ਪੜਚੋਲ ਕਰੋ

1984 ਕਤਲੇਆਮ ਵਾਲੇ ਬਿਆਨ 'ਤੇ ਸੈਮ ਪਿਤਰੋਦਾ ਨੇ ਮੰਗੀ ਮੁਆਫ਼ੀ, ਕਿਹਾ ਮੇਰੀ ਹਿੰਦੀ ਮਾੜੀ

ਸੈਮ ਪਿਤ੍ਰੋਦਾ ਨੇ ਕਿਹਾ ਕਿ ਉਨ੍ਹਾਂ ਦਾ ਮਤਲਬ ਸੀ ਅੱਗੇ ਵਧੋ। ਸਾਡੇ ਕੋਲ ਹੋਰ ਬਹੁਤ ਸਾਰੇ ਮੁੱਦੇ ਹਨ, ਜਿਨ੍ਹਾਂ 'ਤੇ ਗੱਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੁੱਖ਼ ਹੋਇਆ ਕਿ ਉਨ੍ਹਾਂ ਦਾ ਬਿਆਨ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ। ਇਸ ਲਈ ਉਨ੍ਹਾਂ ਮੁਆਫ਼ੀ ਮੰਗੀ।

ਨਵੀਂ ਦਿੱਲੀ: ਕਾਂਗਰਸ ਲੀਡਰ ਸੈਮ ਪਿਤ੍ਰੋਦਾ ਨੇ 1984 ਵਿੱਚ ਹੋਏ ਸਿੱਖ ਕਤਲੇਆਮ ਸਬੰਧੀ ਦਿੱਤੇ ਆਪਣੇ ਬਿਆਨ ਤੋਂ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ, 'ਮੈਂ ਜੋ ਬਿਆਨ ਦਿੱਤਾ ਸੀ, ਉਸ ਨੂੰ ਪੂਰੇ ਤਰੀਕੇ ਨਾਲ ਤੋੜ ਮਰੋੜ ਕੇ ਪੇਸ਼ ਕੀਤਾ ਗਿਆ। ਮੇਰੀ ਹਿੰਦੀ ਚੰਗੀ ਨਹੀਂ ਹੈ, ਇਸ ਨੂੰ ਦੂਸਰੇ ਸੰਦਰਭ ਵਿੱਚ ਲਿਆ ਗਿਆ। ਮੇਰੇ ਕਹਿਣ ਦਾ ਮਤਲਬ ਸੀ, ਜੋ ਹੋਇਆ ਉਹ ਬੁਰਾ ਹੋਇਆ, ਪਰ ਮੈਂ ਬੁਰੇ ਦਾ ਅਨੁਵਾਦ ਨਹੀਂ ਕਰ ਸਕਿਆ।' ਸੈਮ ਪਿਤ੍ਰੋਦਾ ਨੇ ਕਿਹਾ ਕਿ ਉਨ੍ਹਾਂ ਦਾ ਮਤਲਬ ਸੀ ਅੱਗੇ ਵਧੋ। ਸਾਡੇ ਕੋਲ ਹੋਰ ਬਹੁਤ ਸਾਰੇ ਮੁੱਦੇ ਹਨ, ਜਿਨ੍ਹਾਂ 'ਤੇ ਗੱਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੁੱਖ਼ ਹੋਇਆ ਕਿ ਉਨ੍ਹਾਂ ਦਾ ਬਿਆਨ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ। ਇਸ ਲਈ ਉਨ੍ਹਾਂ ਮੁਆਫ਼ੀ ਮੰਗੀ। ਉੱਧਰ ਕਾਂਗਰਸ ਨੇ ਵੀ ਆਪਣੇ ਸੀਨੀਅਰ ਨੇਤਾ ਸੈਮ ਪਿਤ੍ਰੋਦਾ ਦੇ ਬਿਆਨ ਤੋਂ ਪਾਰਟੀ ਨੂੰ ਵੱਖ ਕਰ ਲਿਆ। ਕਾਂਗਰਸ ਨੇ ਕਿਹਾ ਹੈ ਕਿ ਸੈਮ ਦਾ ਬਿਆਨ ਉਨ੍ਹਾਂ ਦਾ ਨਿੱਜੀ ਵਿਚਾਰ ਹੋ ਸਕਦਾ ਹੈ। ਪਾਰਟੀ ਨੇ ਪ੍ਰੈੱਸ ਬਿਆਨ ਜਾਰੀ ਕਰ ਕਿਹਾ ਕਿ ਉਹ 1984 ਦੰਗਾ ਪੀੜਤਾਂ ਨੂੰ ਨਿਆਂ ਦਿਵਾਉਣ 'ਚ ਆਪਣਾ ਯੋਗਦਾਨ ਪਾਉਣ ਲਈ ਵਚਨਬੱਧ ਹੈ। 1984 ਦੰਗਾ ਪੀੜਤਾਂ ਦੇ ਨਾਲ-ਨਾਲ 2002 ਦੇ ਗੁਜਰਾਤ ਦੰਗਿਆਂ ਦਾ ਵੀ ਇਨਸਾਫ ਮਿਲੇ। ਕਾਂਗਰਸ ਨੇ ਕਿਹਾ ਕਿ ਸਾਰੇ ਲੀਡਰ ਥੋੜ੍ਹਾ ਸੰਵੇਦਨਸ਼ੀਲ ਹੋਣ ਤੇ ਸਾਵਧਾਨੀ ਵਰਤਣ। ਦਰਅਸਲ ਸੈਮ ਪਿਤ੍ਰੋਦਾ ਨੇ ਵੀਰਵਾਰ ਨੂੰ ਕਿਹਾ ਸੀ, 'ਹੁਣ ਕੀ ਹੈ 84 ਦਾ? ਤੁਸੀਂ (ਪੀਐਮ ਮੋਦੀ) ਪੰਜ ਸਾਲਾਂ ਵਿੱਚ ਕੀ ਕੀਤਾ, ਉਸ ਦੀ ਗੱਲ ਕਰੋ। 84 ਵਿੱਚ ਜੋ ਹੋਇਆ, ਉਹ ਹੋਇਆ।' ਪਿਤ੍ਰੋਦਾ ਦੇ ਇਸ ਬਿਆਨ ਤੋਂ ਬਾਅਦ ਬੀਜੇਪੀ ਨੇ ਕਾਂਗਰਸ ਨੂੰ ਨਿਸ਼ਾਨੇ 'ਤੇ ਲੈ ਲਿਆ ਸੀ। ਦੇਸ਼ ਵਿੱਚ ਕਈ ਥਾਈਂ ਸੈਮ ਪਿਤ੍ਰੋਦਾ ਦਾ ਵਿਰੋਧ ਕੀਤਾ ਗਿਆ। ਖ਼ਾਸਕਰ ਪੀਐਮ ਮੋਦੀ ਨੇ ਕੱਲ੍ਹ ਦਿੱਲੀ ਦੀ ਰੈਲੀ ਵਿੱਚ ਕਾਂਗਰਸ ਨੂੰ ਖ਼ੂਬ ਘੇਰਿਆ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget