ਪੜਚੋਲ ਕਰੋ

ਬੀਜੇਪੀ ਤੋਂ ਨਾਰਾਜ਼ ਚਲ ਰਹੇ ਸਰਯੂ ਰਾਏ ਦਾ ਵੱਡਾ ਐਲਾਨ, ਸੀਐਮ ਰਘੁਵਰ ਦਾਸ ਖਿਲਾਫ ਲੜਨਗੇ ਚੋਣ

ਝਾਰਖੰਡ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ ਐਲਾਨੇ ਗਏ 72 ਉਮੀਦਵਾਰਾਂ ਦੀ ਸੂਚੀ 'ਚ ਆਪਣਾ ਨਾਂ ਨਾ ਆਉਣ ਤੋਂ ਨਾਰਾਜ਼ ਸੀਨੀਅਰ ਬੀਜੇਪੀ ਨੇਤਾ ਸਰਯੂ ਰਾਏ ਨੇ ਐਤਵਾਰ ਨੂੰ ਵੱਡਾ ਐਲਾਨ ਕੀਤਾ। ਬੀਜੇਪੀ ਖਿਲਾਫ ਬੋਲਦਿਆਂ ਸਾਰਯੂ ਰਾਏ ਨੇ ਕਿਹਾ ਕਿ ਉਹ ਆਜ਼ਾਦ ਉਮੀਦਵਾਰ ਵਜੋਂ ਮੁੱਖ ਮੰਤਰੀ ਰਘੁਵਰ ਦਾਸ ਖ਼ਿਲਾਫ਼ ਚੋਣ ਲੜਨਗੇ।

ਨਵੀਂ ਦਿੱਲੀ: ਝਾਰਖੰਡ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ ਐਲਾਨੇ ਗਏ 72 ਉਮੀਦਵਾਰਾਂ ਦੀ ਸੂਚੀ 'ਚ ਆਪਣਾ ਨਾਂ ਨਾ ਆਉਣ ਤੋਂ ਨਾਰਾਜ਼ ਸੀਨੀਅਰ ਬੀਜੇਪੀ ਨੇਤਾ ਸਰਯੂ ਰਾਏ ਨੇ ਐਤਵਾਰ ਨੂੰ ਵੱਡਾ ਐਲਾਨ ਕੀਤਾ। ਬੀਜੇਪੀ ਖਿਲਾਫ ਬੋਲਦਿਆਂ ਸਾਰਯੂ ਰਾਏ ਨੇ ਕਿਹਾ ਕਿ ਉਹ ਆਜ਼ਾਦ ਉਮੀਦਵਾਰ ਵਜੋਂ ਮੁੱਖ ਮੰਤਰੀ ਰਘੁਵਰ ਦਾਸ ਖ਼ਿਲਾਫ਼ ਚੋਣ ਲੜਨਗੇ। ਝਾਰਖੰਡ ਮੰਤਰੀ ਮੰਡਲ 'ਚ ਖੁਰਾਕ, ਜਨਤਕ ਵੰਡ ਤੇ ਖਪਤਕਾਰ ਮਾਮਲੇ ਮੰਤਰੀ ਰਾਏ ਨੇ ਕਿਹਾ ਕਿ ਉਹ ਜਮਸ਼ੇਦਪੁਰ (ਪੂਰਬੀ) ਤੇ ਜਮਸ਼ੇਦਪੁਰ (ਪੱਛਮ) ਤੋਂ ਚੋਣ ਲੜਨਗੇ। ਉਸ ਨੇ 2014 ਦੀਆਂ ਚੋਣਾਂ 'ਚ ਜਮਸ਼ੇਦਪੁਰ (ਪੱਛਮੀ) ਸੀਟ ਜਿੱਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਐਤਵਾਰ ਸ਼ਾਮ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੇ ਅਸੈਂਬਲੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਰਾਜਪਾਲ ਦ੍ਰੋਪਦੀ ਮਰਮੂ ਨੂੰ ਭੇਜੇ ਪੱਤਰ 'ਚ ਰਾਏ ਨੇ ਕਿਹਾ ਕਿ ਉਹ ਮੰਤਰੀ ਮੰਡਲ ਤੋਂ ਅਸਤੀਫਾ ਦੇ ਰਹੇ ਹਨ ਤੇ ਇਸ ਨੂੰ ਤੁਰੰਤ ਸਵੀਕਾਰਿਆ ਜਾਣਾ ਚਾਹੀਦਾ ਹੈ। ਅਹਿਮ ਗੱਲ ਇਹ ਹੈ ਕਿ ਭਾਜਪਾ ਨੇ ਝਾਰਖੰਡ ਦੀ 81 ਮੈਂਬਰੀ ਵਿਧਾਨ ਸਭਾ ਲਈ ਹੁਣ ਤੱਕ 72 ਉਮੀਦਵਾਰਾਂ ਦੀਆਂ ਚਾਰ ਸੂਚੀਆਂ ਜਾਰੀ ਕੀਤੀਆਂ ਹਨ, ਜਿਨ੍ਹਾਂ 'ਚ ਰਾਏ ਦਾ ਨਾਂ ਨਹੀਂ। ਸੂਬੇ '30 ਨਵੰਬਰ ਤੋਂ 20 ਦਸੰਬਰ ਦਰਮਿਆਨ ਪੰਜ ਪੜਾਵਾਂ 'ਚ ਚੋਣਾਂ ਹੋਣਗੀਆਂ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।
Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।
Big News: ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget