ਪੜਚੋਲ ਕਰੋ

ਜੇਲੋਂ ਬਾਹਰ ਆਉਂਦਿਆਂ ਹੀ BJP 'ਤੇ ਭੜਕੇ ਸਤੇਂਦਰ ਜੈਨ, ਕਿਹਾ- ਜੇ ਲੋਕਤੰਤਰ ਨਾ ਹੁੰਦਾ ਤਾਂ ਮੈਨੂੰ ਫਾਂਸੀ 'ਤੇ ਲਟਕਾ ਦਿੰਦੀ ਕੇਂਦਰ ਸਰਕਾਰ

ਜੇਲ ਜਾਣ ਤੋਂ ਬਾਅਦ ਸਾਡੇ ਕਈ ਨੇਤਾ ਹਮੇਸ਼ਾ ਸੋਚਦੇ ਰਹੇ ਕਿ ਉਹ ਸਾਨੂੰ ਕਿਉਂ ਤੋੜਨਾ ਚਾਹੁੰਦੇ ਹਨ। ਅਸੀਂ ਇਸ ਬਾਰੇ ਬਹੁਤ ਸੋਚਿਆ ਅਤੇ ਅਸੀਂ ਇਸ ਨਤੀਜੇ 'ਤੇ ਪਹੁੰਚੇ ਕਿ ਉਹ ਸਿਰਫ ਸਾਨੂੰ ਤੇ ਸਾਡੇ ਦੁਆਰਾ ਲਿਆਂਦੇ ਗਏ ਬਦਲਾਅ ਨੂੰ ਰੋਕਣਾ ਚਾਹੁੰਦੇ ਹਨ।

Satyendar Jain Reaction: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸਤੇਂਦਰ ਜੈਨ (satyendar jain ) ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਬਾਅਦ ਸ਼ਨੀਵਾਰ ਨੂੰ ਸਤੇਂਦਰ ਜੈਨ ਨੇ ਕਿਹਾ ਕਿ ਜੇ ਲੋਕਤੰਤਰ ਨਾ ਹੁੰਦਾ ਤਾਂ ਕੇਂਦਰ ਸਰਕਾਰ ਹੁਣ ਤੱਕ ਮੈਨੂੰ ਫਾਂਸੀ 'ਤੇ ਲਟਕਾ ਦਿੰਦੀ। 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇ ਅਸੀਂ ਬਦਲਾਅ ਲਿਆਉਣ ਦੀ ਕੋਸ਼ਿਸ਼ ਕਰਾਂਗੇ ਤਾਂ ਸਾਨੂੰ ਜੇਲ੍ਹ ਜਾਣਾ ਪਵੇਗਾ। ਜੇਲ ਜਾਣ ਤੋਂ ਬਾਅਦ ਸਾਡੇ ਕਈ ਨੇਤਾ ਹਮੇਸ਼ਾ ਸੋਚਦੇ ਰਹੇ ਕਿ ਉਹ ਸਾਨੂੰ ਕਿਉਂ ਤੋੜਨਾ ਚਾਹੁੰਦੇ ਹਨ। ਅਸੀਂ ਇਸ ਬਾਰੇ ਬਹੁਤ ਸੋਚਿਆ ਅਤੇ ਅਸੀਂ ਇਸ ਨਤੀਜੇ 'ਤੇ ਪਹੁੰਚੇ ਕਿ ਉਹ ਸਿਰਫ ਸਾਨੂੰ ਤੇ ਸਾਡੇ ਦੁਆਰਾ ਲਿਆਂਦੇ ਗਏ ਬਦਲਾਅ ਨੂੰ ਰੋਕਣਾ ਚਾਹੁੰਦੇ ਹਨ।

‘ਆਪ’ ਆਗੂ ਸਤਿੰਦਰ ਜੈਨ ਨੇ ਕਿਹਾ ਕਿ ਉਹ ਕਿਸੇ ਵੀ ਤਰੀਕੇ ਨਾਲ ਆਮ ਆਦਮੀ ਪਾਰਟੀ ਨੂੰ ਤੋੜਨਾ ਚਾਹੁੰਦੇ ਹਨ। ਸਾਨੂੰ ਸਾਰਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਕਿ ਪੜ੍ਹੇ ਲਿਖੇ ਲੋਕ ਅੱਗੇ ਨਾ ਆਉਣ। ਇਹ ਸਭ ਸਾਨੂੰ ਸਾਰਿਆਂ ਨੂੰ ਡਰਾਉਣ ਲਈ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੈਂ ਹੀ ਅਜਿਹਾ ਵਿਅਕਤੀ ਹਾਂ, ਜਿਸ ਨੇ ਚੋਣ ਲੜਨ ਤੋਂ ਪਹਿਲਾਂ ਆਪਣੇ ਸਾਰੇ ਕਾਰੋਬਾਰ ਬੰਦ ਕਰ ਦਿੱਤੇ ਸਨ। ਮੈਂ ਸਭ ਕੁਝ ਛੱਡ ਦਿੱਤਾ ਸੀ। ਜੈਨ ਨੇ ਕਿਹਾ ਕਿ ਇਸ ਦੇਸ਼ ਵਿੱਚ ਅਜਿਹੇ ਵਿਧਾਇਕ ਤੇ ਸੰਸਦ ਮੈਂਬਰ ਹਨ ਜੋ ਅਜੇ ਵੀ ਕਾਰੋਬਾਰ ਕਰਦੇ ਹਨ।

ਸਤੇਂਦਰ ਜੈਨ ਨੇ ਕਿਹਾ ਕਿ ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਜਾਂਚ ਵਿੱਚ ਸੱਤ ਸਾਲ ਤੋਂ ਵੱਧ ਸਮਾਂ ਲਗਾਇਆ ਹੈ। ਅਜੇ ਜਾਂਚ ਚੱਲ ਰਹੀ ਹੈ, ਇਹ ਖਤਮ ਨਹੀਂ ਹੋਈ। ਉਨ੍ਹਾਂ ਕਿਹਾ ਕਿ ਈਡੀ ਨੇ ਸਿਰਫ਼ ਮੈਨੂੰ ਗ੍ਰਿਫ਼ਤਾਰ ਕਰਨਾ ਸੀ।  ਨਿਊਜ਼ ਏਜੰਸੀ ਏਐਨਆਈ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮੈਨੂੰ ਕਈ ਮਹੀਨਿਆਂ ਤੱਕ ਇਕਾਂਤ ਕੈਦ ਵਿਚ ਰੱਖਿਆ ਗਿਆ ਸੀ। ਸਾਨੂੰ ਤੋੜਨ ਦੀ ਹਰ ਕੋਸ਼ਿਸ਼ ਕੀਤੀ ਗਈ।

ਜੇਲ੍ਹ ਵਿੱਚੋਂ ਸੀਸੀਟੀਵੀ ਫੁਟੇਜ ਨੂੰ ਵੱਡੇ ਪੱਧਰ ’ਤੇ ਫੈਲਾਇਆ ਗਿਆ। ਉਨ੍ਹਾਂ ਕਿਹਾ ਕਿ ਜਦੋਂ ਮੈਂ ਜੇਲ੍ਹ ਗਿਆ ਤਾਂ ਇੱਕ ਸਾਲ ਤੱਕ ਖਾਣਾ ਨਹੀਂ ਖਾਧਾ। ਭਾਜਪਾ ਨੇ ਜੇਲ੍ਹ ਵਿੱਚ ਮੇਰੇ ਚੰਗੇ ਸਮੇਂ ਬਾਰੇ ਬਹੁਤ ਰੌਲਾ ਪਾਇਆ ਸੀ, ਪਰ ਉਹ ਸਹੂਲਤਾਂ ਜੇਲ੍ਹ ਵਿੱਚ ਸਾਰੇ ਕੈਦੀਆਂ ਨੂੰ ਉਪਲਬਧ ਸਨ। ਸਤੇਂਦਰ ਜੈਨ ਨੇ ਕਿਹਾ ਕਿ ਜੇਲ 'ਚ ਉਸ ਦਾ 40 ਕਿਲੋ ਵਜ਼ਨ ਘਟਿਆ ਹੈ, ਪਰ ਉਹ ਲੋਕਾਂ ਨੂੰ ਕਦੇ ਨਹੀਂ ਦਿਖਾਉਣਗੇ। ਮੈਂ ਲਗਭਗ ਮਰ ਗਿਆ ਸੀ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget