ਪੜਚੋਲ ਕਰੋ

ਸਲਮਾਨ ਖਾਨ ਨੂੰ ਫਿਰ ਮਿਲੀ ਧਮਕੀ, ਕਿਹਾ- ਬਾਬਾ ਸਿੱਦੀਕੀ ਤੋਂ ਵੀ ਮਾੜਾ ਹਾਲ ਹੋਵੇਗਾ, ਜਾਣੋ ਪੂਰਾ ਮਾਮਲਾ

Salman Khan Threat: ਧਮਕੀ ਭਰੇ ਸੰਦੇਸ਼ 'ਚ ਲਿਖਿਆ ਕਿ ਜੇਕਰ ਲਾਰੈਂਸ ਬਿਸ਼ਨੋਈ ਨਾਲ ਆਪਣੀ ਦੁਸ਼ਮਣੀ ਖਤਮ ਕਰਨਾ ਚਾਹੁੰਦੇ ਹੋ ਤਾਂ ਉਸ ਨੂੰ 5 ਕਰੋੜ ਰੁਪਏ ਦੇਣੇ ਹੋਣਗੇ। ਜੇਕਰ ਪੈਸੇ ਨਾ ਦਿੱਤੇ ਤਾਂ ਸਲਮਾਨ ਖਾਨ ਦਾ ਹਾਲ ਬਾਬਾ ਸਿੱਦੀਕੀ ਤੋਂ ਵੀ ਮਾੜਾ ਹੋਵੇਗਾ।

Salman Khan News: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਇਸ ਵਾਰ ਟ੍ਰੈਫਿਕ ਕੰਟਰੋਲ ਨੂੰ ਭੇਜੇ ਗਏ ਮੈਸੇਜ ਵਿੱਚ ਧਮਕੀ ਲਿਖੀ ਹੋਈ ਮਿਲੀ। ਮੈਸੇਜ ਭੇਜਣ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਦੱਸਿਆ ਹੈ।

ਸੂਤਰਾਂ ਨੇ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲਿਸ ਦੇ ਵਟਸਐਪ ਨੰਬਰ 'ਤੇ ਧਮਕੀ ਭਰਿਆ ਸੰਦੇਸ਼ ਆਇਆ ਹੈ, ਜਿਸ 'ਚ ਅਦਾਕਾਰ ਸਲਮਾਨ ਖਾਨ ਤੋਂ ਲਾਰੇਂਸ ਬਿਸ਼ਨੋਈ ਨਾਲ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੁਸ਼ਮਣੀ ਨੂੰ ਖਤਮ ਕਰਨ ਲਈ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ।

ਇਹ ਮੈਸੇਜ ਭੇਜਣ ਵਾਲੇ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਉਹ ਸਲਮਾਨ ਅਤੇ ਲਾਰੈਂਸ ਗੈਂਗ ਵਿਚਕਾਰ ਸੁਲ੍ਹਾ ਕਰਵਾ ਦੇਵੇਗਾ, ਜਿਸ ਲਈ ਉਸ ਨੇ ਪੈਸੇ ਮੰਗੇ ਹਨ ਅਤੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਸਲਮਾਨ ਖਾਨ ਦਾ ਹਾਲ ਬਾਬਾ ਸਿੱਦੀਕੀ ਤੋਂ ਵੀ ਮਾੜਾ ਹੋਵੇਗਾ। 

ਇਹ ਵੀ ਪੜ੍ਹੋ: ਪੀਰੀਅਡਸ ਦੇ ਰੰਗ ਤੋਂ ਪਤਾ ਲੱਗੇਗਾ ਤੁਸੀਂ ਕੰਸੀਵ ਕਰਨਾ ਜਾਂ ਨਹੀਂ? ਜਾਣੋ ਪੂਰਾ ਪ੍ਰੋਸੈਸ

ਟ੍ਰੈਫਿਕ ਪੁਲਿਸ ਦੇ ਵਟਸਐਪ ਨੰਬਰ 'ਤੇ ਆਏ ਮੈਸੇਜ 'ਚ ਮੈਸੇਜ ਕਰਨ ਵਾਲੇ ਨੇ ਦਾਅਵਾ ਕੀਤਾ, ''ਇਸ ਨੂੰ ਹਲਕੇ 'ਚ ਨਾ ਲਓ, ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਅਤੇ ਲਾਰੇਂਸ ਬਿਸ਼ਨੋਈ ਨਾਲ ਆਪਣੀ ਦੁਸ਼ਮਣੀ ਖਤਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 5 ਕਰੋੜ ਰੁਪਏ ਦੇਣੇ ਪੈਣਗੇ। ਪੈਸੇ ਨਾ ਦਿੱਤੇ ਤਾਂ ਸਲਮਾਨ ਖਾਨ ਦਾ ਹਾਲ ਬਾਬਾ ਸਿੱਦੀਕੀ ਤੋਂ ਵੀ ਮਾੜਾ ਹੋਵੇਗਾ। ਮੁੰਬਈ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਲਮਾਨ ਖਾਨ ਨੂੰ ਇਹ ਧਮਕੀ ਅਜਿਹੇ ਸਮੇਂ 'ਚ ਮਿਲੀ ਹੈ, ਜਦੋਂ ਹਾਲ ਹੀ 'ਚ ਦੁਸਹਿਰੇ ਵਾਲੇ ਦਿਨ ਉਨ੍ਹਾਂ ਦੇ ਕਰੀਬੀ ਦੋਸਤ ਅਤੇ NCP ਨੇਤਾ ਬਾਬਾ ਸਿੱਦੀਕੀ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਹੁਣ ਸਲਮਾਨ ਖਾਨ ਨੂੰ ਦਿੱਤੀ ਗਈ ਇਸ ਧਮਕੀ ਤੋਂ ਬਾਅਦ ਪੁਲਿਸ ਵਿਭਾਗ 'ਚ ਹੜਕੰਪ ਮਚ ਗਿਆ ਹੈ।

ਇਹ ਵੀ ਪੜ੍ਹੋ: Yahya Sinwar Death: 'ਅਸੀਂ ਜੋ ਵਾਅਦਾ ਕੀਤਾ ਸੀ, ਉਹ ਪੂਰਾ ਕਰ ਦਿੱਤਾ', ਸਿਨਵਾਰ ਦੀ ਮੌਤ 'ਤੇ ਬੋਲੇ ਨੇਤਨਯਾਹੂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RSS ਲੀਡਰ ਦੇ ਕਤਲ ਮਾਮਲੇ 'ਚ ਜਗਤਾਰ ਸਿੰਘ ਤਾਰਾ ਬਰੀ, 16 ਸਾਲ ਪਹਿਲਾਂ ਹੋਇਆ ਸੀ ਕਤਲ, ਜਾਣੋ ਪੂਰਾ ਮਾਮਲਾ

Punjab Police: ਪੰਜਾਬ ਪੁਲਿਸ ਕੋਲ ਲੋਕਾਂ ਨੂੰ ਕੁੱਟਣ ਦਾ ਲਾਇਸੈਂਸ? ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਜਵਾਬ ਤਲਬ

ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਛੋਟੇ ਭਰਾ ਨੇ ਵੱਡੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ

ਕੁਲਤਾਰ ਸੰਧਵਾਂ ਦਾ ਇਹ ਸਪੀਕਰ ਵਜੋਂ ਆਖ਼ਰੀ ਵਿਧਾਨ ਸਭਾ ਸੈਸ਼ਨ, ਮਾਈਨਿੰਗ ਮੰਤਰੀ ਦੀ ਵੀ ਹੋਵੇਗੀ ਛੁੱਟੀ, ਪਰਗਟ ਸਿੰਘ ਦਾ ਵੱਡਾ ਦਾਅਵਾ

ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RSS ਲੀਡਰ ਦੇ ਕਤਲ ਮਾਮਲੇ 'ਚ ਜਗਤਾਰ ਸਿੰਘ ਤਾਰਾ ਬਰੀ, 16 ਸਾਲ ਪਹਿਲਾਂ ਹੋਇਆ ਸੀ ਕਤਲ, ਜਾਣੋ ਪੂਰਾ ਮਾਮਲਾ
RSS ਲੀਡਰ ਦੇ ਕਤਲ ਮਾਮਲੇ 'ਚ ਜਗਤਾਰ ਸਿੰਘ ਤਾਰਾ ਬਰੀ, 16 ਸਾਲ ਪਹਿਲਾਂ ਹੋਇਆ ਸੀ ਕਤਲ, ਜਾਣੋ ਪੂਰਾ ਮਾਮਲਾ
Punjab Police: ਪੰਜਾਬ ਪੁਲਿਸ ਕੋਲ ਲੋਕਾਂ ਨੂੰ ਕੁੱਟਣ ਦਾ ਲਾਇਸੈਂਸ? ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਜਵਾਬ ਤਲਬ
Punjab Police: ਪੰਜਾਬ ਪੁਲਿਸ ਕੋਲ ਲੋਕਾਂ ਨੂੰ ਕੁੱਟਣ ਦਾ ਲਾਇਸੈਂਸ? ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਜਵਾਬ ਤਲਬ
ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਛੋਟੇ ਭਰਾ ਨੇ ਵੱਡੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ
ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਛੋਟੇ ਭਰਾ ਨੇ ਵੱਡੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ
ਕੁਲਤਾਰ ਸੰਧਵਾਂ ਦਾ ਇਹ ਸਪੀਕਰ ਵਜੋਂ ਆਖ਼ਰੀ ਵਿਧਾਨ ਸਭਾ ਸੈਸ਼ਨ, ਮਾਈਨਿੰਗ ਮੰਤਰੀ ਦੀ ਵੀ ਹੋਵੇਗੀ ਛੁੱਟੀ, ਪਰਗਟ ਸਿੰਘ ਦਾ ਵੱਡਾ ਦਾਅਵਾ
ਕੁਲਤਾਰ ਸੰਧਵਾਂ ਦਾ ਇਹ ਸਪੀਕਰ ਵਜੋਂ ਆਖ਼ਰੀ ਵਿਧਾਨ ਸਭਾ ਸੈਸ਼ਨ, ਮਾਈਨਿੰਗ ਮੰਤਰੀ ਦੀ ਵੀ ਹੋਵੇਗੀ ਛੁੱਟੀ, ਪਰਗਟ ਸਿੰਘ ਦਾ ਵੱਡਾ ਦਾਅਵਾ
ਤੀਜੇ ਵਿਸ਼ਵ ਯੁੱਧ ਦੀ ਸ਼ੁਰੂਆਤ! ਰੂਸ ਨੇ ਅਮਰੀਕਾ ਅਤੇ ਯੂਰਪ ਵਿਰੁੱਧ ਛੇੜੀ 'ਸ਼ੈਡੋ ਵਾਰ', ਰਿਪੋਰਟ 'ਚ ਕੀਤਾ ਦਾਅਵਾ

Toyota Fortuner ਖ਼ਰੀਦਣ ਲਈ ਕਿੰਨਾ ਮਿਲ ਸਕਦਾ ਕਰਜ਼ਾ ਤੇ ਹਰ ਮਹੀਨੇ ਕਿੰਨੀ ਦੇਣੀ ਪਵੇਗੀ EMI ?

SAD News: 'ਭਾਬੀ ਜੀ ਘਰ ਪਰ ਹੈ' ਦੇ ਫੈਨਜ਼ ਨੂੰ ਵੱਡਾ ਝਟਕਾ, ਸ਼ੋਅ ਦੀ ਮਸ਼ਹੂਰ ਹਸਤੀ ਦਾ ਅਚਾਨਕ ਦੇਹਾਂਤ; ਸਦਮੇ 'ਚ ਪਰਿਵਾਰ
'ਭਾਬੀ ਜੀ ਘਰ ਪਰ ਹੈ' ਦੇ ਫੈਨਜ਼ ਨੂੰ ਵੱਡਾ ਝਟਕਾ, ਸ਼ੋਅ ਦੀ ਮਸ਼ਹੂਰ ਹਸਤੀ ਦਾ ਅਚਾਨਕ ਦੇਹਾਂਤ; ਸਦਮੇ 'ਚ ਪਰਿਵਾਰ
ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਖਿੱਚ ਲਈ ਤਿਆਰੀ

Embed widget