ਪੜਚੋਲ ਕਰੋ

ਬੀਜੇਪੀ ਲੀਡਰ ਸੰਬਿਤ ਪਾਤਰਾ 'ਚ ਕੋਰੋਨਾ ਲੱਛਣ, ਹਸਪਤਾਲ 'ਚ ਦਾਖ਼ਲ

ਬੀਜੇਪੀ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ 'ਚ ਕੋਰੋਨਾ ਵਾਇਰਸ ਦੇ ਲੱਛਣ ਆਉਣ ਮਗਰੋਂ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸੰਬਿਤ ਪਾਤਰਾ ਬੀਜੇਪੀ ਦਾ ਵੱਡਾ ਚਿਹਰਾ ਹੈ।

ਨਵੀਂ ਦਿੱਲੀ: ਬੀਜੇਪੀ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ 'ਚ ਕੋਰੋਨਾ ਵਾਇਰਸ ਦੇ ਲੱਛਣ ਆਉਣ ਮਗਰੋਂ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸੰਬਿਤ ਪਾਤਰਾ ਬੀਜੇਪੀ ਦਾ ਵੱਡਾ ਚਿਹਰਾ ਹੈ। ਫਿਲਹਾਲ ਉਨ੍ਹਾਂ ਦੇ ਕੋਰੋਨਾ ਪੌਜ਼ੇਟਿਵ ਆਉਣ ਬਾਰੇ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ।

ਦੇਸ਼ ਭਰ ਚ ਕੋਰੋਨਾ ਵਾਇਰਸ ਦਾ ਪਸਾਰ ਹੋ ਚੁੱਕਾ ਹੈ। ਦਿਨ ਬ ਦਿਨ ਮਰੀਜ਼ਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ 6,566 ਨਵੇਂ ਮਰੀਜ਼ ਆਏ ਤੇ 194 ਲੋਕਾਂ ਦੀ ਮੌਤ ਹੋ ਗਈ। ਦੇਸ਼ 'ਚ ਹੁਣ ਤਕ ਕੁੱਲ 1,58,333 ਲੋਕ ਕੋਰੋਨਾ ਪੌਜ਼ੇਟਿਵ ਹੋਏ ਹਨ। ਜਿੰਨ੍ਹਾਂ 'ਚੋਂ 4,541 ਲੋਕਾਂ ਦੀ ਮੌਤ ਹੋ ਗਈ ਜਦਕਿ 67,692 ਲੋਕ ਠੀਕ ਹੋ ਚੁੱਕੇ ਹਨ।

ਇਹ ਵੀ ਪੜ੍ਹੋ: ਟਿੱਡੀ ਦਲ ਬਹੁਤ ਖਤਰਨਾਕ, ਝੁੰਡ 'ਚ 15 ਕਰੋੜ ਮੈਂਬਰ, ਇੱਕ ਦਿਨ 'ਚ ਖਾ ਜਾਂਦਾ 35 ਹਜ਼ਾਰ ਲੋਕਾਂ ਦੀ ਰੋਟੀ

ਇਹ ਵੀ ਪੜ੍ਹੋ: ਪਾਕਿਸਤਾਨ ਤੋਂ ਆਏ ਟਿੱਡੀ ਦਲ ਦੀ ਹੁਣ ਪੰਜਾਬ 'ਤੇ ਚੜ੍ਹਾਈ, ਤਿੰਨ ਜ਼ਿਲ੍ਹਿਆਂ 'ਚ ਅਲਰਟ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget