ਪੜਚੋਲ ਕਰੋ

ਪੱਛੜੇ ਇਲਾਕੇ ਲਹਿਰੇ ਦੀ ਧੀ ਨੇ ਕੀਤਾ ਭਾਰਤ ਫਤਹਿ

ਚੰਡੀਗੜ੍ਹ: ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (AIIMS) ਦੀ MBBS ਦੀ ਦਾਖ਼ਲਾ ਪ੍ਰਖਿਆ ਵਿੱਚੋਂ ਸੰਗਰੂਰ ਦੇ ਲਹਿਰਾਗਾਗਾ ਦੀ ਐਲੀਜ਼ਾ ਨੇ 100 ਫ਼ੀਸਦੀ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂ ਰੌਸ਼ਨ ਕੀਤਾ। ਇਸੇ ਤਰ੍ਹਾਂ ਬਠਿੰਡਾ ਦੀ ਰਮਨੀਕ ਕੌਰ ਮਾਹਲ ਨੇ ਦੂਜਾ ਰੈਂਕ ਹਾਸਲ ਕੀਤਾ। ਤੀਜੇ ਸਥਾਨ ’ਤੇ ਪੰਚਕੁਲਾ ਦੀ ਮਹਿਕ ਅਰੋੜਾ ਨੇ ਕਬਜ਼ਾ ਕੀਤਾ। ਬਠਿੰਡਾ ਦੇ ਹੀ ਮਨਰਾਜ ਸਿੰਘ ਸਰ੍ਹਾਂ ਨੇ ਚੌਥਾ ਸਥਾਨ ਹਾਸਲ ਕੀਤਾ। ਪੰਚਕੁਲਾ ਦੀ ਇੱਕ ਹੋਰ ਵਿਦਿਆਰਥਣ ਈਸ਼ਵੌਕ ਅਗਰਵਾਲ 10ਵੇਂ ਸਥਾਨ ’ਤੇ ਰਹੀ।   17 ਸਾਲਾਂ ਦੀ ਐਲੀਜ਼ਾ ਪੋਸਟ ਗਰੈਜੂਏਟ ਐਜੂਕੇਸ਼ਨ ਸੁਸਾਇਟੀ ਲਹਿਰਾਗਾਗਾ ਵੱਲੋਂ ਚਲਾਏ ਜਾ ਰਹੇ ਡਾ. ਦੇਵ ਰਾਜ ਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਵਿਦਿਆਰਥਣ ਹੈ। ਉਸ ਨੇ ਪਟਿਆਲਾ ਵਿੱਚ ਪ੍ਰਾਈਵੇਟ ਕੋਚਿੰਗ ਇੰਸਟੀਚਿਊਟ ਤੋਂ ਦਾਖ਼ਲਾ ਪ੍ਰੀਖਿਆ ਦੀ ਤਿਆਰੀ ਲਈ ਕਲਾਸਾਂ ਲਈਆਂ ਸੀ। ਐਲੀਜ਼ਾ ਨੇ ਦੱਸਿਆ ਕਿ ਇਸ ਪ੍ਰਾਪਤੀ ਵਿੱਚ ਉਸ ਦੇ ਮਾਪਿਆਂ ਦਾ ਬਹੁਤ ਵੱਡਾ ਹੱਥ ਹੈ ਤੇ ਉਹ ਐਮ ਡੀ ਕਾਰਡੀਓਲੋਜਿਸਟ ਬਣਨਾ ਚਾਹੁੰਦੀ ਹੈ। ਉਸ ਨੇ ਕਿਹਾ ਕਿ ਉਸ ਨੇ ਆਪਣੇ ਇਲਾਕੇ ਦੇ ਲੋਕਾਂ ਦੀ ਸੇਵਾ ਕਰਨ ਦਾ ਸੁਪਨਾ ਵੇਖਿਆ ਹੈ। ਉਹ ਰੋਜ਼ਾਨਾ 8 ਤੋਂ 10 ਘੰਟੇ ਆਣੀ ਪੜ੍ਹਾਈ ’ਤੇ ਲਾਉਂਦੀ ਸੀ ਜਿਸ ਕਰ ਕੇ ਉਸ ਨੂੰ ਇਹ ਪ੍ਰਾਪਤੀ ਹੋਈ। ਉਸ ਦੇ ਦੋਵੇਂ ਭਰਾ ਆਈਆਈਟੀ ਨਵੀਂ ਦਿੱਲੀ ਤੋਂ ਬੀਟੈਕ ਦੀ ਪੜ੍ਹਾਈ ਕਰ ਰਹੇ ਹਨ।
ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ
  ਲਹਿਰਾਗਾਗਾ ਦੀ ਐਲੀਜ਼ਾ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਨੂੰ ਟਵੀਟ ਕਰਦਿਆਂ ਵਧਾਈ ਦਿੱਤੀ ਹੈ ਤੇ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। https://twitter.com/capt_amarinder/status/1008944430538248193
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
LPG and Petrol Diesel: ਦੇਸ਼ 'ਚ ਤੇਲ ਅਤੇ ਗੈਸ ਦੀ ਨਹੀਂ ਘਾਟ, ਸਰਕਾਰ ਵੱਲੋਂ ਵੱਡਾ ਬਿਆਨ ਜਾਰੀ; 35 ਜਾਂ 45 ਦਿਨਾਂ ਬਾਅਦ ਸਿਲੰਡਰ ਬੁਕਿੰਗ ਦੀਆਂ ਅਫਵਾਹਾਂ ਦਾ ਕੀਤਾ ਖੰਡਨ...
ਦੇਸ਼ 'ਚ ਤੇਲ ਅਤੇ ਗੈਸ ਦੀ ਨਹੀਂ ਘਾਟ, ਸਰਕਾਰ ਵੱਲੋਂ ਵੱਡਾ ਬਿਆਨ ਜਾਰੀ; 35 ਜਾਂ 45 ਦਿਨਾਂ ਬਾਅਦ ਸਿਲੰਡਰ ਬੁਕਿੰਗ ਦੀਆਂ ਅਫਵਾਹਾਂ ਦਾ ਕੀਤਾ ਖੰਡਨ...
Congress Party Office: ਕਾਂਗਰਸ ਨੂੰ ਵੱਡਾ ਝਟਕਾ, ਮੁੱਖ ਦਫ਼ਤਰ ਖਾਲੀ ਕਰਨ ਦਾ ਨੋਟਿਸ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਕਾਂਗਰਸ ਨੂੰ ਵੱਡਾ ਝਟਕਾ, ਮੁੱਖ ਦਫ਼ਤਰ ਖਾਲੀ ਕਰਨ ਦਾ ਨੋਟਿਸ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
Punjab Holiday: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
Embed widget