ਪੜਚੋਲ ਕਰੋ

ਏਅਰ ਸਟ੍ਰਾਈਕ ਬਾਰੇ ਕਾਂਗਰਸੀ ਮੰਤਰੀ ਦੇ ਬਿਆਨ ਨੇ ਖੜ੍ਹਾ ਕੀਤਾ ਵੱਡਾ ਵਿਵਾਦ, ਸਰਕਾਰ-ਵਿਰੋਧੀ ਧਿਰ ਆਹਮੋ ਸਾਹਮਣੇ

ਨਵੀਂ ਦਿੱਲੀ: ਬਾਲਾਕੋਟ ਵਿੱਚ ਭਾਰਤੀ ਹਵਾਈ ਫੌਜ ਸਬੰਧੀ ਕਾਂਗਰਸ ਦੇ ਸੀਨੀਅਰ ਲੀਡਰ ਸੈਮ ਪਿਤ੍ਰੋਦਾ ਦੇ ਬਿਆਨ ’ਤੇ ਬੀਜੇਪੀ ਖੂਬ ਸਿਆਸਤ ਖੇਡ ਰਹੀ ਹੈ। ਪੀਐਮ ਮੋਦੀ ਤੋਂ ਲੈਕੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਤੇ ਵਿੱਚ ਮੰਤਰੀ ਅਰੁਣ ਜੇਤਲੀ ਸਮੇਤ ਕਈ ਲੀਡਰਾਂ ਨੇ ਕਾਂਗਰਸ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ। ਪੀਐਮ ਮੋਦੀ ਨੇ ਕਿਹਾ ਹੈ ਕਿ ਸੁਰੱਖਿਆ ਬਲਾਂ ’ਤੇ ਸਵਾਲ ਚੁੱਕਣਾ ਵਿਰੋਧੀ ਧਿਰ ਦੀ ਆਦਤ ਬਣ ਗਈ ਹੈ ਤੇ ਫੌਜ ’ਤੇ ਸਵਾਲ ਚੁੱਕਣਾ ਸ਼ਰਮਨਾਕ ਹੈ। ਉੱਧਰ ਜੇਤਲੀ ਨੇ ਕਿਹਾ ਕਿ ਜੇ ਗੁਰੂ ਅਜਿਹਾ ਹੈ ਤਾਂ ਚੇਲਾ ਕਿੰਨਾ ਨਿਕੰਮਾ ਨਿਕਲੇਗਾ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਲੀਡਰ ਸੈਮ ਪਿਤ੍ਰੋਦਾ ਨੇ ਵੱਡਾ ਬਿਆਨ ਦਿੰਦਿਆਂ ਏਅਰ ਸਟ੍ਰਾਈਕ ਵਿੱਚ ਮਾਰੇ ਗਏ 300 ਅੱਤਵਾਦੀਆਂ ਦੇ ਮਾਰੇ ਜਾਣ ਸਬੰਧੀ ਸਰਕਾਰ ਕੋਲੋਂ ਸਬੂਤਾਂ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਬਾਲਾਕੋਟ ਵਿੱਚ 300 ਅੱਤਵਾਦੀ ਮਰੇ ਹਨ ਤਾਂ ਅਸੀਂ ਸਾਰੇ ਲੋਕ ਜਾਣਨਾ ਚਾਹੁੰਦੇ ਹਾਂ ਕਿ ਆਖ਼ਰ ਲਾਸ਼ਾਂ ਕਿੱਥੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਵਿਦੇਸ਼ੀ ਅਖ਼ਬਾਰ ਕਹਿੰਦਾ ਹੈ ਕਿ ਉੱਥੇ ਕੋਈ ਅੱਤਵਾਦੀ ਨਹੀਂ ਮਾਰਿਆ ਗਿਆ ਤਾਂ ਭਾਰਤ ਦਾ ਨਾਗਰਿਕ ਹੋਣ ਨਾਤੇ ਉਹ ਠੱਗੇ ਹੋਏ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੇ ਇਸ ਬਿਆਨ ’ਤੇ ਮੋਦੀ ਸਮੇਤ ਬੀਜੇਪੀ ਦੇ ਕਈ ਲੀਡਰਾਂ ਨੇ ਪਲਟਵਾਰ ਕੀਤੇ ਹਨ। ਪੀਐਮ ਮੋਦੀ ਨੇ ਕਿਹਾ ਕਿ ਸੁਰੱਖਿਆ ਬਲਾਂ ਨੂੰ ਨੀਚਾ ਦਿਖਾਉਣਾ ਕਾਂਗਰਸ ਦੀ ਆਦਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ 130 ਕਰੋੜ ਜਨਤਾ ਸਵਾਲ ਪੁੱਛਣ ਵਾਲਿਆਂ ਨੂੰ ਮੁਆਫ ਨਹੀਂ ਕਰੇਗੀ। ਦੇਸ਼ ਜਵਾਨਾਂ ਦੇ ਨਾਲ ਖੜਾ ਹੈ। ਸੈਮ ਦੇ ਇਸ ਸਵਾਲ ’ਤੇ ਬੇਜੀਪੇ ਦੇ ਕੌਮੀ ਬੁਲਾਰਾ ਸੰਬਿਤ ਪਾਤਰਾ ਨੇ ਕਿਹਾ ਕਿ ਸੈਮ ਨੂੰ ਸ਼ਰਮ ਆਉਣੀ ਚਾਹੀਦੀ ਹੈ। ਇੱਕ ਪਾਸੇ ਉਹ ਪਾਕਿਸਤਾਨ ਨੂੰ ਕਲੀਨ ਚਿਟ ਦੇ ਰਹੇ ਹਨ ਤੇ ਦੂਜੇ ਪਾਸੇ ਏਅਰ ਸਟ੍ਰਾਈਕ ਸਬੰਧੀ ਮੋਦੀ ਸਰਕਾਰ ਦੀ ਆਲੋਚਨਾ ਕਰ ਰਹੇ ਹਨ। ਉੱਧਰ ਸ਼ੁੱਕਰਵਾਰ ਨੂੰ ਸਾਬਕਾ ਕ੍ਰਿਕੇਟਰ ਗੌਤਮ ਗੰਭੀਰ ਨੂੰ ਬੀਜੇਪੀ ਵਿੱਚ ਸ਼ਾਮਲ ਕਰਨ ਮੌਕੇ ਕਰਾਈ ਪ੍ਰੈਸ ਕਾਨਫਰੰਸ ਵਿੱਚ ਜੇਤਲੀ ਨੇ ਕਿਹਾ ਕਿ ਸੈਮ ਪਿਤ੍ਰੋਦਾ ਦੇ ਬਿਆਨ ਤੋਂ ਸਾਬਤ ਹੁੰਦਾ ਹੈ ਕਿ ਬਾਲਾਕੋਟ ਵਿੱਚ ਜੋ ਕੀਤਾ, ਉਹ ਗਲਤ ਸੀ, ਜਦਕਿ ਵਿਸ਼ਵ ਦੇ ਕਿਸੇ ਵੀ ਦੇਸ਼, ਇੱਥੋਂ ਤਕ ਕਿ OIC ਨੇ ਵੀ ਨਹੀਂ ਕਿਹਾ। ਸਿਰਫ ਪਾਕਿਸਤਾਨ ਨੇ ਹੀ ਇਹ ਗੱਲ ਕਹੀ ਹੈ। ਉਨ੍ਹਾਂ ਰਾਹੁਲ ਗਾਂਧੀ ਦਾ ਨਾਂ ਲਏ ਬਗੈਰ ਕਿਹਾ ਕਿ ਜੇ ਗੁਰੂ ਅਜਿਹਾ ਹੈ ਤਾਂ ਚੇਲਾ ਕਿੰਨਾ ਨਿਕੰਮਾ ਨਿਕਲੇਗਾ ਇਹ ਦੇਸ਼ ਨੂੰ ਅੱਜ ਭੁਗਤਣਾ ਪੈ ਰਿਹਾ ਹੈ। ਧਿਆਨ ਰਹੇ ਕਿ ਰਾਹੁਲ ਗਾਂਧੀ ਦੇ ਵਿਦੇਸ਼ ਦੌਰਿਆਂ ਵੇਲੇ ਪਿਤ੍ਰੋਦਾ ਉਨ੍ਹਾਂ ਨਾਲ ਰਹਿੰਦੇ ਹਨ।

ਟਾਪ ਹੈਡਲਾਈਨ

NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Embed widget