ਪੜਚੋਲ ਕਰੋ

ਹਿੰਸਾ ਭੜਕਾਉਣ ਦੇ ਇਲਜ਼ਾਮਾਂ ਮਗਰੋਂ ਬੋਲੇ ਪੰਧੇਰ ਤੇ ਪੰਨੂੰ, ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ

ਸਰਵਣ ਸਿੰਘ ਪੰਧੇਰ ਨੇ ਦੀਪ ਸਿੱਧੂ ਦੀ ਲਾਲ ਕਿਲ੍ਹੇ ਕੋਲੋਂ ਵਾਇਰਲ ਵੀਡੀਓ 'ਤੇ ਕਿਹਾ ਕਿ ਉਹ ਪੰਜਾਬ ਦਾ ਸੈਲੇਬ੍ਰਿਟੀ ਹੈ ਤੇ ਉਸ ਦੀ ਫੈਨ ਫੌਲਇੰਗ ਕਾਫ਼ੀ ਹੈ। ਇਸ ਕਰਕੇ ਦੀਪ ਸਿੱਧੂ ਪਿੱਛੇ ਵਧੇਰੇ ਨੌਜਵਾਨ ਲਾਲ ਕਿਲ੍ਹੇ ਵੱਲ ਗਏ।

ਨਵੀਂ ਦਿੱਲੀ: ਗਣਤੰਤਰ ਦਿਹਾੜੇ (Republic Day) ਮੌਕੇ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮੁੱਦੇ ਉਪਰ ਕਿਸਾਨ ਲੀਡਰਾਂ (Farmer Leaders) 'ਤੇ ਸਵਾਲ ਉੱਠ ਰਹੇ ਹਨ। ਇਸ ਘਟਨਾ ਮਗਰੋਂ ਕਿਸਾਨ ਲੀਡਰਾਂ ਵੱਲੋਂ ਸਫਾਈਆਂ ਪੇਸ਼ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਦਿੱਲੀ ਪੁਲਿਸ ਤੇ ਕੇਂਦਰ ਵੱਲੋਂ ਵੀ ਕਿਸਾਨ ਲੀਡਰਾਂ 'ਤੇ ਸਖ਼ਤੀ ਕਰਦਿਆਂ ਲੁੱਕ ਆਉਟ ਨੋਟਿਸ (Look Out notice) ਜਾਰੀ ਕੀਤਾ ਗਿਆ ਹੈ। ਇਸ ਦਰਮਿਆਨ ਇੱਕ ਵਾਰ ਫੇਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ (Sarwan Singh Pandher) ਤੇ ਸਤਨਾਮ ਸਿੰਘ ਪੰਨੂ (Satnam Singh Pannu) ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਆਪਣਾ ਸਪਸ਼ਟੀਕਰਨ ਪੇਸ਼ ਕੀਤਾ ਤੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਪੰਧੇਰ ਨੇ ਕਿਹਾ ਕਿ ਕਿਸਾਨ ਲੀਡਰਾਂ ‘ਤੇ ਮਾਮਲੇ ਦਰਜ ਹੋਣਾ ਗਲਤ ਹੈ। ਉਨ੍ਹਾਂ ਕਿਹਾ ਕਿ ਲਾਲ ਕਿਲ੍ਹੇ ‘ਚ ਜੋ ਹੋਇਆ, ਗਲਤ ਸੀ। ਇਹ ਵੀ ਪੜ੍ਹੋ:  ਇਟਲੀ ’ਚ ਖ਼ਾਲਿਸਤਾਨੀਆਂ ਵੱਲੋਂ ਭਾਰਤੀ ਦੂਤਾਵਾਸ ’ਚ ਕੀਤਾ ਹੰਗਾਮਾ ਇਸ ਦੇ ਨਾਲ ਹੀ ਉਨ੍ਹਾਂ ਸਾਫ਼ ਕੀਤਾ ਕਿ ਕਿਸਾਨ ਅੰਦੋਲਨ ਇਸੇ ਤਰ੍ਹਾਂ ਸ਼ਾਂਤਮਈ ਢੰਗ ਨਾਲ ਜਾਰੀ ਰਹੇਗਾ ਤੇ 5 ਤਰੀਕ ਨੂੰ ਅੰਦੋਲਨ ‘ਚ ਸ਼ਾਮਲ ਹੋਣ ਲਈ ਹੋਰ ਜੱਥੇ ਆਉਣਗੇ। ਉਨ੍ਹਾਂ ਸਾਫ਼ ਕੀਤਾ ਕਿ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੇ ਹਿਸਾਬ ਨਾਲ ਜ਼ਬਤਾ ਨਹੀਂ ਰੱਖਿਆ ਗਿਆ ਤੇ ਜੋ ਵੀ 26 ਜਨਵਰੀ ਨੂੰ ਹੋਇਆ, ਸਾਨੂੰ ਖੇਦ ਹੀ ਨਹੀਂ ਸਗੋਂ ਅਸੀਂ ਸ਼ਰਮਿੰਦਾ ਵੀ ਹਾਂ। ਦੱਸ ਦਈਏ ਕਿ ਪ੍ਰੈੱਸ ਕਾਨਫਰੰਸ 'ਚ ਪੰਧੇਰ ਨੇ ਇਹ ਵੀ ਕਿਹਾ ਕਿ ਸਾਡੇ ਮੋਢੇ ‘ਤੇ ਰੱਖ ਕੇ ਹੁਣ ਬੰਦੂਕ ਚਲਾਈ ਜਾ ਰਹੀ ਹੈ। ਸਰਵਣ ਸਿੰਘ ਪੰਧੇਰ ਨੇ ਦੀਪ ਸਿੱਧੂ ਦੀ ਲਾਲ ਕਿਲ੍ਹੇ ਕੋਲੋਂ ਵਾਇਰਲ ਵੀਡੀਓ 'ਤੇ ਕਿਹਾ ਕਿ ਉਹ ਪੰਜਾਬ ਦਾ ਸੈਲੇਬ੍ਰਿਟੀ ਹੈ ਤੇ ਉਸ ਦੀ ਫੈਨ ਫੌਲਇੰਗ ਕਾਫ਼ੀ ਹੈ। ਇਸ ਕਰਕੇ ਦੀਪ ਸਿੱਧੂ ਪਿੱਛੇ ਵਧੇਰੇ ਨੌਜਵਾਨ ਲਾਲ ਕਿਲ੍ਹੇ ਵੱਲ ਗਏ। ਆਖਰ 'ਚ ਪੰਧੇਰ ਨੇ ਵੀ ਸਰਕਾਰ ਦੀ ਮੰਸ਼ਾ 'ਤੇ ਸਵਾਲ ਖੜ੍ਹੇ ਕੀਤੇ। ਇਹ ਵੀ ਪੜ੍ਹੋਰਾਹੁਲ ਗਾਂਧੀ ਦਾ ਦਾਅਵਾ, 'ਸਾਰੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੀ ਡਿਟੇਲ ਪਤਾ ਲੱਗੀ ਤਾਂ ਦੇਸ਼ 'ਚ ਲੱਗੇਗੀ ਅੱਗ'

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
Embed widget