ਪੜਚੋਲ ਕਰੋ
Advertisement
ਸਲਮਾਨ ਦੇ ਬੌਡੀਗਾਰਡ ਨੇ ਸ਼ੁਰੂ ਕੀਤੀ ਸਿਆਸੀ ਪਾਰੀ, ਸ਼ਿਵਸੈਨਾ ‘ਚ ਹੋਏ ਸ਼ਾਮਲ
ਬਾਲੀਵੁੱਡ ਐਕਟਰ ਸਲਮਾਨ ਖ਼ਾਨ ਦੇ ਬੌਡੀਗਾਰਡ ਸ਼ੇਰਾ, ਸ਼ਿਵਸੈਨਾ ਮੁਖੀ ਉਧਵ ਠਾਕਰੇ ਦੀ ਮੌਜੂਦਗੀ ‘ਚ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਪਾਰਟੀ ‘ਚ ਸ਼ਾਮਲ ਹੋਏ। ਨੌਜਵਾਨ ਸੇਨਾ ਦੇ ਪ੍ਰਧਾਨ ਅਦਿਤੀਆ ਠਾਕਰੇ ਨੇ ਸ਼ੇਰਾ ਨੂੰ ਤਲਵਾਰ ਦੇ ਕੇ ਅਤੇ ਉਸ ਦੇ ਹੱਥ ‘ਚ ਭਗਵਾ ਧਾਗਾ ਬੰਨ੍ਹ ਕੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ।
ਮੁੰਬਈ: ਬਾਲੀਵੁੱਡ ਐਕਟਰ ਸਲਮਾਨ ਖ਼ਾਨ ਦੇ ਬੌਡੀਗਾਰਡ ਸ਼ੇਰਾ, ਸ਼ਿਵਸੈਨਾ ਮੁਖੀ ਉਧਵ ਠਾਕਰੇ ਦੀ ਮੌਜੂਦਗੀ ‘ਚ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਪਾਰਟੀ ‘ਚ ਸ਼ਾਮਲ ਹੋਏ। ਨੌਜਵਾਨ ਸੇਨਾ ਦੇ ਪ੍ਰਧਾਨ ਅਦਿਤੀਆ ਠਾਕਰੇ ਨੇ ਸ਼ੇਰਾ ਨੂੰ ਤਲਵਾਰ ਦੇ ਕੇ ਅਤੇ ਉਸ ਦੇ ਹੱਥ ‘ਚ ਭਗਵਾ ਧਾਗਾ ਬੰਨ੍ਹ ਕੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ।
ਰਿਪੋਰਟ ਮੁਤਾਬਕ ਸ਼ੇਰਾ ਕਰੀਬ 22 ਸਾਲ ਤੋਂ ਸਲਮਾਨ ਨਾਲ ਕੰਮ ਕਰ ਰਹੇ ਹਨ। ਉਹ ਹਮੇਸ਼ਾ ਸਲਮਾਨ ਦੇ ਨਾਲ ਪਰਛਾਈ ਬਣਕੇ ਰਹਿੰਦੇ ਹਨ ਅਤੇ ਉਸ ਦਾ ਅਸਲ ਨਾਂ ਗੁਰਮੀਤ ਸਿੰਘ ਜੌਲੀ ਹੈ। ਹਾਲਾਂਕਿ ਸ਼ੇਰਾ ਚੋਣ ਪ੍ਰਚਾਰ ਦੇ ਆਖਰੀ ਦੀਨ ਸ਼ਿਵਸੈਨਾ ਲਈ ਪ੍ਰਚਾਰ ਕਰਨਗੇ ਜਾਂ ਨਹੀਂ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ।
ਸ਼ਿਵਸੈਨਾ ਨੇ ਆਪਣੇ ਟਵਿਟਰ ਹੈਂਡਲ ‘ਤੇ ਸ਼ੇਰਾ ਦੇ ਪਾਰਟੀ ‘ਚ ਸ਼ਾਮਲ ਹੋਣ ਦੀਆਂ ਕੁ ਤਸਵੀਰਾਂ ਨੂੰ ਸ਼ੇਅਰ ਕੀਤਾ ਹੈ। ਮਹਾਰਾਸ਼ਟਰ ‘ਚ ਵਿਧਾਨ ਸਭਾ ਚੋਣਾਂ 21 ਅਕਤੂਬਰ ਨੂੰ ਹਨ ਅਤੇ 24 ਅਕਤੂਬਰ ਨੂੰ ਨਤੀਜੇ ਐਲਾਨੇ ਜਾਣਗੇ। ਅਜਿਹੇ ‘ਚ ਹਰ ਪਾਰਟੀ ਨੇ ਵੋਟਰਾਂ ਨੂੰ ਕਰਨ ਲਈ ਆਪਣੀ ਪੁਰੀ ਤਾਕਤ ਲਗਾਈ ਹੈ।अभिनेते सलमान खान जी यांचे निष्ठावंत व विश्वासू गुरमीत सिंग उर्फ शेरा जी यांनी आज मातोश्री निवासस्थानी येथे शिवसेना पक्षप्रमुख मा. श्री. उद्धव साहेब ठाकरे आणि युवासेनाप्रमुख @AUThackeray यांच्या उपस्थितीत शिवसेनेत जाहीर प्रवेश केला. pic.twitter.com/UQ2YN4CAnp
— ShivSena - शिवसेना (@ShivSena) October 18, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਟਿਆਲਾ
Advertisement