ਪੜਚੋਲ ਕਰੋ

Raghav Chadha ਦੇ 'ਆਪ' ਛੱਡਣ ਦੇ ਐਲਾਨ 'ਤੇ ਭੜਕੇ ਸੰਜੇ ਸਿੰਘ ,ਕਿਹਾ, 'ਭਾਜਪਾ ਦਾ ਆਪ੍ਰੇਸ਼ਨ ਲੋਟਸ, ਜਨਤਾ ਦੇਵੇਗੀ ਜਵਾਬ'

Sanjay Singh Statement On Raghav Chadha : 'ਆਪ' ਦੇ 7 ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇੱਕ ਪ੍ਰੈੱਸ ਕਾਨਫਰੰਸ ਕੀਤੀ।

Sanjay Singh Statement On Raghav Chadha : 'ਆਪ' ਦੇ 7 ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇੱਕ ਪ੍ਰੈੱਸ ਕਾਨਫਰੰਸ ਕੀਤੀ। ਸੰਜੇ ਸਿੰਘ ਨੇ ਆਰੋਪ ਲਗਾਇਆ ਕਿ ਪਾਰਟੀ ਨੇ ਰਾਘਵ ਚੱਢਾ ਨੂੰ ਵਿਧਾਇਕ, ਸੰਸਦ ਮੈਂਬਰ ਬਣਾਇਆ ਅਤੇ ਹਰ ਸੰਭਵ ਸਨਮਾਨ ਦਿੱਤਾ ਪਰ ਹੁਣ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸੰਦੀਪ ਪਾਠਕ ਨੂੰ ਰਾਜ ਸਭਾ ਭੇਜਿਆ ਗਿਆ ਸੀ, ਅਤੇ ਇਨ੍ਹਾਂ ਸਾਰੇ ਆਗੂਆਂ ਨੂੰ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਲੋਕਾਂ ਦਾ ਪੂਰਾ ਸਮਰਥਨ ਮਿਲਿਆ ਪਰ ਇਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।

'ਆਪ' ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ 'ਤੇ ਨਿਸ਼ਾਨਾ ਸਾਧਿਆ

'ਆਪ' ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ 'ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਨਤਾ ਕਦੇ ਵੀ ਖੇਡੀਆਂ ਜਾ ਰਹੀਆਂ ਰਾਜਨੀਤਿਕ ਖੇਡਾਂ ਨੂੰ ਸਵੀਕਾਰ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਚੰਗਾ ਕੰਮ ਕਰ ਰਹੀ ਹੈ ਪਰ ਇਸ ਵਿਰੁੱਧ ਆਪ੍ਰੇਸ਼ਨ ਲੋਟਸ ਚਲਾਇਆ ਜਾ ਰਿਹਾ ਹੈ।

ਸੰਜੇ ਸਿੰਘ ਦੇ ਅਨੁਸਾਰ "ਪੰਜਾਬ ਸਰਕਾਰ ਉੱਥੋਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਕੰਮ ਕਰਦੀ ਹੈ। ਜੇਕਰ ਪੰਜਾਬ ਵਿੱਚ ਕੋਈ ਵੀ ਵਿਅਕਤੀ ਕਿਸੇ ਬਿਮਾਰੀ ਤੋਂ ਪੀੜਤ ਹੈ ਤਾਂ 10 ਲੱਖ ਰੁਪਏ ਤੱਕ ਦਾ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਭਾਜਪਾ ਅਜਿਹੀ ਸਰਕਾਰ ਨੂੰ ਰੋਕਣ ਅਤੇ ਤੋੜਨ ਦਾ ਕੰਮ ਕਰ ਰਹੀ ਹੈ।"

7 ਰਾਜ ਸਭਾ ਮੈਂਬਰਾਂ ਨੇ ਛੱਡੀ ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਨੇ ਅੱਜ ਬਗਾਵਤ ਕਰ ਦਿੱਤੀ। ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਰਾਘਵ ਨੇ ਪ੍ਰੈੱਸ ਕਾਨਫਰੰਸ ਦੌਰਾਨ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਸਾਡੇ ਨਾਲ ਆਮ ਆਦਮੀ ਪਾਰਟੀ ਦੇ ਚਾਰ ਹੋਰ ਰਾਜ ਸਭਾ ਮੈਂਬਰ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਹਰਭਜਨ ਸਿੰਘ, ਸਵਾਤੀ ਮਾਲੀਵਾਲ, ਵਿਕਰਮ ਸਾਹਨੀ ਅਤੇ ਰਜਿੰਦਰ ਗੁਪਤਾ ਸ਼ਾਮਲ ਹਨ।

 ਰਾਘਵ ਚੱਢਾ ਨੇ ਪ੍ਰੈੱਸ ਕਾਨਫਰੰਸ 'ਚ ਦਾਅਵਾ ਕਿਹਾ ਕਿ ,''ਅਸੀਂ ਇਹ ਫ਼ੈਸਲਾ ਕੀਤਾ ਹੈ ਕਿ ਰਾਜ ਸਭਾ 'ਚ 'ਆਪ' ਦੇ ਦੋ ਤਿਹਾਈ ਮੈਂਬਰ, ਭਾਰਤ ਦੇ ਸੰਵਿਧਾਨ ਦੇ ਪ੍ਰਬੰਧਾਂ ਦਾ ਇਸਤੇਮਾਲ ਕਰਦੇ ਹੋਏ ਖੁਦ ਨੂੰ ਭਾਜਪਾ 'ਚ ਮਿਲਾ ਲਵਾਂਗੇ। ਰਾਘਵ ਚੱਢਾ ਨੇ ਕਿਹਾ ਕਿ ਦੋ ਤਿਹਾਈ ਤੋਂ ਵੱਧ ਸੰਸਦ ਮੈਂਬਰ ਇਸ ਮੁਹਿੰਮ 'ਚ ਸਾਡੇ ਨਾਲ ਹਨ, ਉਨ੍ਹਾਂ ਨੇ ਹਸਤਾਖ਼ਰ ਕਰ ਦਿੱਤੇ ਹਨ, ਅੱਜ ਸਵੇਰੇ ਚੇਅਰਮੈਨ ਰਾਜ ਸਭਾ ਨੂੰ ਸਬਮਿਟ ਕਰ ਦਿੱਤੀ ਹੈ। 

ਟਾਪ ਹੈਡਲਾਈਨ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget