Sapne Nahi Haqeeqat Bunte: PM Mudra Yojana ਦੀ ਕਾਮਯਾਬੀ ਨੂੰ ਇੰਝ ਕੀਤਾ ਬਿਆਨ, 8 ਭਾਸ਼ਾਵਾਂ ਵਿੱਚ ਰਿਲੀਜ਼ ਕੀਤੀ ਫ਼ਿਲਮ
bjp launches policy films: ਭਾਜਪਾ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪ੍ਰਾਪਤੀਆਂ 'ਤੇ ਆਧਾਰਿਤ ਇੱਕ ਫਿਲਮ ਜਾਰੀ ਕੀਤੀ..
bjp launches policy films: ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਚੋਣ ਪ੍ਰਚਾਰ ਹੋਰ ਵੀ ਤੇਜ਼ ਕਰ ਦਿੱਤਾ ਹੈ। ਭਾਜਪਾ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪ੍ਰਾਪਤੀਆਂ 'ਤੇ ਆਧਾਰਿਤ ਇੱਕ ਫਿਲਮ ਜਾਰੀ ਕੀਤੀ ਸੀ, ਜਿਸ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਸਾਂਝਾ ਕੀਤਾ ਹੈ। ਇਸ ਫਿਲਮ 'ਚ ਮੋਦੀ ਸਰਕਾਰ ਦੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੀਆਂ ਯੋਜਨਾਵਾਂ ਦਾ ਵਿਸਥਾਰ ਨਾਲ ਜ਼ਿਕਰ ਕੀਤਾ ਗਿਆ ਹੈ। ਅਤੇ ਦੱਸਿਆ ਗਿਆ ਹੈ ਕਿ ਕਿਵੇਂ ਇਨ੍ਹਾਂ ਸਕੀਮਾਂ ਨੇ ਅੱਜ ਦੇਸ਼ ਵਿੱਚ ਇੱਕ ਨਵੀਂ ਤਬਦੀਲੀ ਲਿਆਂਦੀ ਹੈ।
मुद्रा योजना के तहत 44 करोड़ से ज्यादा कोलैटरल फ्री लोन दिये गये हैं, जिससे करोड़ों लघु उद्यमी सशक्त हुए हैं। इनमें से 70% महिलाएं हैं।
— BJP (@BJP4India) February 6, 2024
नौकरी चाहने वाले, अब नौकरी निर्माता हैं।
ये है मोदी की गारंटी।#TabhiTohSabModiKoChunteHain
इस Playlist में पीएम मोदी की जन सेवा पहल से… pic.twitter.com/mkzWNcOHPY
मुद्रा योजना ने न सिर्फ उद्यमिता को बढ़ावा दिया है, बल्कि करोड़ों लोगों के जीवन में अद्भुत बदलाव लाने का काम भी किया है। मुझे यह देखकर भी बहुत संतोष होता है कि इस योजना में हमारी माताओं-बहनों के साथ ही एससी, एसटी और ओबीसी समुदाय के लाभार्थियों की संख्या सबसे अधिक है। https://t.co/Hc8ntxJy40
— Narendra Modi (@narendramodi) February 6, 2024
ਇਹ ਫਿਲਮ ਭਾਜਪਾ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਟਸ 'ਤੇ ਦੇਸ਼ ਦੀਆਂ ਅੱਠ ਪ੍ਰਮੁੱਖ ਭਾਸ਼ਾਵਾਂ ਵਿੱਚ ਰਿਲੀਜ਼ ਕੀਤੀ ਗਈ ਹੈ। ਹਿੰਦੀ ਤੋਂ ਇਲਾਵਾ ਇਨ੍ਹਾਂ ਵਿੱਚ ਤਾਮਿਲ, ਤੇਲਗੂ, ਮਲਿਆਲਮ, ਕੰਨੜ, ਅਸਾਮੀ, ਉੜੀਆ ਅਤੇ ਬੰਗਾਲੀ ਸ਼ਾਮਲ ਹਨ। ਇਸ ਵੀਡੀਓ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਧਿਕਾਰਤ ਹੈਂਡਲ ਤੋਂ ਐਕਸ ਪਲੇਟਫਾਰਮ 'ਤੇ ਵੀ ਸਾਂਝਾ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।