ਪੜਚੋਲ ਕਰੋ

Sadhguru Jaggi Vasudev: ਸਾਧਗੁਰੂ ਜੱਗੀ ਵਾਸੂਦੇਵ ਦੀ ਅਪੋਲੋ ਹਸਪਤਾਲ ‘ਚ ਹੋਈ ਦਿਮਾਗ ਦੀ ਐਮਰਜੈਂਸੀ ਸਰਜਰੀ

Sadhguru Jaggi Vasudev: ਪ੍ਰਸਿੱਧ ਅਧਿਆਤਮਿਕ ਗੁਰੂ ਸਾਧਗੁਰੂ ਜੱਗੀ ਵਾਸੂਦੇਵ ਦੀ ਦਿੱਲੀ ਦੇ ਅਪੋਲੋ ਵਿੱਚ ਐਮਰਜੈਂਸੀ ਦਿਮਾਗ ਦੀ ਸਰਜਰੀ ਹੋਈ।

Sadhguru Jaggi Vasudev: ਪ੍ਰਸਿੱਧ ਅਧਿਆਤਮਿਕ ਗੁਰੂ ਸਾਧਗੁਰੂ ਜੱਗੀ ਵਾਸੂਦੇਵ ਦੀ ਦਿੱਲੀ ਦੇ ਅਪੋਲੋ ਵਿੱਚ ਐਮਰਜੈਂਸੀ ਦਿਮਾਗ ਦੀ ਸਰਜਰੀ ਹੋਈ। ਰਿਪੋਰਟਾਂ ਦੇ ਅਨੁਸਾਰ, 17 ਮਾਰਚ ਨੂੰ ਉਨ੍ਹਾਂ ਦੇ ਦਿਮਾਗ ਵਿੱਚ ਜ਼ਿਆਦਾ ਸੋਜ ਆਉਣ ਅਤੇ ਖੂਨ ਵਹਿਣ ਬਾਰੇ ਪਤਾ ਲੱਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਪੋਲੋ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਸਾਧਗੁਰੂ ਦੀ ਸਿਹਤ ਬਾਰੇ ਪੱਤਰਕਾਰ ਨੇ ਦਿੱਤੀ ਜਾਣਕਾਰੀ

ਉੱਥ ਹੀ ਹੁਣ ਪੱਤਰਕਾਰ ਆਨੰਦ ਨਰਸਿਮਹਨ ਨੇ ਸਾਧਗੁਰੂ ਦੀ ਸਿਹਤ ਬਾਰੇ ਇੱਕ ਅਪਡੇਟ ਸਾਂਝੀ ਕੀਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸਾਧਗੁਰੂ ਦੇ ਸਿਰ ਵਿੱਚ ਭਿਆਨਕ ਦਰਦ ਹੋ ਰਿਹਾ ਸੀ।  ਰਿਪੋਰਟਾਂ ਦੇ ਅਨੁਸਾਰ, ਡਾਕਟਰ ਵਿਨੀਤ ਸੂਰੀ ਨੇ ਸਾਧਗੁਰੂ ਜੱਗੀ ਵਾਸੂਦੇਵ ਦੀ ਜਾਂਚ ਕੀਤੀ ਅਤੇ ਐਮਆਰਆਈ ਕਰਵਾਈ। ਇਸ ਤੋਂ ਬਾਅਦ ਪਤਾ ਲੱਗਿਆ ਕਿ ਉਨ੍ਹਾਂ ਦੇ ਦਿਮਾਗ  ਵਿੱਚ ਸੋਜ ਅਤੇ ਖੂਨ ਵਹਿ ਰਿਹਾ ਸੀ।

ਸਾਧਗੁਰੂ ਦੀ ਸਿਹਤ ਦਿਨ-ਬ-ਦਿਨ ਹੋ ਰਹੀ ਸੀ ਖ਼ਰਾਬ 

ਉਨ੍ਹਾਂ ਦੀ ਸਿਹਤ ਦਿਨ-ਬ-ਦਿਨ ਖਰਾਬ ਹੋ ਰਹੀ ਸੀ ਜਿਸ ਤੋਂ ਬਾਅਦ 17 ਮਾਰਚ ਨੂੰ ਵਾਰ-ਵਾਰ ਉਲਟੀਆਂ ਕਰ ਰਹੇ ਸੀ ਅਤੇ ਸਿਰ ਵਿੱਚ ਬਹੁਤ ਜ਼ਿਆਦਾ ਦਰਦ ਹੋ ਰਿਹਾ ਸੀ। ਇਸ ਸਥਿਤੀ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਦਾਖ਼ਲ ਹੋਣ ਤੋਂ ਬਾਅਦ ਜਦੋਂ ਉਨ੍ਹਾਂ ਦੇ ਸਿਰ ਦੀ ਸਿਟੀ ਸਕੈਨ ਤਾਂ ਉਨ੍ਹਾਂ ਦੇ ਦਿਮਾਗ ਵਿੱਚ ਸੋਜ ਅਤੇ ਬਲੀਡਿੰਗ ਹੋਣ ਬਾਰੇ ਪਤਾ ਲੱਗਿਆ।

ਇਹ ਵੀ ਪੜ੍ਹੋ: Lok Sabha Election 2024: ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ 'ਤੇ ਚੋਣ ਲੜੇਗੀ INLD

ਇਨ੍ਹਾਂ ਡਾਕਟਰਾਂ ਨੇ ਸਾਧਗੁਰੂ ਦੀ ਕੀਤੀ ਸਰਜਰੀ

ਉੱਥੇ ਹੀ ਅੱਜ ਅਪੋਲੋ ਦਿੱਲੀ ਦੇ ਡਾਕਟਰ ਵਿਨੀਤ ਸੂਰੀ, ਡਾਕਟਰ ਪ੍ਰਣਵ ਕੁਮਾਰ, ਡਾਕਟਰ ਸੁਧੀਰ ਤਿਆਗੀ ਅਤੇ ਡਾਕਟਰ ਐਸ ਚੈਟਰਜੀ ਦੀ ਟੀਮ ਨੇ ਉਨ੍ਹਾਂ ਦੇ ਦਿਮਾਗ ਦੀ ਐਮਰਜੈਂਸੀ ਸਰਜਰੀ ਕੀਤੀ। ਸਰਜਰੀ ਤੋਂ ਬਾਅਦ, ਸਾਧਗੁਰੂ ਨੂੰ ਵੈਂਟੀਲੇਟਰ ‘ਤੇ ਰੱਖਿਆ ਜਿਸ ਤੋਂ ਬਾਅਦ ਹੁਣ ਉਹ ਠੀਕ ਹੋ ਰਹੇ ਹਨ। ਨਰਸਿਮਹਨ ਦੇ ਅਪਡੇਟ ਦੇ ਅਨੁਸਾਰ, ਸਰਜਰੀ ਤੋਂ ਬਾਅਦ ਉਨ੍ਹਾਂ ਦਾ ਦਿਮਾਗ, ਸਰੀਰ ਅਤੇ ਮਹੱਤਵਪੂਰਣ ਮਾਪਦੰਡਾਂ ਵਿੱਚ ਨਿਰੰਤਰ ਸੁਧਾਰ ਨਜ਼ਰ ਆ ਰਿਹਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: Bathinda news: 9 ਸਾਲਾ ਬੱਚੇ ਨੂੰ ਅਗਵਾਹ ਕਰਕੇ ਫਿਰੌਤੀ ਮੰਗਣ ਵਾਲਾ ਚੜ੍ਹਿਆ ਪੁਲਿਸ ਦੇ ਅੜ੍ਹਿੱਕੇ, ਇੰਝ ਆਇਆ ਕਾਬੂ

ਟਾਪ ਹੈਡਲਾਈਨ

Holiday Cancel: ਇਨ੍ਹਾਂ ਅਧਿਕਾਰੀਆਂ ਦੀਆਂ ਛੁੱਟੀਆਂ 'ਤੇ ਲੱਗੀ ਪਾਬੰਦੀ! ਸਰਕਾਰ ਨੇ ਨਵਾਂ ਫੁਰਮਾਨ ਕੀਤਾ ਜਾਰੀ, ਤੁਰੰਤ ਕੰਮ ਵਾਲੀ ਥਾਂ 'ਤੇ ਰਿਪੋਰਟ ਕਰਨ ਦੇ ਨਿਰਦੇਸ਼...
ਇਨ੍ਹਾਂ ਅਧਿਕਾਰੀਆਂ ਦੀਆਂ ਛੁੱਟੀਆਂ 'ਤੇ ਲੱਗੀ ਪਾਬੰਦੀ! ਸਰਕਾਰ ਨੇ ਨਵਾਂ ਫੁਰਮਾਨ ਕੀਤਾ ਜਾਰੀ, ਤੁਰੰਤ ਕੰਮ ਵਾਲੀ ਥਾਂ 'ਤੇ ਰਿਪੋਰਟ ਕਰਨ ਦੇ ਨਿਰਦੇਸ਼...
School Accident : ਸਕੂਲ ਤੋਂ ਚੋਰੀ-ਛਿਪੇ ਮੇਲਾ ਦੇਖਣ ਗਏ ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ , 2 ਦੀ ਮੌਤ, ਪ੍ਰਿੰਸੀਪਲ ਸਸਪੈਂਡ
School Accident : ਸਕੂਲ ਤੋਂ ਚੋਰੀ-ਛਿਪੇ ਮੇਲਾ ਦੇਖਣ ਗਏ ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ , 2 ਦੀ ਮੌਤ, ਪ੍ਰਿੰਸੀਪਲ ਸਸਪੈਂਡ
ਦੁਸ਼ਹਿਰਾ 'ਤੇ IPS ਅੰਕਿਤਾ ਸ਼ਰਮਾ ਨੇ AK-47 ਨਾਲ ਕਈ ਰਾਊਂਡ ਕੀਤੇ ਫਾਇਰ, ਵਾਇਰਲ ਹੋਈ ਵੀਡੀਓ
ਦੁਸ਼ਹਿਰਾ 'ਤੇ IPS ਅੰਕਿਤਾ ਸ਼ਰਮਾ ਨੇ AK-47 ਨਾਲ ਕਈ ਰਾਊਂਡ ਕੀਤੇ ਫਾਇਰ, ਵਾਇਰਲ ਹੋਈ ਵੀਡੀਓ
ਯੂਪੀ 'ਚ 11 ਸੀਟਾਂ 'ਤੇ ਚੋਣਾਂ, ਜਾਣੋ ਸਪਾ ਅਤੇ ਭਾਜਪਾ 'ਚ ਕੌਣ-ਕੌਣ ਉਮੀਦਵਾਰ; ਕਿਸ ਨਾਲ ਕਿਸ ਦਾ ਮੁਕਾਬਲਾ
ਯੂਪੀ 'ਚ 11 ਸੀਟਾਂ 'ਤੇ ਚੋਣਾਂ, ਜਾਣੋ ਸਪਾ ਅਤੇ ਭਾਜਪਾ 'ਚ ਕੌਣ-ਕੌਣ ਉਮੀਦਵਾਰ; ਕਿਸ ਨਾਲ ਕਿਸ ਦਾ ਮੁਕਾਬਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Punjab News: ਪੰਜਾਬ ਸਿਆਸਤ 'ਚ ਚੋਣਾਂ ਤੋਂ ਪਹਿਲਾਂ ਮੱਚੀ ਤਰਥੱਲੀ, ਸੀਨੀਅਰ ਅਕਾਲੀ ਆਗੂ ਦੀਆਂ ਮੁਸ਼ਕਲਾਂ ਵਧੀਆਂ!
Punjab News: ਪੰਜਾਬ ਸਿਆਸਤ 'ਚ ਚੋਣਾਂ ਤੋਂ ਪਹਿਲਾਂ ਮੱਚੀ ਤਰਥੱਲੀ, ਸੀਨੀਅਰ ਅਕਾਲੀ ਆਗੂ ਦੀਆਂ ਮੁਸ਼ਕਲਾਂ ਵਧੀਆਂ!
Gold Price : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇੱਕ ਮਹੀਨੇ 'ਚ 5% ਡਿੱਗੀਆਂ ਕੀਮਤਾਂ, ਜਾਣੋ ਹੁਣ ਕਿੰਨਾ ਹੋਇਆ ਸਸਤਾ
Gold Price : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇੱਕ ਮਹੀਨੇ 'ਚ 5% ਡਿੱਗੀਆਂ ਕੀਮਤਾਂ, ਜਾਣੋ ਹੁਣ ਕਿੰਨਾ ਹੋਇਆ ਸਸਤਾ
Punjab News : ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਰਿਵਾਰ ਨੂੰ ਮਿਲਣਗੇ ਲੱਖਾਂ ਰੁਪਏ
Punjab News : ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਮਹਿਲਾ ਦੇ ਪਰਿਵਾਰ ਨੂੰ ਮਿਲਣਗੇ ਲੱਖਾਂ ਰੁਪਏ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Punjab News : ਔਰਤਾਂ ਬਾਰੇ ਵਿਵਾਦਿਤ ਟਿੱਪਣੀ 'ਤੇ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਕੀਤਾ ਤਲਬ
Bonus and Salary Hike : ਮੁਲਾਜ਼ਮਾਂ ਨੂੰ ਡਬਲ ਤੋਹਫ਼ਾ ! ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ
Bonus and Salary Hike : ਮੁਲਾਜ਼ਮਾਂ ਨੂੰ ਡਬਲ ਤੋਹਫ਼ਾ ! ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ
Embed widget