ਪੜਚੋਲ ਕਰੋ

ਮੋਦੀ ਸਰਕਾਰ ਨੇ ਛਿੱਕੇ ਟੰਗੀਆਂ ਲੋਕਤੰਤਰੀ ਕੀਮਤਾਂ- ਪੰਧੇਰ

ਪੰਧੇਰ ਨੇ ਇਲਜ਼ਾਮ ਲਾਇਆ ਕਿ ਪੁਲਿਸ ਖੁਦ ਇਨ੍ਹਾਂ ਨੂੰ ਨਾਲ ਲੈ ਕੇ ਆਈ ਹੈ। ਰਾਸ਼ਟਰੀ ਝੰਡੇ ਨਾਲ ਟੈਂਟ 'ਤੇ ਹਮਲਾ ਕਰਕੇ ਰਾਸ਼ਟਰੀ ਝੰਡੇ ਦਾ ਅਪਮਾਨ ਕੀਤਾ ਗਿਆ। ਹੁਣ ਮੋਦੀ ਸਰਕਾਰ ਜਵਾਬ ਦੇਵੇ?

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦਿਨ ਬ ਦਿਨ ਭਖਦਾ ਜਾ ਰਿਹਾ ਹੈ। ਅਜਿਹੇ 'ਚ ਕੇਂਦਰ ਸਰਕਾਰ ਵੀ ਘਿਰਦੀ ਨਜ਼ਰ ਆ ਰਹੀ ਹੈ ਤੇ ਕਿਸਾਨਾਂ ਦਾ ਮੋਦੀ ਸਰਕਾਰ ਖਿਲਾਫ ਰੋਹ ਵੀ ਲਗਾਤਾਰ ਵਧ ਰਿਹਾ ਹੈ। ਅਜਿਹੇ 'ਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਲੀਡਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਮੋਦੀ ਸਰਕਾਰ ਸਾਰੀਆਂ ਲੋਕਤੰਤਰੀਆਂ ਕਦਰਾਂ ਕੀਮਤਾਂ ਨੂੰ ਢਾਹ ਲਗਾ ਰਹੀ ਹੈ। ਪੰਧੇਰ ਨੇ ਕਿਹਾ ਗੈਰ ਮਨੁੱਖੀ ਕਾਰਾ ਅੱਜ ਸਵੇਰੇ ਵੀ ਦਿਖਾਈ ਦਿੱਤਾ। ਸਵੇਰ ਵੇਲੇ ਪਾਣੀ ਤੇ ਲੰਗਰ ਰੋਕਿਆ ਗਿਆ। ਅੰਦੋਲਨ ਕਰ ਰਹੇ ਕਿਸਾਨਾਂ ਦੁਆਲੇ ਭਾਰੀ ਫੋਰਸ ਤਾਇਨਾਤ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਇੱਥੋਂ ਪਰਿੰਦਾ ਨਹੀਂ ਲੰਘ ਸਕਦਾ ਤਾਂ ਫਿਰ ਇਹ 150 ਬੰਦਾ ਕਿਵੇਂ ਅੱਗੇ ਆ ਗਿਆ? ਪੰਧੇਰ ਨੇ ਇਲਜ਼ਾਮ ਲਾਇਆ ਕਿ ਪੁਲਿਸ ਖੁਦ ਇਨ੍ਹਾਂ ਨੂੰ ਨਾਲ ਲੈ ਕੇ ਆਈ ਹੈ। ਰਾਸ਼ਟਰੀ ਝੰਡੇ ਨਾਲ ਟੈਂਟ 'ਤੇ ਹਮਲਾ ਕਰਕੇ ਰਾਸ਼ਟਰੀ ਝੰਡੇ ਦਾ ਅਪਮਾਨ ਕੀਤਾ ਗਿਆ। ਹੁਣ ਮੋਦੀ ਸਰਕਾਰ ਜਵਾਬ ਦੇਵੇ? ਉਨ੍ਹਾਂ ਦੱਸਿਆ ਕਿ ਬੀਬੀਆਂ ਦੇ ਟੈਂਟਾਂ 'ਤੇ ਹਮਲਾ ਕੀਤਾ ਗਿਆ। ਜਿੰਨਾ ਅਸੀਂ ਪਿੱਛੇ ਹਟਦੇ ਸੀ, ਪ੍ਰਦਰਸ਼ਨਕਾਰੀ ਪੁਲਸ ਨਾਲ ਉਨਾਂ ਹੀ ਅੱਗੇ ਵੱਧਦੇ ਗਏ। ਇਸ ਦੌਰਾਨ 40 ਤੋਂ 50 ਸਾਡੇ ਕਿਸਾਨ ਜ਼ਖਮੀ ਹੋਏ ਹਨ। ਉਨ੍ਹਾਂ ਦੀ ਲੱਤ 'ਤੇ ਸੱਟ ਵੀ ਲੱਗੀ ਹੈ। ਪੰਧੇਰ ਨੇ ਦੱਸਿਆ ਕਿ ਸਾਡੇ 'ਤੇ ਪੈਟਰੋਲ ਬੰਬ, ਅੱਥਰੂ ਗੈਸ ਤੇ ਸਮੋਕ ਬੰਬ ਸੁੱਟੇ ਗਏ। ਹੈਲੀਕਾਪਟਰ ਨਾਲ ਸਮੋਕ ਬੰਬ ਸਾਡੇ 'ਤੇ ਸੁੱਟੇ ਗਏ। ਉਨ੍ਹਾਂ ਇਲਜ਼ਾਮ ਲਾਇਆ ਕਿ ਮੋਦੀ ਸਰਕਾਰ ਨੇ ਸਾਰੀਆਂ ਕਦਰਾਂ ਕੀਮਤਾਂ ਨੂੰ ਛਿੱਕੇ ਟੰਗ ਦਿੱਤਾ। ਇਹ ਸਥਾਨਕ ਹਮਲਾਵਰ ਨਹੀਂ ਸਨ। ਉਨ੍ਹਾਂ ਦੱਸਿਆ ਕਿ ਸਥਾਨਕ ਲੋਕ ਤੇ ਦਿੱਲੀ ਵਾਸੀ ਸਾਡਾ ਸਹਿਯੋਗ ਕਰ ਰਹੇ ਹਨ। ਪੰਧੇਰ ਨੇ ਕਿਹਾ ਦਿੱਲੀ ਵਾਸੀਆਂ ਦੀ ਆੜ 'ਚ ਆਰਆਰਐਸ ਤੇ ਹਿੰਦੂ ਵਾਹਿਨੀ ਨੇ ਹਮਲਾ ਕੀਤਾ ਹੈ ਤੇ ਸਾਡੇ ਤੇ ਫਿਰ ਤੋਂ ਹਮਲਾ ਹੋ ਸਕਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget