ਪੜਚੋਲ ਕਰੋ

ਬੀਜੇਪੀ ਦੇ ਸਾਂਸਦ ਡੇਰਾ ਮੁਖੀ ਦੇ ਪੱਖ 'ਚ ਖੜ੍ਹੇ ਹੋਏ..

ਚੰਡੀਗੜ੍ਹ : ਭਾਜਪਾ ਦੇ ਸਾਂਸਦ ਸਾਕਸ਼ੀ ਮਹਾਰਾਜ ਡੇਰਾ ਮੁਖੀ ਸੰਤ ਗੁਰਮੀਤ ਰਾਮ ਰਹੀਮ ਦੇ ਸਮਰਥਨ ਵਿੱਚ ਆ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇੱਕ ਵਿਅਕਤੀ ਡੇਰਾ ਮੁਖੀ ਦੇ ਖ਼ਿਲਾਫ਼ ਸ਼ਿਕਾਇਤ ਲੈ ਕੇ ਖੜ੍ਹਾ ਸੀ ਜਦੋਂਕਿ ਕਰੋੜਾਂ ਲੋਕ ਉਸ ਦੇ ਸਮਰਥਨ ਵਿੱਚ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਕੀ ਇੱਕ ਵਿਅਕਤੀ ਦੀ ਜਗ੍ਹਾ ਕਰੋੜਾਂ ਦੀ ਭਾਵਨਾਵਾਂ ਦਾ ਸਮਾਨ ਨਹੀਂ ਕਰਨਾ ਚਾਹੀਦਾ ਸੀ। ਤੋੜਫੋੜ ਤੇ ਲੋਕਾਂ ਦੀ ਮੌਤ ਉੱਤੇ ਦੁੱਖ ਪ੍ਰਗਟ ਕਰਦੇ ਹੋਏ ਭਾਜਪਾ ਦੇ ਸਾਂਸਦ ਨੇ ਕਿਹਾ ਕਿ ਇਸ ਤੋਂ ਬਚਿਆ ਜਾ ਸਕਦਾ ਸੀ। ਜੇਕਰ ਸੰਤ ਰਾਮ ਰਹੀਮ ਦੇ ਖ਼ਿਲਾਫ਼ ਸਖ਼ਤ ਕਦਮ ਨਾ ਚੁੱਕਿਆ ਗਿਆ ਹੁੰਦਾ ਤਾਂ ਇਹ ਵੱਡਾ ਵਬਾਲ ਕਦੇ ਖੜ੍ਹਾ ਨਹੀਂ ਹੁੰਦਾ। ਉੱਤਰ ਪ੍ਰਦੇਸ਼ ਦੇ ਉਨਾਵ ਤੋਂ ਲੋਕ ਸਭਾ ਸਾਂਸਦ ਸਾਕਸ਼ੀ ਮਹਾਰਾਜ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਜਾ ਫਿਰ ਹਾਈ ਕੋਰਟ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਦੇ ਖ਼ਿਲਾਫ਼ ਕਦਮ ਕਿਉਂ ਨਹੀਂ ਚੁੱਕਦੇ। ਸਾਕਸ਼ੀ ਦਾ ਕਹਿਣਾ ਹੈ ਕਿ ਇਮਾਮ ਦੇ ਖ਼ਿਲਾਫ਼ ਕਈ ਸ਼ਿਕਾਇਤਾਂ ਹਨ ਪਰ ਕੋਈ ਗੰਭੀਰ ਨਹੀਂ ਹੈ ਕਿ ਉਹ ਉਨ੍ਹਾਂ ਦੇ ਰਿਸ਼ਤੇਦਾਰ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਡੇਰਾ ਮਾਮਲੇ ਵਿੱਚ ਸਜਾ ਸੁਣਾਉਣ ਤੋਂ ਪਹਿਲਾਂ ਅਦਾਲਤ ਨੂੰ ਇਹ ਵੀ ਗ਼ੌਰ ਕਰਨਾ ਚਾਹੀਦਾ ਹੈ ਕਿ ਕਰੋੜਾਂ ਲੋਕ ਡੇਰਾ ਮੁਖੀ ਦੇ ਨਾਲ ਕਿਉਂ ਜੁੜੇ। ਸਾਕਸ਼ੀ ਦਾ ਕਹਿਣਾ ਹੈ ਕਿ ਰਾਮ ਰਹੀਮ ਸਿੰਘ ਇੱਕ ਸਾਧਾਰਨ ਵਿਅਕਤੀ ਦੀ ਤਰ੍ਹਾਂ ਹੈ ਇਸ ਲਈ ਉਸ ਦੇ ਖ਼ਿਲਾਫ਼ ਇਸ ਤਰ੍ਹਾਂ ਦਾ ਫ਼ੈਸਲਾ ਆਇਆ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget