ਪੜਚੋਲ ਕਰੋ

ਸਲਮਾਨ ਨੇ ਹਿਲੇਰੀ ਨੂੰ ਆਖਿਆ 'ALL THE BEST'

ਮੁੰਬਈ: ਹਿਲੇਰੀ ਕਲਿੰਟਨ ਦੇ ਅਮਰੀਕੀ ਰਾਸ਼ਟਰਪਤੀ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਸੁਪਰ ਸਟਾਰ ਸਲਮਾਨ ਖ਼ਾਨ ਨੇ ਹਿਲੇਰੀ ਕਲਿੰਟਨ ਨੂੰ ਜਿੱਤ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਸਲਮਾਨ ਨੇ ਟਵੀਟ ਕਰਕੇ ਆਖਿਆ ਹੈ ਕਿ "ਉਮੀਦ ਕਰਦਾ ਹਾਂ ਤੁਸੀਂ ਜ਼ਰੂਰ ਜਿੱਤੋ, ਰੱਬ ਤੁਹਾਨੂੰ ਸੰਵਿਧਾਨ ਤੇ ਮਨੁੱਖੀ ਮੁੱਲਾਂ ਦਾ ਪਾਲਣ ਕਰਨ ਦੀ ਤਾਕਤ ਬਖ਼ਸ਼ੇ। ਆਲ ਦਾ ਬੈਸਟ' Hope you win. May god give you the strength to follow the constitution and human values. All the best.#HillaryClintonforpresident pic.twitter.com/lelPESTHEK — Salman Khan (@BeingSalmanKhan) November 5, 2016 ਇਸ ਦੇ ਨਾਲ ਹੀ ਐਕਟਰ ਕਬੀਰ ਬੇਦੀ ਨੇ ਵੀ ਹਿਲੇਰੀ ਦੀ ਜਿੱਤ ਲਈ ਕਾਮਨਾਵਾਂ ਕੀਤੀਆਂ ਹਨ। ਉਨ੍ਹਾਂ ਆਪਣੇ ਟਵੀਟ ਵਿੱਚ ਆਖਿਆ ਹੈ ਕਿ ਅਮਰੀਕਾ ਵਿੱਚ ਇੱਕ ਮਹਿਲਾ ਦਾ ਰਾਸ਼ਟਰਪਤੀ ਬਣਨਾ ਆਪਣੇ ਆਪ ਵਿੱਚ ਇਤਿਹਾਸਕ ਹੋਵੇਗਾ। ਕਬੀਰ ਨੇ ਵੀ ਟਵੀਟ ਕਰਕੇ ਹਿਲੇਰੀ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਹਨ। ਕਬੀਰ ਨੇ ਟਵੀਟ ਕਰਕੇ ਆਖਿਆ ਹੈ ਕਿ 'ਹਿਲੇਰੀ ਕਲਿੰਟਨ ਨੂੰ ਅਮਰੀਕੀ ਚੋਣ 2016 ਵਿੱਚ ਸਫਲਤਾ ਦੇ ਲਈ ਸ਼ੁੱਭ ਕਾਮਨਾਵਾਂ। ਅਮਰੀਕਾ ਵਿੱਚ ਮਹਿਲਾ ਰਾਸ਼ਟਰਪਤੀ ਸਮੁੱਚ ਇਤਿਹਾਸਕ ਘਟਨਾ ਹੋਵੇਗਾ। ਮੈਂ ਅਮਰੀਕੀ ਚੋਣ ਦੇ ਨਾਲ ਹਾਂ। Wishing @HillaryClinton all success in #USElections2016! A woman President of #US would be a truly historic landmark. #ImWithHer #USElection pic.twitter.com/DISDjWMgXk — KABIR BEDI (@iKabirBedi) November 6, 2016 ਯਾਦ ਰਹੇ ਕਿ ਹਿਲੇਰੀ ਦੇ ਸਮਰਥਨ ਵਿੱਚ ਅਮਰੀਕੀ ਸਿਤਾਰੇ ਕੈਟੀ ਪੇਰੀ ਤੇ ਹੋਰ ਵੀ ਹਨ। ਕੈਟੀ ਨੇ ਤਾਂ ਬਾਕਾਇਦਾ ਹਿਲੇਰੀ ਲਈ ਚੋਣ ਪ੍ਰਚਾਰ ਕੀਤਾ ਹੈ।

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget