ਪੜਚੋਲ ਕਰੋ

ਸਚਿਨ ਪਾਇਲਟ ਖੇਮੇ ਨੂੰ ਮਿਲੀ ਰਾਹਤ, ਹਾਈਕੋਰਟ ਨੇ 24 ਜੁਲਾਈ ਤੱਕ ਫੈਸਲਾ ਰੱਖਿਆ ਸੁਰੱਖਿਅਤ

ਸਾਬਕਾ ਡਿਪਟੀ ਮੁੱਖ ਮੰਤਰੀ ਤੇ ਕਾਂਗਰਸ ਨੇਤਾ ਸਚਿਨ ਪਾਇਲਟ ਤੇ 18 ਹੋਰ ਬਾਗ਼ੀ ਕਾਂਗਰਸੀ ਵਿਧਾਇਕਾਂ ਦੀ ਪਟੀਸ਼ਨ 'ਤੇ ਅੱਜ ਰਾਜਸਥਾਨ ਹਾਈਕੋਰਟ ਵਿੱਚ ਸੁਣਵਾਈ ਮੁਕੰਮਲ ਹੋ ਗਈ ਹੈ।

ਜੈਪੁਰ: ਰਾਜਸਥਾਨ ਦੇ ਰਾਜਨੀਤਕ ਸੰਘਰਸ਼ ਵਿੱਚ ਹਾਈਕੋਰਟ 'ਚ ਅੱਜ ਸੁਣਵਾਈ ਪੂਰੀ ਹੋ ਗਈ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ 24 ਜੁਲਾਈ ਨੂੰ ਫੈਸਲਾ ਸੁਣਾਏਗੀ। ਉਦੋਂ ਤੱਕ ਅਸੈਂਬਲੀ ਸਪੀਕਰ ਸਚਿਨ ਪਾਇਲਟ ਤੇ ਹੋਰਨਾਂ ਖਿਲਾਫ ਕਾਰਵਾਈ ਨਹੀਂ ਕੀਤੀ ਜਾ ਸਕਦੀ। ਦੱਸ ਦਈਏ ਕਿ ਰਾਜਸਥਾਨ ਹਾਈ ਕੋਰਟ ਵਿੱਚ ਸਚਿਨ ਪਾਇਲਟ ਕੈਂਪ ਵੱਲੋਂ ਵਿਧਾਨ ਸਭਾ ਦੇ ਸਪੀਕਰ ਸੀਪੀ ਜੋਸ਼ੀ ਦੇ ਨੋਟਿਸ ਦੇ ਵਿਰੁੱਧ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਕੇਸ ਦੀ ਸੁਣਵਾਈ ਪਿਛਲੇ ਹਫਤੇ ਸ਼ੁੱਕਰਵਾਰ ਨੂੰ ਸ਼ੁਰੂ ਹੋਈ ਸੀ, ਅੱਜ ਸਾਰੀਆਂ ਧਿਰਾਂ ਵੱਲੋਂ ਬਹਿਸ ਕੀਤੀ ਗਈ ਸੀ। ਉਧਰ ਅਸ਼ੋਕ ਗਹਿਲੋਤ ਬਨਾਮ ਸਚਿਨ ਪਾਇਲਟ ਕੇਸ ਦੀ ਸੁਣਵਾਈ ਦੌਰਾਨ ਬਾਗੀ ਵਿਧਾਇਕਾਂ ਦੀ ਵਕਾਲਤ ਕਰ ਰਹੇ ਮੁਕੁਲ ਰੋਹਤਗੀ ਨੇ ਕਿਹਾ ਕਿ ਸਪੀਕਰ ਨੇ 'ਬੇਹੱਦ ਜਲਦਬਾਜ਼ੀ' ਦਿਖਾਈ ਅਤੇ ਨੋਟਿਸ ਜਾਰੀ ਕਰਦਿਆਂ ਕੋਈ ਕਾਰਨ ਨਹੀਂ ਦਿੱਤਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget