ਪੜਚੋਲ ਕਰੋ

ਕਾਂਗਰਸ ਨੂੰ ਠੋਕਰ ਮਾਰ ਹੁਣ ਬੀਜੇਪੀ ਦਾ ਸੁਫਨਾ ਪੂਰਾ ਕਰੇਗੀ ਸਪਨਾ ਚੌਧਰੀ..!

ਨਵੀਂ ਦਿੱਲੀ: ਹਰਿਆਣਵੀ ਕਲਾਕਾਰ ਤੇ ਇੰਟਰਨੈੱਟ ਸਨਸਨੀ ਸਪਨਾ ਚੌਧਰੀ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਮਗਰੋਂ ਦਿੱਲੀ ਦੇ ਭਾਜਪਾ ਪ੍ਰਧਾਨ ਮਨੋਜ ਤਿਵਾਰੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਐਤਵਾਰ ਦੇਰ ਸ਼ਾਮ ਤਿਵਾਰੀ ਦੇ ਘਰੇ ਰਾਤ ਦੇ ਖਾਣੇ 'ਤੇ ਹੋਈ। ਮਨੋਜ ਤਿਵਾਰੀ ਦੇ ਸਲਾਹਕਾਰ ਨੀਲਕਾਂਤ ਬਖ਼ਸ਼ੀ ਨੇ ਮੁਲਾਕਾਤ ਦੀ ਪੁਸ਼ਟੀ ਕੀਤੀ ਹੈ। ਕਾਂਗਰਸ ਨੂੰ ਠੋਕਰ ਮਾਰ ਹੁਣ ਬੀਜੇਪੀ ਦਾ ਸੁਫਨਾ ਪੂਰਾ ਕਰੇਗੀ ਸਪਨਾ ਚੌਧਰੀ..! ਇਸ ਮੁਲਾਕਾਤ ਮਗਰੋਂ ਸਵਾਲ ਉੱਠ ਰਹੇ ਹਨ ਕਿ ਕੀ ਸਪਨਾ ਚੌਧਰੀ ਬੀਜੇਪੀ ਵਿੱਚ ਸ਼ਾਮਲ ਹੋਵੇਗੀ? ਐਤਵਾਰ ਨੂੰ ਸਪਨਾ ਚੌਧਰੀ ਨੇ ਕਿਹਾ ਸੀ ਕਿ ਮਨੋਜ ਤਿਵਾਰੀ ਵੀ ਇੱਕ ਚੰਗੇ ਕਲਾਕਾਰ ਹਨ ਅਤੇ ਇਸੇ ਨਾਤੇ ਹੀ ਉਹ ਉਨ੍ਹਾਂ ਨੂੰ ਮਿਲਦੀ ਰਹਿੰਦੀ ਹੈ। ਜ਼ਰੂਰ ਪੜ੍ਹੋ- ਸਪਨਾ ਚੌਧਰੀ ਨੇ ਦਿੱਤਾ ਕਾਂਗਰਸ ਨੂੰ ਝਟਕਾ, ਕਿਹਾ ਨਹੀਂ ਹੋਈ ਪਾਰਟੀ 'ਚ ਸ਼ਾਮਲ ਦਰਅਸਲ, ਸਪਨਾ ਚੌਧਰੀ ਅਤੇ ਪ੍ਰਿਅੰਕਾ ਗਾਂਧੀ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ ਅਤੇ ਦਾਅਵਾ ਕੀਤਾ ਗਿਆ ਸੀ ਕਿ ਸਪਨਾ ਚੌਧਰੀ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ। ਕਾਂਗਰਸ ਨੂੰ ਠੋਕਰ ਮਾਰ ਹੁਣ ਬੀਜੇਪੀ ਦਾ ਸੁਫਨਾ ਪੂਰਾ ਕਰੇਗੀ ਸਪਨਾ ਚੌਧਰੀ..! ਕਾਂਗਰਸ ਨੇ ਵੀ ਸਪਨਾ ਚੌਧਰੀ ਵੱਲੋਂ ਭਰੇ ਕਾਗ਼ਜ਼ ਦਿਖਾਏ ਤੇ ਦਾਅਵਾ ਕੀਤਾ ਕਿ ਉਹ ਖ਼ੁਦ ਹੀ ਪਾਰਟੀ ਵਿੱਚ ਸ਼ਾਮਲ ਹੋਈ ਸੀ ਪਰ ਸਪਨਾ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲੀਆਂ ਤਸਵੀਰਾਂ ਪੁਰਾਣੀਆਂ ਹਨ। ਇਹ ਵੀ ਪੜ੍ਹੋ- ਕਾਂਗਰਸ ’ਚ ਸ਼ਾਮਲ ਹੋਣ ਤੋਂ ਮੁਨਕਾਰੀ ਹੋਈ ਸਪਨਾ ਦਾ 'ਝੂਠ' ਬੇਪਰਦ, ਸਾਹਮਣੇ ਆਏ ਪੁਖ਼ਤਾ ਸਬੂਤ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Embed widget