ਪੜਚੋਲ ਕਰੋ

ਲਾਰੈਂਸ ਬਿਸ਼ਨੋਈ ਗੈਂਗ ਨੇ ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ ,ਕਿਹਾ -ਸਿੱਧੂ ਮੂਸੇਵਾਲਾ ਵਾਂਗ ਮਾਰ ਦਿਆਂਗੇ

Maharashtra News : ਲਾਰੈਂਸ ਬਿਸ਼ਨੋਈ  (Lawrence Bishnoi) ਗੈਂਗ ਨੇ ਸ਼ਿਵ ਸੈਨਾ ਨੇਤਾ ਸੰਜੇ ਰਾਉਤ (Sanjay Raut) ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਜਿਸ ਤੋਂ ਬਾਅਦ ਸੰਜੇ ਰਾਉਤ (Sanjay Raut)

Maharashtra News : ਲਾਰੈਂਸ ਬਿਸ਼ਨੋਈ  (Lawrence Bishnoi) ਗੈਂਗ ਨੇ ਸ਼ਿਵ ਸੈਨਾ ਨੇਤਾ ਸੰਜੇ ਰਾਉਤ (Sanjay Raut) ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਜਿਸ ਤੋਂ ਬਾਅਦ ਸੰਜੇ ਰਾਉਤ (Sanjay Raut) ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਪੁਲਿਸ ਨੇ ਦੱਸਿਆ ਕਿ ਸ਼ਿਵ ਸੈਨਾ (ਊਧਵ ਠਾਕਰੇ) ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਰਾਊਤ ਨੂੰ ਧਮਕੀ ਭਰਿਆ ਸੁਨੇਹਾ ਮਿਲਿਆ ਹੈ। ਜਿਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੇ ਸੰਜੇ ਰਾਊਤ ਨੂੰ ਧਮਕੀ ਦਿੱਤੀ ਹੈ ਕਿ ਉਸਨੂੰ ਸਿੱਧੂ ਮੂਸੇਵਾਲਾ ਵਾਂਗ ਮਾਰ ਦਿੱਤਾ ਜਾਵੇਗਾ। ਸੰਜੇ ਰਾਊਤ ਨੇ ਇਸ ਮਾਮਲੇ 'ਚ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
 
ਮੀਡੀਆ ਰਿਪੋਰਟਾਂ ਮੁਤਾਬਕ ਸੰਜੇ ਰਾਊਤ ਨੂੰ ਭੇਜੇ ਧਮਕੀ ਭਰੇ ਸੰਦੇਸ਼ 'ਚ ਕਿਹਾ ਗਿਆ ਹੈ ਕਿ 'ਜੇਕਰ ਦਿੱਲੀ 'ਚ ਮਿਲਿਆ ਤਾਂ ਏਕੇ 47 ਨਾਲ ਉਡਾ ਦੇਵਾਂਗਾ।' ਨਾਲ ਹੀ ਕਿਹਾ ਕਿ 'ਤੂੰ ਅਤੇ ਸਲਮਾਨ ਫਿਕਸ ਹੋ'। ਪੁਲਸ ਨੇ ਇਸ ਮਾਮਲੇ 'ਚ ਇਕ ਸ਼ੱਕੀ ਵਿਅਕਤੀ ਨੂੰ ਪੁਣੇ ਤੋਂ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਮੁੰਬਈ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
 
ਸੰਜੇ ਰਾਉਤ ਨੇ ਦੱਸਿਆ ਕਿ ਉਨ੍ਹਾਂ ਨੂੰ ਧਮਕੀ ਭਰਿਆ ਸੁਨੇਹਾ ਮਿਲਿਆ ਹੈ। ਮੈਂ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਮੈਂ ਨਹੀਂ ਡਰਾਂਗਾ ਮੇਰੇ 'ਤੇ ਪਹਿਲਾਂ ਵੀ ਹਮਲਾ ਕਰਨ ਦੀ ਕੋਸ਼ਿਸ਼ ਹੋਈ ਪਰ ਪੁਲਿਸ ਕੀ ਕਰ ਰਹੀ ਹੈ? ਗ੍ਰਹਿ ਮੰਤਰੀ ਕੀ ਕਰ ਰਹੇ ਹਨ? ਸੰਜੇ ਰਾਉਤ ਦਾ ਕਹਿਣਾ ਹੈ ਕਿ ਮਹਾਰਾਸ਼ਟਰ ਵਿੱਚ ਨਵੀਂ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸਾਡੀ ਸੁਰੱਖਿਆ ਹਟਾ ਦਿੱਤੀ ਗਈ ਸੀ। ਹੁਣ ਸਾਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।
 
ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਗੈਂਗ ਨੇ ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।  ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਹੈ। 

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget