ਪੜਚੋਲ ਕਰੋ

ਹੁਣ ਸਊਦੀ ਅਰਬ ਨਾਲ ਪਿਆ ਭਾਰਤ ਦਾ ਪੰਗਾ, ਜੰਮੂ-ਕਸ਼ਮੀਰ ਨਾਲ ਕੀਤੀ ਛੇੜਛਾੜ

ਸਊਦੀ ਅਰਬ ਦੇ ਕਰੰਸੀ ਨੋਟ ਦੇ ਨਕਸ਼ੇ ਵਿੱਚ ਭਾਵੇਂ ਪੀਓਕੇ ਵੀ ਨਹੀਂ ਦਿੱਸਦਾ ਹੈ, ਜਿਸ ਵਿੱਚ ਗਿਲਗਿਤ ਬਾਲਟਿਸਤਾਨ ਉਸ ਦਾ ਹਿੱਸਾ ਹੋਵੇ ਤੇ ਇਸੇ ਕਾਰਨ ਪੀਓਕੇ ਦੇ ਕਾਰਕੁਨ ਅਮਜਦ ਅਯੂਬ ਮਿਰਜ਼ਾ ਨੇ ਇਸ ਨੂੰ ਪਾਕਿਸਤਾਨ ਵਿਰੁੱਧ ਦੱਸ ਕੇ ਇਸ ਦਾ ਸੁਆਗਤ ਕੀਤਾ ਸੀ।

ਨਵੀਂ ਦਿੱਲੀ: ਸਊਦੀ ਅਰਬ ਦੇ 20 ਰਿਆਲ ਦੇ ਨਵੇਂ ਨੋਟ ਉੱਤੇ ਵਿਵਾਦ ਖੜ੍ਹਾ ਹੋ ਗਿਆ ਹੈ। ਅਸਲ ਵਿੱਚ ਜੀ-20 ਦੇਸ਼ਾਂ ਦੀ ਬੈਠਕ ਮੌਕੇ ਸਊਦੀ ਅਰਬ ਨੇ 20 ਰਿਆਲ ਦਾ ਨੋਟ ਜਾਰੀ ਕੀਤਾ, ਜਿਸ ਵਿੱਚ ਸਮੁੱਚੇ ਜੰਮੂ-ਕਸ਼ਮੀਰ ਨੂੰ ਭਾਰਤ ਤੋਂ ਵੱਖ ਵਿਖਾਇਆ ਗਿਆ ਹੈ। ਇਸ ਤੋਂ ਭਾਰਤ ਹੁਣ ਸਊਦੀ ਅਰਬ ਤੋਂ ਬਹੁਤ ਨਾਰਾਜ਼ ਦਿਸ ਰਿਹਾ ਹੈ। ਸਊਦੀ ਅਰਬ ਦੇ ਕਰੰਸੀ ਨੋਟ ਦੇ ਨਕਸ਼ੇ ਵਿੱਚ ਭਾਵੇਂ ਪੀਓਕੇ ਵੀ ਨਹੀਂ ਦਿੱਸਦਾ ਹੈ, ਜਿਸ ਵਿੱਚ ਗਿਲਗਿਤ ਬਾਲਟਿਸਤਾਨ ਉਸ ਦਾ ਹਿੱਸਾ ਹੋਵੇ ਤੇ ਇਸੇ ਕਾਰਨ ਪੀਓਕੇ ਦੇ ਕਾਰਕੁਨ ਅਮਜਦ ਅਯੂਬ ਮਿਰਜ਼ਾ ਨੇ ਇਸ ਨੂੰ ਪਾਕਿਸਤਾਨ ਵਿਰੁੱਧ ਦੱਸ ਕੇ ਇਸ ਦਾ ਸੁਆਗਤ ਕੀਤਾ ਸੀ। ਪਰ ਇਸ ਦੇ ਬਾਵਜੂਦ ਭਾਰਤ ਸਰਕਾਰ ਨੇ ਇਸੇ ਨਕਸ਼ੇ ਵਿੱਚ ਸਮੁੱਚੇ ਜੰਮੂ-ਕਸ਼ਮੀਰ ਨੂੰ ਵੱਖ ਵਿਖਾਏ ਜਾਣ ਉੱਤੇ ਨਾਰਾਜ਼ਗੀ ਪ੍ਰਗਟਾਉਂਦਿਆਂ ਮਾਮਲੇ ਨੂੰ ਸਊਦੀ ਸਰਕਾਰ ਵਿੱਚ ਉਠਾਇਆ ਹੈ। ਨਾਲ ਹੀ ਇਸ ਨੂੰ ਠੀਕ ਕਰਨ ਲਈ ਕਿਹਾ ਹੈ। ਹੁਣ ਸਊਦੀ ਅਰਬ ਨਾਲ ਪਿਆ ਭਾਰਤ ਦਾ ਪੰਗਾ, ਜੰਮੂ-ਕਸ਼ਮੀਰ ਨਾਲ ਕੀਤੀ ਛੇੜਛਾੜ ਪਾਕਿਸਤਾਨ ਨੇ ਸਊਦੀ ਅਰਬ ਦੇ ਇਸ ਫ਼ੈਸਲੇ ਉੱਤੇ ਖ਼ੁਸ਼ੀ ਪ੍ਰਗਟਾਈ ਹੈ। ਸੂਤਰਾਂ ਮੁਤਾਬਕ ਭਾਰਤ ਦੇ ਅਧਿਕਾਰੀਆਂ ਕੋਲ ਜਦੋਂ ਇਹ ਨਕਸ਼ਾ ਪੁੱਜਾ, ਤਾਂ ਉਸ ਵਿੱਚ ਕੁਝ ਗ਼ਲਤੀਆਂ ਸਾਹਮਣੇ ਆਈਆਂ। ਇੱਥੇ ਇਹ ਦੱਸਣਾ ਯੋਗ ਹੈ ਕਿ 21-22 ਨਵੰਬਰ ਨੂੰ ਸਿਖ਼ਰ ਸੰਮੇਲਨ ਹੋਣਾ ਹੈ, ਜਿਸ ਵਿੱਚ ਭਾਰਤ ਇਸ ਨੋਟ ਨੂੰ ਬਦਲਣ ਲਈ ਸਊਦੀ ਅਰਬ ਉੱਤੇ ਦਬਾਅ ਬਣਾਏਗਾ। ਕੈਪਟਨ ਦੀ ਪ੍ਰਿਅੰਕਾ ਗਾਂਧੀ ਕੋਲ ਸ਼ਿਕਾਇਤ, ਮਹਿਲਾ ਵਿਧਾਇਕਾ ਨੇ ਲਾਏ ਗੰਭੀਰ ਇਲਜ਼ਾਮ ਉਂਝ ਤਾਂ ਭਾਰਤ ਤੇ ਸਊਦੀ ਅਰਬ ਦੇ ਵਿਚਕਾਰ ਪਿਛਲੇ ਕੁਝ ਸਮੇਂ ਤੋਂ ਦੋਸਤੀ ਵਧੀਆ ਰਹੀ ਹੈ ਪਰ ਅਜਿਹਾ ਕਰਨਾ ਸਊਦੀ ਅਰਬ ਨੂੰ ਮਹਿੰਗਾ ਪੈ ਸਕਦਾ ਹੈ। ਇਸ ਦੇ ਨਾਲ ਹੀ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਸਊਦੀ ਅਰਬ ਕਦੇ ਵੀ ਭਾਰਤ ਨਾਲ ਆਪਣੀ ਦੋਸਤੀ ਖ਼ਰਾਬ ਨਹੀਂ ਕਰਨੀ ਚਾਹੇਗਾ। ਪ੍ਰਸ਼ਾਸਨ ਦੀ ਨਲਾਇਕੀ ਦਾ ਹਾਲ, ਲੋੜਵੰਦਾਂ ਲਈ ਆਇਆ ਰਾਸ਼ਨ ਖ਼ਰਾਬ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Arvind Kejriwal ਖ਼ਿਲਾਫ਼ FIR ਦਰਜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਪੁਲਿਸ ਦੀ ਵੱਡੀ ਕਾਰਵਾਈ
Arvind Kejriwal ਖ਼ਿਲਾਫ਼ FIR ਦਰਜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਪੁਲਿਸ ਦੀ ਵੱਡੀ ਕਾਰਵਾਈ
8th Pay Commission : ਇਸ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ !  ਤਨਖਾਹਾਂ ਤੇ ਪੈਨਸ਼ਨਾਂ ਬਾਰੇ ਆਈ ਅਹਿਮ ਖ਼ਬਰ!
8th Pay Commission : ਇਸ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ !  ਤਨਖਾਹਾਂ ਤੇ ਪੈਨਸ਼ਨਾਂ ਬਾਰੇ ਆਈ ਅਹਿਮ ਖ਼ਬਰ!
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Big News: ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget