ਪੜਚੋਲ ਕਰੋ

ਸ਼ਰਦ ਪਵਾਰ ਦੀ ਕਮਾਨ ਹੇਠ ਅਕਾਲੀ ਦਲ ਨੂੰ UPA 'ਚ ਜਾਣ ਤੋਂ ਨਹੀਂ ਇਤਰਾਜ਼

ਅਕਾਲੀ ਦਲ ਬੀਜੇਪੀ ਦਾ ਪੁਰਾਣਾ ਸਾਥੀ ਸੀ ਤੇ NDA ਦਾ ਵੱਡਾ ਥੰਮ ਪਰ ਖੇਤੀ ਕਾਨੂੰਨ ਬਣਦਿਆਂ ਹੀ ਅਕਾਲੀ ਦਲ ਨੇ 24 ਸਾਲ ਦਾ ਯਾਰਾਨਾ ਤੋੜ ਦਿੱਤਾ।

NCP ਲੀਡਰ ਸ਼ਰਦ ਪਵਾਰ ਨੂੰ UPA ਮੁਖੀ ਬਣਾਉਣ ਦੀਆਂ ਅਟਕਲਾਂ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਵੱਡੇ ਸੰਕੇਤ ਦਿੱਤੇ ਹਨ। ਅਕਾਲੀ ਦਲ ਦੇ ਮਹਾਂਸਕੱਤਰ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਾਂਗਰਸ ਦੀ ਲੀਡਰਸ਼ਿਪ ਸ਼੍ਰੋਮਣੀ ਅਕਾਲੀ ਦਲ ਕਦੇ ਸਵੀਕਾਰ ਨਹੀਂ ਕਰ ਸਕਦਾ। ਕਾਂਗਰਸ ਦੀ ਲੀਡਰਸ਼ਿਪ ਦੇ ਹੇਠਾਂ ਅਕਾਲੀ ਦਲ ਕਦੇ ਨਹੀਂ ਚੱਲ ਸਕਦਾ।

ਬੇਸ਼ੱਕ UPA ਕਿੰਨਾਂ ਹੀ ਵੱਡਾ ਕਿਉਂ ਨਾ ਹੋਵੇ। UPA 'ਚ ਕੋਈ ਵੀ ਸ਼ਾਮਲ ਕਿਉਂ ਨਾ ਹੋਵੇ। ਪਰ ਇਕ ਗੱਲ ਹੋ ਸਕਦੀ ਹੈ ਜਿਵੇਂ ਸ਼ਰਦ ਪਵਾਰ ਦੀ ਨਿਰਪੱਖਤਾ ਦੇਖੀ ਜਾ ਸਕਦੀ ਹੈ ਤਾਂ ਉਹ ਐਕਸੈਪਟੇਬਲ ਹੋ ਸਕਦੇ ਹਨ। ਨੇੜਲੇ ਭਵਿੱਖ 'ਚ ਅਸੀਂ ਮਮਤਾ ਬੈਨਰਜੀ ਤੇ ਦੂਜੇ ਲੀਡਰਾਂ ਨੂੰ ਮਿਲ ਕੇ ਤੈਅ ਕਰ ਲ ਪਰ ਲਵਾਂਗੇ ਪਰ ਮੈਨੂੰ ਲੱਗਦਾ ਹੈ ਸ਼ਰਦ ਪਵਾਰ ਦੇਸ਼ 'ਚ ਸਭ ਤੋਂ ਐਕਸੈਪਟੇਬਲ ਤੇ ਸੂਟੇਬਲ ਲੀਡਰ ਹਨ।

ਜੇਕਰ ਸਭ ਮੰਨ ਜਾਂਦੇ ਹਨ ਤਾਂ ਅਕਾਲੀ ਦਲ ਨੂੰ ਸ਼ਰਦ ਪਵਾਰ ਦੀ ਅਗਵਾਈ 'ਚ UPA 'ਚ ਜਾਣ 'ਤੇ ਇਤਰਾਜ਼ ਨਹੀਂ ਹੋਵੇਗਾ। ਪ੍ਰੇਮ ਸਿੰਘ ਚੰਦੂਮਾਜਰਾ ਕੁਝ ਦਿਨ ਪਹਿਲਾਂ ਹੀ ਬੰਗਾਲ ਦੀ CM ਮਮਤਾ ਬੈਨਰਜੀ, ਮਹਾਰਾਸ਼ਟਰ ਦੇ CM ਊਧਵ ਠਾਕਰੇ, ਤੇ ਸਪਾ ਮੁਖੀ ਅਖਿਲੇਸ਼ ਯਾਦਵ ਸਮੇਤ ਕਈ NDA ਦੇ ਵਿਰੋਧੀਆਂ ਨੂੰ ਮਿਲ ਕੇ ਪਰਤੇ ਹਨ। ਸ਼੍ਰੋਮਣੀ ਅਕਾਲੀ ਦਲ NDA ਛੱਡਣ ਤੋਂ ਬਾਅਦ ਦੇਸ਼ ਦੀਆਂ ਵਿਰੋਧੀ ਪਾਰਟੀਆਂ ਨੂੰ ਇਕ ਮੰਚ 'ਤੇ ਲਿਆਉਣ ਦੀ ਕੋਸ਼ਿਸ਼ 'ਚ ਹਨ।

ਲਿਹਾਜ਼ਾ ਪਵਾਰ ਦੇ ਨਾਂਅ 'ਤੇ ਉਨ੍ਹਾਂ ਦੀ ਪਾਰਟੀ ਨੂੰ ਕੋਈ ਇਤਰਾਜ਼ ਨਹੀਂ। ਤਿੰਨ ਨਵੇਂ ਖੇਤੀ ਕਾਨੂੰਨ ਬਣਨ ਤੋਂ ਬਾਅਦ ਕਿਸਾਨ ਦਿੱਲੀ ਬਾਰਡਰ 'ਤੇ ਇਕ ਮਹੀਨੇ ਤੋਂ ਅੰਦੋਲਨ ਕਰ ਰਹੇ ਹਨ। ਅਕਾਲੀ ਦਲ ਬੀਜੇਪੀ ਦਾ ਪੁਰਾਣਾ ਸਾਥੀ ਸੀ ਤੇ NDA ਦਾ ਵੱਡਾ ਥੰਮ ਪਰ ਖੇਤੀ ਕਾਨੂੰਨ ਬਣਦਿਆਂ ਹੀ ਅਕਾਲੀ ਦਲ ਨੇ 24 ਸਾਲ ਦਾ ਯਾਰਾਨਾ ਤੋੜ ਦਿੱਤਾ।

ਬਾਦਲ ਪਰਿਵਾਰ ਦੀ ਬਹੂ ਹਰਸਿਮਰਤ ਬਾਦਲ ਨੇ ਮੋਦੀ ਕੈਬਨਿਟ ਤੋਂ ਅਸਤੀਫਾ ਦਿੱਤਾ ਤੇ ਫਿਰ ਅਕਾਲੀ ਦਲ ਨੇ NDA ਤੋਂ ਨਾਤਾ ਤੋੜ ਕੇ ਖੁਦ ਨੂੰ ਜੁਦਾ ਕਰ ਲਿਆ। 1997, 2007, 2012 ਤਿੰਨ ਵਾਰ ਅਕਾਲੀ ਦਲ ਤੇ ਬੀਜੇਪੀ ਪੰਜਾਬ 'ਚ ਸਾਂਝੀ ਸਰਕਾਰ ਚਲਾ ਚੁੱਕੇ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ

Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ

Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ

Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Ranjeet Singh Dadrianwala| ਕਤਲ ਤੇ ਬਲਾਤਕਾਰ ਦੇ ਆਰੋਪਾਂ 'ਚ ਘਿਰਿਆ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾRanjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|Jagjit Singh Dhallewal ਹੋਏ ਬੇਸੁੱਧ, ਸ਼ਰੀਰ ਦੇ ਅੰਗ ਦੇ ਰਹੇ ਜਵਾਬ, ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾਬਿਕਰਮ ਮਜੀਠੀਆ ਨੇ ਕੱਡ ਲਿਆਂਦੇ ਸਾਰੇ ਸਬੂਤ, ਪੁਲਿਸ ਨੇ ਕੀਤੀ 'ਅੱਤਵਾਦੀਆਂ' ਦੀ ਮਦਦ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ

Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?

ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ

Embed widget