ਪੜਚੋਲ ਕਰੋ

ਤੇਂਦੁਲਕਰ ਨੇ ਆਸਟ੍ਰੇਲੀਅਨ ਕੰਪਨੀ 'ਤੇ ਠੋਕਿਆ 14 ਕਰੋੜ ਦਾ ਮੁੱਕਦਮਾ

ਸਚਿਨ ਤੇਂਦੁਲਕਰ ਨੇ ਖੇਡ ਨਾਲ ਜੁੜੇ ਸਾਜੋ-ਸਾਮਾਨ ਬਣਾਉਣ ਵਾਲੀ ਆਸਟ੍ਰੇਲੀਆਈ ਕੰਪਨੀ ਸਪਾਰਟਨ ‘ਤੇ ਕੇਸ ਦਰਜ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੰਪਨੀ ਨੇ ਆਪਣੇ ਉਤਪਾਦਾਂ ਦੇ ਪ੍ਰਚਾਰ ਲਈ ਸਚਿਨ ਦੇ ਨਾਂ ਤੇ ਤਸਵੀਰ ਦਾ ਇਸਤੇਮਾਲ ਕੀਤਾ ਹੈ।

ਮੈਲਬਰਨ: ਸਚਿਨ ਤੇਂਦੁਲਕਰ ਨੇ ਖੇਡ ਨਾਲ ਜੁੜੇ ਸਾਜੋ-ਸਾਮਾਨ ਬਣਾਉਣ ਵਾਲੀ ਆਸਟ੍ਰੇਲੀਆਈ ਕੰਪਨੀ ਸਪਾਰਟਨ ‘ਤੇ ਕੇਸ ਦਰਜ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੰਪਨੀ ਨੇ ਆਪਣੇ ਉਤਪਾਦਾਂ ਦੇ ਪ੍ਰਚਾਰ ਲਈ ਸਚਿਨ ਦੇ ਨਾਂ ਤੇ ਤਸਵੀਰ ਦਾ ਇਸਤੇਮਾਲ ਕੀਤਾ ਹੈ। ਸਚਿਨ ਨੇ ਇਸ ਲਈ ਸਪਾਰਟਨ ‘ਤੇ 20 ਲੱਖ ਡਾਲਰ ਕਰੀਬ 14 ਕਰੋੜ ਰੁਪਏ ਦੀ ਰਾਇਲਟੀ ਦੀ ਮੰਗ ਕੀਤੀ ਹੈ। ਨਿਊਜ਼ ਏਜੰਸੀ ਰਾਈਟਰਸ ਨੇ ਦਸਤਾਵੇਜ਼ਾਂ ਦੇ ਹਵਾਲੇ ਤੋਂ ਦਾਅਵਾ ਕੀਤਾ ਹੈ ਕਿ 2016 ‘ਚ ਸਚਿਨ ਤੇ ਸਪਾਰਟਨ ‘ਚ ਡੀਲ ਹੋਈ ਸੀ। ਇਸ ਤਹਿਤ ਇੱਕ ਸਾਲ ਤਕ ਆਪਣੇ ਉਤਪਾਦਾਂ ‘ਤੇ ਸਚਿਨ ਦੀ ਤਸਵੀਰ ਤੇ ਲੋਗੋ ਦੀ ਵਰਤੋਂ ਕਰਨ ਲਈ ਕੰਪਨੀ ਨੇ ਉਸ ਨੂੰ 10 ਲੱਖ ਡਾਲਰ ਦਾ ਭੁਗਤਾਨ ਕਰਨਾ ਸੀ। ਇਸ ਡੀਲ ਮੁਤਾਬਕ ਸਪਾਰਟਨ ‘ਸਚਿਨ ਬਾਈ ਸਪਾਰਟਨ’ ਟੈਗਲਾਈਨ ਵੀ ਇਸਤੇਮਾਲ ਕਰ ਸਕਦਾ ਸੀ। ਸਚਿਨ, ਸਪਾਰਟਨ ਦੇ ਉਤਪਾਦਾਂ ਦੇ ਪ੍ਰਚਾਰ ਲਈ ਲੰਦਨ ਤੇ ਮੁੰਬਈ ‘ਚ ਪ੍ਰਮੋਸ਼ਨਲ ਇਵੈਂਟ ‘ਚ ਵੀ ਗਏ ਸੀ। ਜਦਕਿ ਸਤੰਬਰ 2018 ਤਕ ਕੰਪਨੀ ਨੇ ਉਨ੍ਹਾਂ ਨੂੰ ਇੱਕ ਵਾਰ ਵੀ ਭੁਗਤਾਨ ਨਹੀ ਕੀਤਾ। ਇਸ ਤੋਂ ਬਾਅਦ ਸਚਿਨ ਨੇ ਕੰਪਨੀ ਤੋਂ ਪੈਮੈਂਟ ਦੀ ਮੰਗ ਕੀਤੀ ਜਦੋਂ ਜਵਾਬ ਨਾ ਮਿਲਿਆ ਤਾਂ ਸਚਿਨ ਨੇ ਡੀਲ ਰੱਦ ਕਰ ਦਿੱਤੀ। ਇਸ ਤੋਂ ਬਾਅਦ ਵੀ ਕੰਪਨੀ ਨੇ ਸਚਿਨ ਦੇ ਨਾਂ ਤੇ ਤਸਵੀਰਾਂ ਦੀ ਵਰਤੋਂ ਕੀਤੀ। ਇਸ ਮਾਮਲੇ ‘ਚ ਕੰਪਨੀ ਦੇ ਚੀਫ ਆਪ੍ਰੇਟਿੰਗ ਅਫਸਰ ਤੇ ਸਚਿਨ ਦਾ ਕੇਸ ਦੇਖ ਰਹੀ ਲਾਅ ਫਰਮ ਨੇ ਵੀ ਕੁਝ ਵੀ ਬੋਲਣ ਤੋਂ ਇਨਕਾਰ ਕੀਤਾ ਹੈ।

ਟਾਪ ਹੈਡਲਾਈਨ

ਕਾਂਗਰਸੀ ਸਾਂਸਦ ਨੇ ਮਹਿਲਾ MP ਨੂੰ ਮਾਰਿਆ ਥੱਪੜ? ਹਾਈਕਮਾਨ ਤੱਕ ਪਹੁੰਚੀ ਸ਼ਿਕਾਇਤ; ਮੱਚੀ ਤਰਥੱਲੀ
ਕਾਂਗਰਸੀ ਸਾਂਸਦ ਨੇ ਮਹਿਲਾ MP ਨੂੰ ਮਾਰਿਆ ਥੱਪੜ? ਹਾਈਕਮਾਨ ਤੱਕ ਪਹੁੰਚੀ ਸ਼ਿਕਾਇਤ; ਮੱਚੀ ਤਰਥੱਲੀ
BJP Leader Passes Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਭਾਜਪਾ ਆਗੂ ਦਾ ਦੇਹਾਂਤ, ਤੜਕ ਸਵੇਰੇ ਹਾਰਟ ਅਟੈਕ ਨਾਲ ਮੌਤ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਭਾਜਪਾ ਆਗੂ ਦਾ ਦੇਹਾਂਤ, ਤੜਕ ਸਵੇਰੇ ਹਾਰਟ ਅਟੈਕ ਨਾਲ ਮੌਤ...
ED Raid: ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ਮੋਗਾ 'ਚ ED ਦੀ ਵੱਡੀ ਕਾਰਵਾਈ, AAP ਵਿਧਾਇਕ ਦੇ ਘਰ ਮਾਰਿਆ ਛਾਪਾ; ਦਿੱਲੀ-ਚੰਡੀਗੜ੍ਹ ਤੋਂ ਆਈਆਂ ਟੀਮਾਂ
ਮੋਗਾ 'ਚ ED ਦੀ ਵੱਡੀ ਕਾਰਵਾਈ, AAP ਵਿਧਾਇਕ ਦੇ ਘਰ ਮਾਰਿਆ ਛਾਪਾ; ਦਿੱਲੀ-ਚੰਡੀਗੜ੍ਹ ਤੋਂ ਆਈਆਂ ਟੀਮਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ED Raid: ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
Embed widget