ਪੜਚੋਲ ਕਰੋ

SYL: ਪੰਜਾਬ ਨੂੰ ਝਟਕਾ, ਨਹਿਰ ਨੂੰ ਮਿਲੇਗਾ ਪਾਣੀ, ਸੁਖਬੀਰ ਵੱਲੋਂ ਫੈਸਲਾ ਮੰਨਣ ਤੋਂ ਇਨਕਾਰ

ਨਵੀਂ ਦਿੱਲੀ: ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਨੂੰ ਝਟਕਾ ਦਿੱਤਾ ਗਿਆ ਹੈ। ਸੁਪਰੀਮ ਕੋਰਟ ਦੀ ਪੰਜ ਮੈਂਬਰੀ ਬੈਂਚ ਨੇ ਨਹਿਰ ਦਾ ਨਿਰਮਾਣ ਕਾਰਜ ਜਾਰੀ ਰੱਖਣ ਦਾ ਹੁਕਮ ਦਿੱਤਾ ਹੈ। ਇਸ ਤਰ੍ਹਾਂ ਅਦਾਲਤ ਦਾ ਫ਼ੈਸਲਾ ਹਰਿਆਣਾ ਦੇ ਹਿੱਤ ਵਿੱਚ ਆਇਆ ਹੈ। ਅਦਾਲਤ ਨੇ ਪੰਜਾਬ ਵੱਲੋਂ ਪਾਣੀਆਂ ਸਬੰਧੀ 2004 ਦੇ ਰੱਦ ਕੀਤੇ ਗਏ ਸਮਝੌਤਿਆਂ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਹੈ। ਦੂਜੇ ਪਾਸੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਨੂੰ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਨਹੀਂ ਹੈ। ਉਹਨਾਂ ਆਖਿਆ ਕਿ ਮੌਜੂਦਾ ਸਰਕਾਰ ਕਿਸੇ ਵੀ ਸੂਰਤ ਵਿੱਚ ਨਹਿਰ ਚਾਲੂ ਨਹੀਂ ਹੋਣ ਦੇਵੇਗੀ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਦੇ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਇਸ ਦੇ ਨਾਲ ਕਾਂਗਰਸ ਦੇ ਸਾਰੇ ਵਿਧਾਇਕ ਪੰਜਾਬ ਵਿਧਾਨ ਸਭਾ ਤੋਂ ਅਸਤੀਫਾ ਦੇਣਗੇ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
Big News: ਸਿਆਸੀ ਜਗਤ 'ਚ ਵੱਡਾ ਫੇਰਬਦਲ, CM ਨੇ ਮੰਤਰੀ ਤੋਂ ਖੋਹਿਆ ਅਹਿਮ ਵਿਭਾਗ; ਜਾਣੋ ਹੁਣ ਕਿਸਨੂੰ ਰਿਪੋਰਟ ਕਰੇਗਾ 'ਡਿਪਾਰਟਮੈਂਟ'... 
ਸਿਆਸੀ ਜਗਤ 'ਚ ਵੱਡਾ ਫੇਰਬਦਲ, CM ਨੇ ਮੰਤਰੀ ਤੋਂ ਖੋਹਿਆ ਅਹਿਮ ਵਿਭਾਗ; ਜਾਣੋ ਹੁਣ ਕਿਸਨੂੰ ਰਿਪੋਰਟ ਕਰੇਗਾ 'ਡਿਪਾਰਟਮੈਂਟ'... 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
Embed widget