ਪੜਚੋਲ ਕਰੋ

ਸੰਤੋਸ਼ ਚੌਧਰੀ ਦਾ ਯੂ-ਟਰਨ, ਰਾਹੁਲ ਗਾਂਧੀ ਨੂੰ ਲਿਖੀ ਖੁੱਲ੍ਹੀ ਚਿੱਠੀ

ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਦੀ ਸੀਨੀਅਰ ਲੀਡਰ ਸੰਤੋਸ਼ ਚੌਧਰੀ ਹੁਣ ਹੁਸ਼ਿਆਰਪੁਰ ਤੋਂ ਚੋਣ ਨਹੀਂ ਲੜਨਗੇ। ਉਨ੍ਹਾਂ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਇਹ ਐਲਾਨ ਕੀਤਾ ਹੈ। ਦੱਸ ਦੇਈਏ ਡਾ. ਰਾਜ ਕੁਮਾਰ ਨੂੰ ਟਿਕਟ ਮਿਲਣ ਤੋਂ ਨਾਰਾਜ਼ ਚੱਲ ਰਹੇ ਸੰਤੋਸ਼ ਚੌਧਰੀ ਦੇ ਸਮਰਥਕਾਂ ਨੇ ਦਾਅਵਾ ਕੀਤਾ ਸੀ ਕਿ ਉਹ ਆਜ਼ਾਦ ਚੋਣ ਲੜ ਸਕਦੇ ਹਨ ਪਰ ਹੁਣ ਅਜਿਹਾ ਨਹੀਂ ਹੋਵੇਗਾ।

ਹੁਸ਼ਿਆਰਪੁਰ: ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਦੀ ਸੀਨੀਅਰ ਲੀਡਰ ਸੰਤੋਸ਼ ਚੌਧਰੀ ਹੁਣ ਹੁਸ਼ਿਆਰਪੁਰ ਤੋਂ ਚੋਣ ਨਹੀਂ ਲੜਨਗੇ। ਉਨ੍ਹਾਂ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਇਹ ਐਲਾਨ ਕੀਤਾ ਹੈ। ਦੱਸ ਦੇਈਏ ਡਾ. ਰਾਜ ਕੁਮਾਰ ਨੂੰ ਟਿਕਟ ਮਿਲਣ ਤੋਂ ਨਾਰਾਜ਼ ਚੱਲ ਰਹੇ ਸੰਤੋਸ਼ ਚੌਧਰੀ ਦੇ ਸਮਰਥਕਾਂ ਨੇ ਦਾਅਵਾ ਕੀਤਾ ਸੀ ਕਿ ਉਹ ਆਜ਼ਾਦ ਚੋਣ ਲੜ ਸਕਦੇ ਹਨ ਪਰ ਹੁਣ ਅਜਿਹਾ ਨਹੀਂ ਹੋਵੇਗਾ। ਸੰਤੋਸ਼ ਚੌਧਰੀ ਨੇ ਚਿੱਠੀ ਵਿੱਚ ਲਿਖਿਆ ਹੈ ਕੇ ਪਾਰਟੀ ਨੇ ਉਨ੍ਹਾਂ ਨੂੰ ਨਜ਼ਰ-ਅੰਦਾਜ਼ ਕੀਤਾ ਹੈ। ਸਮਰਥਕ ਚੋਣ ਲੜਨ ਲਈ ਕਹਿ ਰਹੇ ਸਨ ਪਰ ਉਹ ਚੋਣ ਨਹੀਂ ਲੜਨਗੇ। ਪਹਿਲਾਂ ਉਨ੍ਹਾਂ ਪਾਰਟੀ 'ਤੇ ਭੜਾਸ ਕੱਢਦਿਆਂ ਕਿਹਾ ਸੀ ਕਿ ਪਾਰਟੀ ਨੇ ਪਹਿਲਾਂ ਉਨ੍ਹਾਂ ਦੇ ਪਤੀ ਤੇ ਹੁਣ ਉਨ੍ਹਾਂ ਨੂੰ ਵੀ ਦਰਕਿਨਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਸੀ ਕਿ ਜੇ ਲੋਕ ਕਹਿਣਗੇ ਤਾਂ ਉਹ ਆਜ਼ਾਦ ਚੋਣ ਲੜਨ ਲਈ ਤਿਆਰ ਹਨ। ਚੌਧਰੀ ਨੇ ਪਾਰਟੀ 'ਤੇ ਇਲਜ਼ਾਮ ਲਾਇਆ ਸੀ ਕਿ ਪਹਿਲਾਂ ਉਨ੍ਹਾਂ ਦੇ ਪਤੀ ਨੂੰ ਟਿਕਟ ਨਾ ਦੇ ਕੇ ਉਨ੍ਹਾਂ ਨਾਲ ਧੋਖਾ ਕੀਤਾ ਹੈ, ਜੋ ਇਹ ਗ਼ਮ ਬਰਦਾਸ਼ਤ ਨਹੀਂ ਕਰ ਪਾਏ ਤੇ ਉਨ੍ਹਾਂ ਦੀ ਮੌਤ ਹੋ ਗਈ। ਹੁਣ ਪਾਰਟੀ ਉਨ੍ਹਾਂ ਨਾਲ ਵੀ ਇਹੋ ਕੁਝ ਕਰ ਰਹੀ ਹੈ। ਇੱਥੋਂ ਤਕ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਵੀ ਉਨ੍ਹਾਂ ਨਾਲ ਵਿਤਕਰਾ ਕਰ ਰਹੀ ਹੈ। ਸੰਤੋਸ਼ ਚੌਧਰੀ ਦਾ ਯੂ-ਟਰਨ, ਰਾਹੁਲ ਗਾਂਧੀ ਨੂੰ ਲਿਖੀ ਖੁੱਲ੍ਹੀ ਚਿੱਠੀ ਸੰਤੋਸ਼ ਚੌਧਰੀ ਦਾ ਯੂ-ਟਰਨ, ਰਾਹੁਲ ਗਾਂਧੀ ਨੂੰ ਲਿਖੀ ਖੁੱਲ੍ਹੀ ਚਿੱਠੀ ਸੰਤੋਸ਼ ਚੌਧਰੀ ਦਾ ਯੂ-ਟਰਨ, ਰਾਹੁਲ ਗਾਂਧੀ ਨੂੰ ਲਿਖੀ ਖੁੱਲ੍ਹੀ ਚਿੱਠੀ

ਟਾਪ ਹੈਡਲਾਈਨ

Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget