ਪੜਚੋਲ ਕਰੋ

Sadhus Assaulted: ਮਮਤਾ ਦੇ ਸੂਬੇ 'ਚ ਸਾਧੂਆਂ ਨੂੰ ਨੰਗੇ ਕਰਕੇ ਕੁੱਟਿਆਂ, ਇਹ ਸੀ ਪੂਰਾ ਮਾਮਲਾ, ਬੀਜੇਪੀ ਨੇ ਕਿਹਾ ਹਿੰਦੂ ਹੋਣਾ ਅਪਰਾਧ

Sadhus Stripped, Assaulted: 'ਮਮਤਾ ਬੈਨਰਜੀ ਦੇ ਰਾਜ ਵਿਚ ਸ਼ਾਹਜਹਾਂ ਸ਼ੇਖ ਵਰਗੇ ਅੱਤਵਾਦੀਆਂ ਨੂੰ ਸਰਕਾਰੀ ਸੁਰੱਖਿਆ ਮਿਲਦੀ ਹੈ ਅਤੇ ਸਾਧੂਆਂ ਨੂੰ ਕੁੱਟ-ਕੁੱਟ ਕੇ ਮਾਰਿਆ ਜਾ ਰਿਹਾ ਹੈ। ਪੱਛਮੀ ਬੰਗਾਲ ਵਿੱਚ ਹਿੰਦੂ ਹੋਣਾ ਅਪਰਾਧ ਹੈ।'

 ਪੱਛਮੀ ਬੰਗਾਲ ਦੇ ਪੁਰੂਲੀਆ ਜ਼ਿਲ੍ਹੇ ਵਿੱਚ ਸਾਧੂਆਂ ਦੇ ਇੱਕ ਸਮੂਹ ਨੂੰ ਭੀੜ ਵੱਲੋਂ ਕੁੱਟਮਾਰ ਕੀਤੇ ਜਾਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਸਾਧੂਆਂ 'ਤੇ ਹਮਲੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ, ਭਾਜਪਾ ਨੇਤਾ ਅਮਿਤ ਮਾਲਵੀਆ ਨੇ ਟੀਐਮਸੀ 'ਤੇ ਤਿੱਖਾ ਹਮਲਾ ਕੀਤਾ ਅਤੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਹਿੰਦੂ ਹੋਣਾ ਇੱਕ ਅਪਰਾਧ ਹੈ।

Sadhus Stripped, Assaulted: ਭਾਜਪਾ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਵੱਡੀ ਪ੍ਰਤੀਕਿਰਿਆ ਦਿੰਦੇ ਕਿਹਾ, 'ਪੱਛਮੀ ਬੰਗਾਲ ਦੇ ਪੁਰੂਲੀਆ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪਾਲਘਰ ਵਿੱਚ ਮਕਰ ਸੰਕ੍ਰਾਂਤੀ ਲਈ ਗੰਗਾਸਾਗਰ ਜਾ ਰਹੇ ਸਾਧੂਆਂ ਨੂੰ ਸੱਤਾਧਾਰੀ ਟੀਐਮਸੀ ਨਾਲ ਜੁੜੇ ਅਪਰਾਧੀਆਂ ਨੇ ਨੰਗਾ ਕਰਕੇ ਕੁੱਟਿਆ। ਮਮਤਾ ਬੈਨਰਜੀ ਦੇ ਰਾਜ ਵਿਚ ਸ਼ਾਹਜਹਾਂ ਸ਼ੇਖ ਵਰਗੇ ਅੱਤਵਾਦੀਆਂ ਨੂੰ ਸਰਕਾਰੀ ਸੁਰੱਖਿਆ ਮਿਲਦੀ ਹੈ ਅਤੇ ਸਾਧੂਆਂ ਨੂੰ ਕੁੱਟ-ਕੁੱਟ ਕੇ ਮਾਰਿਆ ਜਾ ਰਿਹਾ ਹੈ। ਪੱਛਮੀ ਬੰਗਾਲ ਵਿੱਚ ਹਿੰਦੂ ਹੋਣਾ ਅਪਰਾਧ ਹੈ।'

ਇਸ ਦੌਰਾਨ ਭਾਜਪਾ ਬੰਗਾਲ ਦੇ ਪ੍ਰਧਾਨ ਸੁਕਾਂਤ ਮਜੂਮਦਾਰ ਨੇ ਵੀ ਇਸ ਹਮਲੇ ਨੂੰ ਲੈ ਕੇ ਮਮਤਾ ਬੈਨਰਜੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ, 'ਪੁਰੂਲੀਆ ਤੋਂ ਹੈਰਾਨ ਕਰਨ ਵਾਲੀ ਘਟਨਾ: ਗੰਗਾਸਾਗਰ ਜਾ ਰਹੇ ਸਾਧੂਆਂ ਨੂੰ ਟੀਐਮਸੀ ਨਾਲ ਜੁੜੇ ਅਪਰਾਧੀਆਂ ਨੇ ਉਤਾਰਿਆ ਅਤੇ ਕੁੱਟਿਆ, ਜੋ ਕਿ ਪਾਲਘਰ ਦੁਖਾਂਤ ਵਰਗਾ ਹੈ।

ਇਸ ਤੋਂ ਪਹਿਲਾਂ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲੇ 'ਚ ਈਡੀ ਦੀਆਂ ਟੀਮਾਂ 'ਤੇ ਹੋਏ ਹਮਲੇ ਤੋਂ ਬਾਅਦ ਸ਼ੇਖ ਸ਼ਾਹਜਹਾਂ ਦੇ ਫਰਾਰ ਹੋਣ ਦੀ ਖਬਰ ਹੈ। ਸ਼ਾਹਜਹਾਂ ਸ਼ੇਖ ਅਤੇ ਇੱਕ ਹੋਰ ਸਥਾਨਕ ਟੀਐਮਸੀ ਨੇਤਾ ਸ਼ੰਕਰ ਆਧਿਆ 'ਤੇ ਛਾਪਾ ਮਾਰਨ ਗਏ ਈਡੀ ਦੇ ਅਧਿਕਾਰੀਆਂ 'ਤੇ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ। ਅਧਿਕਾਰੀਆਂ ਨੂੰ ਧੱਕਾ ਮੁੱਕੀ ਤੇ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ ਦੇ ਵਾਹਨਾਂ ਦੀ ਭੰਨਤੋੜ ਕੀਤੀ ਗਈ। ਇਸ ਘਟਨਾ ਵਿੱਚ ਈਡੀ ਦੇ ਦੋ ਅਧਿਕਾਰੀ ਜ਼ਖ਼ਮੀ ਹੋ ਗਏ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਨੇ ਆਪਣੀ ਮਾਤਾ ਦੇ ਬਿਆਨ 'ਤੇ ਕੀ ਆਖਿਆ ?Bhagwant Mann| CM ਨੇ ਕਾਂਗਰਸ ਉਮੀਦਵਾਰ ਬਾਰੇ ਕਿਹੜੀ ਗੱਲ ਕਹਿ ਦਿੱਤੀ ?Amritpal Singh| ਅੰਮ੍ਰਿਤਪਾਲ ਦੇ ਪਰਿਵਾਰ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀAccident| 25 ਸਾਲਾ ਨੌਜਵਾਨ ਨੂੰ PRTC ਨੇ ਦਰੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ

Jagannath Rath Yatra 2024: 53 ਸਾਲਾਂ ਬਾਅਦ ਨਿਕਲੇਗੀ 2 ਦਿਨਾਂ ਦੀ ਰੱਥ ਯਾਤਰਾ, ਰਾਸ਼ਟਰਪਤੀ ਮੁਰਮੂ ਵੀ ਹੋਣਗੇ ਸ਼ਾਮਲ

ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ

Embed widget