ਪੜਚੋਲ ਕਰੋ

ਪੰਜਾਬ ਦਾ ਪਾਣੀ ਗੁਆਂਢੀ ਸੂਬਿਆਂ ਨੂੰ ਮੁਫਤ ਕਿਉਂ? ਕੀਮਤ ਵਸੂਲੀ ਲਈ ਪਟੀਸ਼ਨ ਦੀ ਤਿਆਰੀ

ਅੰਦੋਲਨ ਦੇ ਤਹਿਤ ਦੋ ਮਹੀਨਿਆਂ ਅੰਦਰ 21 ਲੱਖ ਲੋਕਾਂ ਦੇ ਦਸਤਖਤਾਂ ਵਾਲੀ ਪਟੀਸ਼ਨ ਪੰਜਾਬ ਵਿਧਾਨ ਸਭਾ ਪਟੀਸ਼ਨ ਕਮੇਟੀ ਕੋਲ ਦਾਇਰ ਕੀਤੀ ਜਾਏਗੀ। ਰਾਜਸਥਾਨ ਨੂੰ ਮੁਫਤ ਵਿੱਚ ਦਿੱਤੇ ਜਾ ਰਹੀ ਪਾਣੀ ਦੀ ਹੁਣ ਤੱਕ ਦੀ ਬਣਦੀ ਕੀਮਤ ਕਰੀਬ, ਜੋ ਕਰੀਬ 16 ਲੱਖ ਕਰੋੜ ਰੁਪਏ ਬਣਦੀ ਹੈ, ਵਸੂਲਣ ਲਈ ਲੜਾਈ ਲੜੀ ਜਾਏਗੀ।

ਫ਼ਰੀਦਕੋਟ: ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਲੋਕ ਇਨਸਾਫ ਪਾਰਟੀ ਵੱਲੋਂ 'ਸਾਡਾ ਪਾਣੀ ਸਾਡਾ ਹੱਕ' ਜਨ ਅਦੋਲਨ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅੱਜ ਫਰੀਦਕੋਟ ਪਹੁੰਚੇ। ਇਸ ਦੌਰਾਨ ਉਨ੍ਹਾਂ ਪਾਣੀਆਂ ਦੇ ਮੁੱਦੇ 'ਤੇ ਸਰਕਾਰ ਨੂੰ ਆੜੇ ਹੱਥੀਂ ਲਿਆ। ਜਿੱਥੇ ਉਨ੍ਹਾਂ ਪੰਜਾਬ ਦੇ ਦਰਿਆਈ ਪਾਣੀ ਲੁੱਟੇ ਜਾਣ ਦੀ ਗੱਲ ਕੀਤੀ, ਉੱਥੇ ਉਨ੍ਹਾਂ ਰਾਜਸਥਾਨ ਨੂੰ ਜਾਂਦੇ ਨਹਿਰੀ ਪਾਣੀ ਦੀ ਕੀਮਤ ਵਸੂਲਣ ਲਈ ਵੀ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਕੋਲ ਪਟੀਸ਼ਨ ਦਾਖ਼ਲ ਕਰਨ ਦੀ ਗੱਲ ਕਹੀ। ਇਸੇ ਅੰਦੋਲਨ ਤਹਿਤ ਫਰੀਦਕੋਟ ਪਹੁੰਚੇ ਬੈਂਸ ਨੇ ਪਾਰਟੀ ਵਰਕਰਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਕੁਦਰਤ ਨੇ ਜਿਸ ਵੀ ਸੂਬੇ ਨੂੰ ਜੋ ਖਣਿਜ ਦਿੱਤਾ ਹੈ ਜਾਂ ਜੋ ਸੰਪਤੀ ਦਿੱਤੀ ਹੈ, ਉਹ ਉਸ ਨੂੰ ਬਾਕੀ ਸੂਬਿਆਂ ਨੂੰ ਮੁਫ਼ਤ ਨਹੀਂ ਦਿੰਦੇ, ਪਰ ਇਕੱਲਾ ਪੰਜਾਬ ਹੀ ਹੈ ਜਿਸ ਦੇ ਦਰਿਆਈ ਪਾਣੀਆਂ ਨੂੰ ਮੁਫਤ ਵਿੱਚ ਗੁਆਂਢੀ ਰਾਜਾਂ ਨੂੰ ਦਿੱਤਾ ਜਾ ਰਿਹਾ ਹੈ। ਬੈਂਸ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਟਿਊਬਵੈਲਾਂ ਰਾਹੀਂ ਧਰਤੀ ਹੇਠਲਾ ਪਾਣੀ ਵਰਤਣ ਲਈ ਮਜਬੂਰ ਹਨ, ਜਿਸ ਕਾਰਨ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਦਾ ਜਾ ਰਿਹਾ ਹੈ। ਪੰਜਾਬ ਮਾਰੂਥਲ ਬਣਨ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਪੰਜਾਬ ਨੂੰ ਕੰਗਾਲੀ ਦੇ ਦੌਰ ਵਿੱਚੋਂ ਕੱਢਣ, ਪੰਜਾਬ ਦੇ ਹੱਕਾਂ ਦੀ ਪਹਿਰੀਦਾਰੀ ਕਰਨ ਤੇ ਪੰਜਾਬ ਨੂੰ ਬੰਜਰ ਹੋਣ ਤੋਂ ਬਚਾਉਣ ਲਈ ‘ਸਾਡਾ ਪਾਣੀ ਸਾਡਾ ਹੱਕ’ ਜਨ ਅੰਦੋਲਨ ਕਰ ਰਹੀ ਹੈ। ਇਸ ਅੰਦੋਲਨ ਦੇ ਤਹਿਤ ਦੋ ਮਹੀਨਿਆਂ ਅੰਦਰ 21 ਲੱਖ ਲੋਕਾਂ ਦੇ ਦਸਤਖਤਾਂ ਵਾਲੀ ਪਟੀਸ਼ਨ ਪੰਜਾਬ ਵਿਧਾਨ ਸਭਾ ਪਟੀਸ਼ਨ ਕਮੇਟੀ ਕੋਲ ਦਾਇਰ ਕੀਤੀ ਜਾਏਗੀ। ਰਾਜਸਥਾਨ ਨੂੰ ਮੁਫਤ ਵਿੱਚ ਦਿੱਤੇ ਜਾ ਰਹੀ ਪਾਣੀ ਦੀ ਹੁਣ ਤੱਕ ਦੀ ਬਣਦੀ ਕੀਮਤ ਕਰੀਬ, ਜੋ ਕਰੀਬ 16 ਲੱਖ ਕਰੋੜ ਰੁਪਏ ਬਣਦੀ ਹੈ, ਵਸੂਲਣ ਲਈ ਲੜਾਈ ਲੜੀ ਜਾਏਗੀ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget