ਪੜਚੋਲ ਕਰੋ

ਬ੍ਰੇਕਿੰਗ: ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਫਿਰ ਝਟਕਾ

ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ, ਪਰ ਉਸ ਨੂੰ ਕੋਈ ਰਾਹਤ ਨਹੀਂ ਮਿਲੀ।

ਨਵੀਂ ਦਿੱਲੀ: ਦਿੱਲੀ ਸਿੱਖ ਕਤਲੇਆਮ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਤੇ ਦਿੱਲੀ ਦੇ ਦਿੱਗਜ ਨੇਤਾ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ, ਪਰ ਉਸ ਨੂੰ ਕੋਈ ਰਾਹਤ ਨਹੀਂ ਮਿਲੀ। ਅਦਾਲਤ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਮੰਡੋਲੀ ਜੇਲ੍ਹ ਵਿੱਚ ਸਿੱਖ ਦੰਗਿਆਂ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੇ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ‘ਤੇ ਜ਼ਮਾਨਤ ਮੰਗੀ ਸੀ। ਪਿਛਲੇ ਸਾਲ, ਦਿੱਲੀ ਹਾਈ ਕੋਰਟ ਦੀ ਇੱਕ ਡਬਲ ਬੈਂਚ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਕੇਸ ਵਿੱਚ ਹੇਠਲੀ ਅਦਾਲਤ ਦੇ ਫੈਸਲੇ ਨੂੰ ਪਲਟ ਦਿੱਤਾ ਸੀ ਅਤੇ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਉਮਰ ਕੈਦ ਲਈ ਦੋਸ਼ੀ ਠਹਿਰਾਇਆ ਸੀ। ਨਾਲ ਹੀ ਪੰਜ ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਸੀ। ਇਹ ਵੀ ਪੜ੍ਹੋ:  ਹੁਣ ਨਵਜੋਤ ਸਿੱਧੂ ‘ਟਿਕਟੌਕ’ ਸਟਾਰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ ਨੌਕਰਸ਼ਾਹੀ 'ਤੇ ਮੰਤਰੀਆਂ ਦੇ ਖੜਕੇ-ਦੜਕੇ ਵਿਚਾਲੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਮਿਲੀ ਮਨਜ਼ੂਰੀ ਹੁਣ ਰਾਜ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਖੋਲ੍ਹਿਆ ਮੋਰਚਾ, ਆਖਰ ਸ਼ਰਾਬ ਕਾਰੋਬਾਰ ਤੋਂ 600 ਕਰੋੜ ਦਾ ਘਾਟਾ ਕਿਵੇਂ ? ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣੇ
Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣੇ
CJP ਦਾ ਪ੍ਰਦਰਸ਼ਨ ਹੋਇਆ ਹਿੰਸਕ, ABP ਨਿਊਜ਼ ਦੀ ਟੀਮ 'ਤੇ ਹਮਲਾ, ਪੁਲਿਸ ਦੀਆਂ ਗੱਡੀਆਂ ਨੂੰ ਵੀ ਬਣਾਇਆ ਨਿਸ਼ਾਨਾ
CJP ਦਾ ਪ੍ਰਦਰਸ਼ਨ ਹੋਇਆ ਹਿੰਸਕ, ABP ਨਿਊਜ਼ ਦੀ ਟੀਮ 'ਤੇ ਹਮਲਾ, ਪੁਲਿਸ ਦੀਆਂ ਗੱਡੀਆਂ ਨੂੰ ਵੀ ਬਣਾਇਆ ਨਿਸ਼ਾਨਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget