ਪੜਚੋਲ ਕਰੋ

ਸਪਨਾ ਚੌਧਰੀ ਨੇ ਮੰਗੇ ਭਾਜਪਾ ਲਈ ਵੋਟ, ਅੱਗੋਂ ਲੋਕਾਂ ਨੇ ਦਿੱਤੇ ਹੈਰਾਨ ਕਰਨ ਵਾਲੇ ਜਵਾਬ, ਵੀਡੀਓ ਵਾਇਰਲ

ਆਮ ਆਦਮੀ ਪਾਰਟੀ ਨੂੰ ਟੱਕਰ ਦੇਣ ਲਈ ਨਾ ਸਿਰਫ ਭਾਜਪਾ ਨੇ ਆਪਣੇ ਸਾਰੇ ਚੋਟੀ ਦੇ ਲੀਡਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਬਲਕਿ ਚੋਣ ਪ੍ਰਚਾਰ ਵਿੱਚ ਮਸ਼ਹੂਰ ਕਲਾਕਾਰਾਂ ਦੀ ਵੀ ਮਦਦ ਲਈ ਜਾ ਰਹੀ ਹੈ। ਭਾਜਪਾ ਨੇਤਾ ਤੇ ਹਰਿਆਣਵੀਂ ਕਲਾਕਾਰ ਸਪਨਾ ਚੌਧਰੀ ਦਿੱਲੀ ਵਿੱਚ ਭਾਜਪਾ ਉਮੀਦਵਾਰਾਂ ਲਈ ਵੋਟਾਂ ਮੰਗ ਰਹੀ ਹੈ। ਹਾਲਾਂਕਿ, ਇੱਕ ਸਭਾ ਵਿੱਚ ਸਪਨਾ ਚੌਧਰੀ ਨੂੰ ਅਜੀਬ ਸਥਿਤੀ ਦਾ ਸਾਹਮਣਾ ਕਰਨਾ ਪਿਆ।

ਰੌਬਟ ਚੰਡੀਗੜ੍ਹ: ਆਮ ਆਦਮੀ ਪਾਰਟੀ ਨੂੰ ਟੱਕਰ ਦੇਣ ਲਈ ਨਾ ਸਿਰਫ ਭਾਜਪਾ ਨੇ ਆਪਣੇ ਸਾਰੇ ਚੋਟੀ ਦੇ ਲੀਡਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਬਲਕਿ ਚੋਣ ਪ੍ਰਚਾਰ ਵਿੱਚ ਮਸ਼ਹੂਰ ਕਲਾਕਾਰਾਂ ਦੀ ਵੀ ਮਦਦ ਲਈ ਜਾ ਰਹੀ ਹੈ। ਭਾਜਪਾ ਨੇਤਾ ਤੇ ਹਰਿਆਣਵੀਂ ਕਲਾਕਾਰ ਸਪਨਾ ਚੌਧਰੀ ਦਿੱਲੀ ਵਿੱਚ ਭਾਜਪਾ ਉਮੀਦਵਾਰਾਂ ਲਈ ਵੋਟਾਂ ਮੰਗ ਰਹੀ ਹੈ। ਹਾਲਾਂਕਿ, ਇੱਕ ਸਭਾ ਵਿੱਚ ਸਪਨਾ ਚੌਧਰੀ ਨੂੰ ਅਜੀਬ ਸਥਿਤੀ ਦਾ ਸਾਹਮਣਾ ਕਰਨਾ ਪਿਆ। ਸਪਨਾ ਚੌਧਰੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਸਪਨਾ ਚੌਧਰੀ ਭਾਜਪਾ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕਰ ਰਹੀ ਹੈ। ਸਪਨਾ ਚੌਧਰੀ ਨੇ ਸਭਾ ਵਿੱਚ ਮੌਜੂਦ ਲੋਕਾਂ ਨੂੰ ਪੁੱਛਿਆ, “ਤੁਸੀਂ ਕਿਸ ਨੂੰ ਵੋਟ ਦੇਵੋਗੇ?” ਇਸ ਦੇ ਜਵਾਬ ਵਿੱਚ ਸਭਾ 'ਚ ਮੌਜੂਦ ਕੁਝ ਲੋਕਾਂ ਨੇ ਕਿਹਾ 'ਆਮ ਆਦਮੀ ਪਾਰਟੀ'। ਸਪਨਾ ਚੌਧਰੀ ਜਵਾਬ ਸੁਣ ਕੇ ਕੁਝ ਅਸਹਿਜ ਹੋ ਗਈ। ਹਾਲਾਂਕਿ, ਸਪਨਾ ਚੌਧਰੀ ਨੇ ਇੱਕ ਵਾਰ ਫਿਰ ਲੋਕਾਂ ਨੂੰ ਪੁੱਛਣ ਦੀ ਕੋਸ਼ਿਸ਼ ਕੀਤੀ ਕਿ ਉਹ ਕਿਸ ਨੂੰ ਵੋਟ ਪਾਉਣਗੇ ਪਰ ਭੀੜ ਵਿੱਚੋਂ ਉੱਚੀ ਆਵਾਜ਼ਾਂ ਆਉਣੀਆਂ ਸ਼ੁਰੂ ਹੋ ਗਈਆਂ, 'ਕੇਜਰੀਵਾਲ ਨੂੰ ਕੇਜਰੀਵਾਲ ਨੂੰ'। ਸਪਨਾ ਚੌਧਰੀ ਦਾ ਕਰੀਬ 30 ਸੈਕਿੰਡ ਦਾ ਇਹ ਵੀਡੀਓ ਟਵਿੱਟਰ 'ਤੇ ਵਾਇਰਲ ਹੋ ਰਿਹਾ ਹੈ।

ਟਾਪ ਹੈਡਲਾਈਨ

ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget