ਪੜਚੋਲ ਕਰੋ
1984 ਮਾਮਲਾ: ਸੱਜਣ ਕੁਮਾਰ ਦੋਸ਼ੀ ਕਰਾਰ, ਉਮਰ ਕੈਦ ਦੀ ਸਜ਼ਾ
ਚੰਡੀਗੜ੍ਹ: ਦਿੱਲੀ ਹਾਈ ਕੋਰਟ ਨੇ ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸੱਜਣ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਅਪ੍ਰੈਲ 2013 ਵਿੱਚ ਹੇਠਲੀ ਅਦਾਲਤ ਨੇ ਸੱਜਣ ਕੁਮਾਰ ਨੂੰ ਬਰੀ ਕਰਾਰ ਦਿੱਤਾ ਸੀ। ਅਦਾਲਤ ਨੇ ਸੱਜਣ ਕੁਮਾਰ ਨੂੰ 31 ਦਸੰਬਰ ਤਕ ਸਮਰਪਣ ਕਰਨ ਲਈ ਕਿਹਾ ਹੈ।
84 ਸਿੱਖ ਦੰਗਿਆਂ 'ਚ ਭੂਮਿਕਾ ਦੇ ਦੋਸ਼ਾਂ ਤਹਿਤ ਸੱਜਣ ਕੁਮਾਰ ਦਾ ਲਾਈ ਡਿਟੈਕਟਰ ਟੈਸਟ ਯਾਨੀ ਝੂਠ ਫੜਨ ਵਾਲਾ ਟੈਸਟ ਕੀਤਾ ਗਿਆ ਸੀ। ਦੱਸ ਦਈਏ ਕਿ ਜਵਾਹਰ ਵਿੰਦਰ ਕੋਹਲੀ ਦੇ ਬਿਆਨਾਂ ਦੇ ਆਧਾਰ 'ਤੇ ਕੋਰਟ ਵੱਲੋਂ ਆਦੇਸ਼ ਦਿੱਤੇ ਜਾਣ 'ਤੋਂ ਬਾਅਦ ਐਸਆਈਟੀ ਨੇ ਇਹ ਟੈਸਟ ਕਰਵਾਇਆ ਸੀ।
#UPDATE 1984 anti-Sikh riots: Congress' Sajjan Kumar has been sentenced to life imprisonment. He has to surrender by 31st December, 2018. pic.twitter.com/AWBwnhHrgr
— ANI (@ANI) December 17, 2018
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਕਾਰੋਬਾਰ
ਪੰਜਾਬ
Advertisement