ਪੜਚੋਲ ਕਰੋ
Advertisement
ਸੰਯੁਕਤ ਕਿਸਾਨ ਮੋਰਚੇ ਵੱਲੋਂ ਅਹਿਮ ਐਲਾਨ, ਆਉਣ ਵਾਲੇ ਦਿਨਾਂ 'ਚ ਵੱਡੀ ਰਣਨੀਤੀ ਨੂੰ ਦੇਣਗੇ ਅੰਜ਼ਾਮ
12 ਫਰਵਰੀ ਤੋਂ ਕਿਸਾਨ ਰਾਜਸਥਾਨ 'ਚ ਸਾਰੇ ਟੋਲ ਪਲਾਜ਼ਾ ਕਿਸਾਨ ਮੁਫ਼ਤ ਕਰਾਉਣਗੇ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਢਾਈ ਮਹੀਨਿਆਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ। ਅਜਿਹੇ 'ਚ ਸਿੰਘੂ ਬਾਰਡਰ ਤੇ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਐਲਾਨ ਕੀਤਾ ਗਿਆ ਕਿ ਹਰਿਆਣਾ ਦੇ ਲੋਕ ਬੀਜੇਪੀ ਤੇ ਜੇਜੇਪੀ ਤੇ ਕਿਸਾਨਾਂ ਦੇ ਹਿੱਤ 'ਚ ਦਬਾਅ ਬਣਾਉਣ ਜਾਂ ਫਿਰ ਗੱਦੀ ਛੱਡਣ ਨੂੰ ਕਹਿਣਗੇ।
12 ਫਰਵਰੀ ਤੋਂ ਕਿਸਾਨ ਰਾਜਸਥਾਨ 'ਚ ਸਾਰੇ ਟੋਲ ਪਲਾਜ਼ਾ ਕਿਸਾਨ ਮੁਫ਼ਤ ਕਰਾਉਣਗੇ। 14 ਫਰਵਰੀ ਨੂੰ ਪੁਲਵਾਮਾ ਹਮਲੇ ਦੀ ਬਰਸੀ ਤੇ ਜਵਾਨਾਂ 'ਤੇ ਕਿਸਾਨਾਂ ਲਈ ਕੈਂਡਲ ਮਾਰਚ ਤੇ ਮਛਾਲ ਮਾਰਚ ਕੱਢਣ ਲਈ ਕਿਹਾ ਗਿਆ।
16 ਫਰਵਰੀ ਨੂੰ ਸਰ ਛੋਟੂ ਰਾਮ ਜਯੰਤੀ 'ਤੇ ਕਿਸਾਨ ਸੈਲੀਡੈਰਿਟੀ ਸ਼ੋਅ ਕਰਨਗੇ। ਇਸ ਤੋਂ ਬਾਅਦ 18 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤਕ ਪੂਰੇ ਦੇਸ਼ 'ਚ ਰੇਲ ਰੋਕੋ ਅਭਿਆਨ ਚੱਲੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਪੰਜਾਬ
Advertisement