀ ਸਲਾਹ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
Embed widget