Same-Sex Marriage: ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹਾਂ 'ਤੇ ਫੈਸਲੇ ਵਿਰੁੱਧ ਸਮੀਖਿਆ ਪਟੀਸ਼ਨਾਂ 'ਤੇ ਖੁੱਲ੍ਹੀ ਅਦਾਲਤ 'ਚ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।