ਪੜਚੋਲ ਕਰੋ

Saharanpur Clash : ਸਹਾਰਨਪੁਰ 'ਚ ਅਗਲੇ ਹੁਕਮਾਂ ਤੱਕ ਇੰਟਰਨੈੱਟ ਬੰਦ, ਜਾਣੋ ਪ੍ਰਸ਼ਾਸਨ ਨੇ ਕਿਉਂ ਲਿਆ ਇਹ ਫੈਸਲਾ?

Saharanpur Clash : ਸਹਾਰਨਪੁਰ ਵਿੱਚ ਦੋ ਸਮਾਜਾਂ ਵਿੱਚ ਟਕਰਾਅ ਦੇ ਖਦਸ਼ੇ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਅੱਜ 29 ਮਈ (ਸੋਮਵਾਰ) ਤੋਂ ਅਗਲੇ ਹੁਕਮਾਂ ਤੱਕ ਇੰਟਰਨੈੱਟ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਸਹਾਰਨਪੁਰ ਦਫ਼ਤਰ ਵੱਲੋਂ

Saharanpur Clash : ਸਹਾਰਨਪੁਰ ਵਿੱਚ ਦੋ ਸਮਾਜਾਂ ਵਿੱਚ ਟਕਰਾਅ ਦੇ ਖਦਸ਼ੇ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਅੱਜ 29 ਮਈ (ਸੋਮਵਾਰ) ਤੋਂ ਅਗਲੇ ਹੁਕਮਾਂ ਤੱਕ ਇੰਟਰਨੈੱਟ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਸਹਾਰਨਪੁਰ ਦਫ਼ਤਰ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਗੁੱਜਰ ਸਮਾਜ ਵੱਲੋਂ ਸਰਬਸੰਮਤੀ ਨਾਲ ਗੌਰਵ ਯਾਤਰਾ ਅੱਜ ਸੋਮਵਾਰ (29 ਮਈ) ਨੂੰ ਸਵੇਰੇ 9 ਵਜੇ ਥਾਣਾ ਨਕੁੜ ਅਧੀਨ ਪੈਂਦੇ ਪਿੰਡ ਫੰਦਪੁਰੀ ਸਥਿਤ ਰਾਜੇਸ਼ ਪਾਇਲਟ /ਸਮਰਾਟ ਮਿਹਿਰ ਭੋਜ ਚੌਕ ਤਹਿਸੀਲ ਨਕੁੜ ਵਿਖੇ ਹੋਣ ਦੀ ਤਜਵੀਜ਼ ਹੈ। ਦੂਜੇ ਪਾਸੇ ਰਾਜਪੂਤ ਭਾਈਚਾਰੇ ਵੱਲੋਂਸ ਗੁਰਜਰ ਪ੍ਰਤਿਹਾਰ ਮਰਾਟ ਮਿਹਿਰ ਭੋਜ ਗੌਰਵ ਯਾਤਰਾ 'ਤੇ ਇਤਰਾਜ਼ ਕੀਤੇ ਜਾਣ ਕਾਰਨ ਗੁਰਜਰ ਭਾਈਚਾਰੇ 'ਚ ਭਾਰੀ ਰੋਸ ਹੈ। ਜਿਸ ਕਾਰਨ ਰਾਜਪੂਤ ਸਮਾਜ ਅਤੇ ਗੁੱਜਰ ਸਮਾਜ ਵਿਚਕਾਰ ਟਕਰਾਅ ਦੀ ਸਥਿਤੀ ਪੈਦਾ ਹੋਣ ਦੀ ਪ੍ਰਬਲ ਸੰਭਾਵਨਾ ਹੈ।
 
ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੀਂ ਰਵਾਇਤ ਦੇ ਚੱਲਦਿਆਂ ਗੌਰਵ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਗਈ ਪਰ ਇਸ ਯਾਤਰਾ ਦੇ ਹੋਣ ਦੀ ਪ੍ਰਬਲ ਸੰਭਾਵਨਾ ਹੈ। ਮੌਜੂਦਾ ਸਥਿਤੀ ਦੇ ਮੱਦੇਨਜ਼ਰ ਜਨਤਕ ਵਿਵਸਥਾ ਬਣਾਈ ਰੱਖਣ ਲਈ, ਜ਼ਿਲ੍ਹਾ ਸਹਾਰਨਪੁਰ ਦੇ ਅੰਦਰ ਸਾਰੇ ਦੂਰਸੰਚਾਰ ਸੇਵਾ ਪ੍ਰਦਾਤਾਵਾਂ ਦੇ ਮੋਬਾਈਲ ਨੈਟਵਰਕ ਵਿੱਚ ਉਪਲਬਧ ਸਾਰੀਆਂ ਇੰਟਰਨੈਟ ਅਤੇ ਮੈਸੇਜਿੰਗ/ਸੋਸ਼ਲ ਮੀਡੀਆ (2G/3G/4G/Edge/GPRS/SMS) ਸੁਵਿਧਾਵਾਂ 'ਤੇ 29 ਮਈ ਤੋਂ ਅਗਲੇ ਹੁਕਮਾਂ ਤੱਕ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾਈ ਗਈ ਹੈ।
 
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਦੱਸਿਆ ਗਿਆ ਹੈ ਕਿ ਇਹ ਹੁਕਮ ਅਮਨ-ਸ਼ਾਂਤੀ ਨੂੰ ਭੰਗ ਹੋਣ ਤੋਂ ਰੋਕਣ ਲਈ ਲਿਆ ਗਿਆ ਹੈ। ਪ੍ਰਸ਼ਾਸਨ ਦੀ ਤਰਫ਼ੋਂ ਕਿਹਾ ਗਿਆ ਹੈ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਦੋਸ਼ੀ ਵਿਅਕਤੀ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 188 ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਇਹ ਹੁਕਮ ਪੁਲਿਸ ਸਟੇਸ਼ਨ ਦਫ਼ਤਰਾਂ ਅਤੇ ਤਹਿਸੀਲ ਹੈੱਡਕੁਆਰਟਰਾਂ, ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਹੋਰ ਦਫ਼ਤਰਾਂ ਦੇ ਨੋਟਿਸ ਬੋਰਡਾਂ 'ਤੇ ਚਿਪਕਾਉਣ ਲਈ ਵੀ ਕਿਹਾ ਗਿਆ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget