ਪੜਚੋਲ ਕਰੋ

Salman Khan Firing Case: ਸਲਮਾਨ ਖਾਨ ਫਾਇਰਿੰਗ ਮਾਮਲੇ 'ਚ ਵੱਡੀ ਕਾਰਵਾਈ, ਕੈਨੇਡਾ 'ਚ ਬੈਠੇ ਅਨਮੋਲ ਬਿਸ਼ਨੋਈ ਖਿਲਾਫ ਲੁੱਕਆਊਟ ਸਰਕੂਲਰ ਜਾਰੀ

LOC issued against Anmol Bishnoi: ਸਲਮਾਨ ਖਾਨ ਦੇ ਘਰ 'ਤੇ ਹੋਈ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ਸਾਹਮਣੇ ਆਈ ਹੈ।ਮੁੰਬਈ ਪੁਲਿਸ ਨੇ ਇਸ ਮਾਮਲੇ 'ਚ ਅਨਮੋਲ ਬਿਸ਼ਨੋਈ ਦੇ ਖਿਲਾਫ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਹੈ।

Salman Khan Firing Case: ਫਿਲਮ ਸਟਾਰ ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਦੇ ਮਾਮਲੇ 'ਚ ਮੁੰਬਈ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਫੇਸਬੁੱਕ 'ਤੇ ਗੋਲੀਬਾਰੀ ਦੀ ਜ਼ਿੰਮੇਵਾਰੀ ਲੈਣ ਵਾਲੇ ਅਨਮੋਲ ਬਿਸ਼ਨੋਈ ਦੇ ਖਿਲਾਫ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਹੈ। ਅਨਮੋਲ ਫਿਲਹਾਲ ਕੈਨੇਡਾ 'ਚ ਦੱਸਿਆ ਜਾ ਰਿਹਾ ਹੈ, ਜਿੱਥੋਂ ਇਸ ਸਰਕੂਲਰ ਤੋਂ ਬਾਅਦ ਮੁੰਬਈ ਪੁਲਿਸ ਉਸ ਨੂੰ ਟਰਾਂਸਪਲਾਂਟ ਕਰਵਾਉਣ ਦੀ ਕੋਸ਼ਿਸ਼ ਕਰੇਗੀ। ਮੁੰਬਈ ਪੁਲਿਸ ਨੇ ਇਸ ਮਾਮਲੇ 'ਚ ਅਨਮੋਲ ਬਿਸ਼ਨੋਈ ਨੂੰ ਮੁੱਖ ਦੋਸ਼ੀ ਬਣਾਇਆ ਹੈ।

ਹੁਣ ਤੱਕ 4 ਲੋਕ ਗ੍ਰਿਫਤਾਰ ਹੋ ਚੁੱਕੇ ਨੇ

ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ 'ਚ ਅਨਮੋਲ ਤੋਂ ਇਲਾਵਾ 5 ਲੋਕ ਦੋਸ਼ੀ ਹਨ, ਜਿਨ੍ਹਾਂ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਸ਼ਾਮਲ ਹੈ। ਮੁੰਬਈ ਪੁਲਿਸ ਨੇ ਹੁਣ ਤੱਕ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਅਨਮੋਲ ਨੂੰ ਲੋੜੀਂਦਾ ਐਲਾਨਿਆ ਗਿਆ ਹੈ, ਪੁਲਿਸ ਨੂੰ ਉਸਦੇ ਕੈਨੇਡਾ ਵਿੱਚ ਰਹਿਣ ਦੀ ਸੂਚਨਾ ਮਿਲੀ ਹੈ। ਇਸ ਕਾਰਨ ਉਸ ਦੇ ਖਿਲਾਫ LOC ਜਾਰੀ ਕਰ ਦਿੱਤਾ ਹੈ।

ਸਲਮਾਨ ਖਾਨ ਨੂੰ ਲੰਬੇ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ

ਹਰਿਆਣਾ-ਰਾਜਸਥਾਨ 'ਚ ਸਰਗਰਮ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਸਲਮਾਨ ਖਾਨ ਨੂੰ ਲੰਬੇ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਲਾਰੈਂਸ ਫਿਲਹਾਲ ਜੇਲ 'ਚ ਹੈ ਪਰ ਉਸ ਦੇ ਸਾਥੀ ਕਈ ਵਾਰਸ ਸਲਮਾਨ ਖਾਨ ਦੀ ਰੇਕੀ ਕਰ ਚੁੱਕੇ ਹਨ। 14 ਅਪ੍ਰੈਲ ਨੂੰ ਮੋਟਰਸਾਈਕਲ 'ਤੇ ਆਏ ਦੋ ਨੌਜਵਾਨਾਂ ਨੇ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ 'ਤੇ ਗੋਲੀਬਾਰੀ ਕੀਤੀ ਸੀ। ਇਸ ਤੋਂ ਬਾਅਦ ਦੋਵੇਂ ਭੱਜ ਗਏ। ਦੋਹਾਂ ਨੇ ਟੋਪੀਆਂ ਪਾਈਆਂ ਹੋਈਆਂ ਸਨ ਅਤੇ ਪਿੱਠੇ 'ਤੇ ਬੈਕਪੈਕ ਚੁੱਕੇ ਹੋਏ ਸਨ।

ਸਾਲ 2022 'ਚ ਸਲਮਾਨ ਖਾਨ ਨੂੰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਸੀ। ਸਲਮਾਨ ਨੂੰ ਇਹ ਧਮਕੀਆਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦਿੱਤੀਆਂ ਗਈਆਂ ਸਨ। ਗਾਇਕ ਦੇ ਕਤਲ ਵਿੱਚ ਬਿਸ਼ਨੋਈ ਅਤੇ ਬਰਾੜ ਦੇ ਨਾਂ ਵੀ ਸਾਹਮਣੇ ਆਏ ਸਨ। ਇਸ ਤੋਂ ਬਾਅਦ ਸਰਕਾਰ ਨੇ ਸਲਮਾਨ ਨੂੰ ਵਾਈ-ਪਲੱਸ ਸੁਰੱਖਿਆ ਕਵਰ ਦਿੱਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget